ਸ਼ੁੱਕਰਵਾਰ, ਮਾਰਚ 13, 2026 08:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 311ਵੇਂ ਦਿਨ ਵੀ ਜਾਰੀ ਰੱਖਦਿਆਂ

by Pro Punjab Tv
ਜਨਵਰੀ 7, 2026
in Featured, Featured News, ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 311ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 313 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 311 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,381 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 23.3 ਕਿਲੋਗ੍ਰਾਮ ਹੈਰੋਇਨ, 5 ਕਿਲੋ ਭੁੱਕੀ, 486 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 313 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 333 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Aam Aadmi Party Punjabcm bhagwant mannlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab governmentPunjab Police arrests 105 drug smugglersWar on DrugsWar on Drugs 311th dayYudh Nasheya Virudh
Share202Tweet126Share50

Related Posts

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026

OBC ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਾਰਚ 12, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਜੰਗ ਖਤਮ ਕਰਨ ਲਈ ਤਿਆਰ ਹੈ ਈਰਾਨ, ਰੱਖੀਆਂ ਇਹ ਤਿੰਨ ਸ਼ਰਤਾਂ

ਮਾਰਚ 12, 2026
Load More

Recent News

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026

OBC ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਾਰਚ 12, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.