ਮੰਗਲਵਾਰ, ਮਾਰਚ 17, 2026 12:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’ ਦੇ 270ਵੇਂ ਦਿਨ ਪੰਜਾਬ ਪੁਲਿਸ ਵੱਲੋਂ 104 ਨਸ਼ਾ ਤਸਕਰ ਕਾਬੂ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ

by Pro Punjab Tv
ਨਵੰਬਰ 27, 2025
in Featured, Featured News, ਪੰਜਾਬ
0

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 270ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 358 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 270 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,150 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.4 ਕਿਲੋਗ੍ਰਾਮ ਹੈਰੋਇਨ, 1.6 ਕਿਲੋਗ੍ਰਾਮ ਆਈਸੀਈ, 389 ਨਸ਼ੀਲੀਆਂ ਗੋਲੀਆਂ ਅਤੇ 6.96 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 358 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 376 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

 

Share200Tweet125Share50

Related Posts

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਮਾਰਚ 16, 2026

ਇਰਾਨ ਦੀਆਂ ਨਸਲਾਂ ਬਰਬਾਦ ਕਰਨ ਵਾਲੇ ਹਮਲੇ ਕਰ ਰਿਹਾ ਇਜ਼ਰਾਈਲ, ਮਿੱਟੀ ਅਤੇ ਪਾਣੀ ਨੂੰ ਬਣਾ ਰਿਹਾ ਜ਼ਹਿਰੀਲਾ

ਮਾਰਚ 16, 2026
Load More

Recent News

Demo Tower Rush Action Game 38

ਮਾਰਚ 17, 2026

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.