ਸੋਮਵਾਰ, ਮਈ 19, 2025 09:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ, 1 ਕਰੋੜ ਦੀ ਨਕਦੀ ਤੇ ਹਥਿਆਰਾ ਵੀ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਅਤਿ ਆਧੁਨਿਕ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਨਵਾਂ ਭੰਡਾਰ ਬਰਾਮਦ ਕੀਤਾ ਹੈ

by Bharat Thapa
ਅਕਤੂਬਰ 8, 2022
in Featured, Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਅਤਿ ਆਧੁਨਿਕ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਨਵਾਂ ਭੰਡਾਰ ਬਰਾਮਦ ਕੀਤਾ ਹੈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਇਸ ਮਾਡਿਊਲ ਦੇ ਕੁੱਲ ਪੰਜ ਮੈਂਬਰਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਫੜੇ ਗਏ ਵਿਅਕਤੀਆਂ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਪਿੰਡ ਬਰਵਾਲਾ ਜ਼ਿਲ੍ਹਾ ਤਰਨਤਾਰਨ, ਹਰਚੰਦ ਸਿੰਘ ਅਤੇ ਗੁਰਸਾਹਿਬ ਸਿੰਘ ਦੋਵੇਂ ਵਾਸੀ ਵਲਟੋਹਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 1.01 ਕਰੋੜ ਰੁਪਏ ਦੀ ਨਕਦੀ, 500 ਗ੍ਰਾਮ ਹੈਰੋਇਨ, 17 ਪਿਸਤੌਲ ਸਮੇਤ 400 ਜਿੰਦਾ ਕਾਰਤੂਸ, ਇਕ ਐਮਪੀ-4 ਰਾਈਫ਼ਲ ਸਮੇਤ 300 ਜਿੰਦਾ ਕਾਰਤੂਸ, ਦੋ ਤੋਲਣ ਵਾਲੀਆਂ ਮਸ਼ੀਨਾਂ ਅਤੇ ਦੋ ਕਰੰਸੀ ਗਿਣਨ ਵਾਲੀਆਂ ਮਸ਼ੀਨਾਂ ਨੂੰ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ- ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਬਾਲੀਵੁੱਡ ਅਦਾਕਾਰ ਸੁਨੀਲ ਸ਼ੈਟੀ, ਕਿਹਾ- ਹਾਲੀਵੁੱਡ ‘ਚ ਵੀ ਹੁੰਦੀਆਂ ਨੇ ਸਿੱਧੂ ਦੀਆਂ ਗੱਲਾ

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਪੁਲਸ ਟੀਮ ਨੇ ਇਸ ਮੋਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਵਿਚ ਇਕ ਕੈਦੀ ਜਸਕਰਨ ਸਿੰਘ ਅਤੇ ਉਸ ਦੇ ਸਾਥੀ ਰਤਨਬੀਰ ਸਿੰਘ ਵਜੋਂ ਪਛਾਣ ਹੋਈ ਸੀ, ਜਿਨ੍ਹਾਂ ਤੋਂ ਪਿਸਤੌਲਾਂ ਦੀ ਕੁੱਲ ਬਰਾਮਦਗੀ ਨੂੰ ਲੈ ਕੇ ਉਨ੍ਹਾਂ ਦੇ ਟਿਕਾਣਿਆਂ ਤੋਂ 10 ਵਿਦੇਸ਼ੀ ਪਿਸਤੌਲਾਂ ਸਮੇਤ ਕੁਲ 27 ਪਿਸਤੌਲ ਬਰਾਮਦ ਕੀਤੇ ਗਏ ਸਨ।

ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਜਸਕਰਨ ਸਿੰਘ ਅਤੇ ਰਤਨਬੀਰ ਸਿੰਘ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਦੇ ਸਾਥੀ ਸੁਰਿੰਦਰ ਨੇ ਪਾਕਿਸਤਾਨ ਤੋਂ ਡਰੋਨਾਂ ਦੀ ਮਦਦ ਨਾਲ ਹਥਿਆਰਾਂ/ਗੋਲਾ ਬਾਰੂਦ ਦੀ ਖੇਪ ਫੜੀ ਸੀ। ਇਨਪੁਟਸ ਦੇ ਬਾਅਦ, ਪੁਲਿਸ ਨੇ ਸ਼ੁੱਕਰਵਾਰ ਨੂੰ ਸੁਰਿੰਦਰ ਨੂੰ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ 10 ਪਿਸਤੌਲਾਂ ਦੇ ਨਾਲ ਛੇ ਮੈਗਜ਼ੀਨਾਂ ਅਤੇ 100 ਜਿੰਦਾ ਕਾਰਤੂਸ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਸੁਰਿੰਦਰ ਜਸਕਰਨ ਸਿੰਘ ਦੇ ਨਿਰਦੇਸ਼ਾਂ ‘ਤੇ ਰਤਨਬੀਰ ਤੋਂ ਖੇਪ ਚੁੱਕ ਕੇ ਦੋ ਭਰਾਵਾਂ ਹਰਚੰਦ ਅਤੇ ਗੁਰਸਾਹਿਬ ਤੱਕ ਪਹੁੰਚਾਉਂਦਾ ਸੀ, ਪੁਲਿਸ ਟੀਮਾਂ ਨੇ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 7 ਪਿਸਤੌਲ, ਇਕ ਐੱਮ.ਪੀ.-4 ਰਾਈਫਲ ਅਤੇ 500 ਗ੍ਰਾਮ ਹੈਰੋਇਨ ਤੋਂ ਇਲਾਵਾ 1.01 ਕਰੋੜ ਰੁਪਏ ਦੀ ਨਕਦੀ, ਵਜ਼ਨ ਮਸ਼ੀਨ ਅਤੇ ਕਰੰਸੀ ਗਿਣਨ ਦੀਆਂ ਮਸ਼ੀਨਾਂ ਸਮੇਤ ਖੇਪ ਦਾ ਬਾਕੀ ਹਿੱਸਾ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ- ਕੈਨੇਡਾ ਦੇ PM ਜਸਟਿਨ ਟਰੂਡੋ ਨੇ 200 ਫੁੱਟ ਉੱਚੇ ਟਾਵਰ ਤੋਂ ਮਾਰੀ ਛਾਲ, ਬੰਜੀ ਜੰਪਿੰਗ ਦਾ ਲਿਆ ਨਜ਼ਾਰਾ… (ਵੀਡੀਓ)

ਡੀਜੀਪੀ ਨੇ ਕਿਹਾ ਕਿ ਪਾਕਿਸਤਾਨ ਤੋਂ ਆਈਆਂ ਹੋਰ ਖੇਪਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ, ਜੋ ਕਿ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅਣਪਛਾਤੇ ਵਿਅਕਤੀਆਂ ਨੂੰ ਅੱਗੇ ਡਿਲੀਵਰੀ ਕਰਨ ਲਈ ਇਸ ਮਾਡਿਊਲ ਦੁਆਰਾ ਪ੍ਰਾਪਤ ਕੀਤੀ ਗਈ ਹੋ ਸਕਦੀ ਹੈ।

ਏਆਈਜੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਜਸਕਰਨ ਨੇ ਕਬੂਲ ਕੀਤਾ ਕਿ ਉਹ ਆਸਿਫ਼ ਨਾਂ ਦੇ ਪਾਕਿਸਤਾਨੀ ਤਸਕਰ ਦੇ ਸੰਪਰਕ ਵਿੱਚ ਸੀ, ਜੋ ਡਰੋਨ ਦੀ ਵਰਤੋਂ ਕਰਕੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਂਦਾ ਸੀ ਅਤੇ ਰਤਨਬੀਰ ਉਸਦੇ ਨਿਰਦੇਸ਼ਾਂ ‘ਤੇ ਬਰਾਮਦ ਕਰਦਾ ਸੀ।

ਇਸ ਦੌਰਾਨ, ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 30 ਮਿਤੀ 04.10.2022 ਨੂੰ ਪਹਿਲਾਂ ਹੀ ਦਰਜ ਕੀਤਾ ਗਿਆ ਸੀ।

Tags: arresteddrone-basedpropunjabtvpunjab policethree more membersweapons smuggling
Share221Tweet138Share55

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.