ਸ਼ਨੀਵਾਰ, ਅਪ੍ਰੈਲ 11, 2026 02:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਕਾਬੂ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ ‘ਤੇ ਛਾਪੇਮਾਰੀ ਕੀਤੀ

by Pro Punjab Tv
ਦਸੰਬਰ 18, 2025
in Featured, Featured News, ਪੰਜਾਬ
0

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 291ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,591 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.03 ਕਿਲੋਗ੍ਰਾਮ ਹੈਰੋਇਨ, 2.7 ਕਿਲੋਗ੍ਰਾਮ ਅਫੀਮ, 1465 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 278 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 299 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 42 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: 291st day of ‘War on Drugs’DGP Gaurav Yadavlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab governmentpunjab policePunjab Police arrests 103 drug smugglersPunjab Police arrests 103 drug smugglers on 291st day of ‘War on Drugs’
Share199Tweet124Share50

Related Posts

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026
Load More

Recent News

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.