ਸ਼ੁੱਕਰਵਾਰ, ਫਰਵਰੀ 20, 2026 03:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ

by Pro Punjab Tv
ਜਨਵਰੀ 8, 2026
in Featured, Featured News, ਪੰਜਾਬ, ਰਾਜਨੀਤੀ
0

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇਲਗਾਤਾਰ 312ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 296 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੇ ਨਾਲ ਸੂਬੇ ਭਰ ਵਿੱਚ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 312 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,544 ਹੋ ਗਈ ਹੈ।

ਛਾਪੇਮਾਰੀਆਂ ਦੇ ਸਿੱਟੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 6.2 ਕਿਲੋ ਹੈਰੋਇਨ, 7 ਕਿਲੋ ਭੁੱਕੀ, 496 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 34,820 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 296 ਥਾਵਾਂ ’ਤੇ ਛਾਪੇ ਮਾਰੇ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 300 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Aam Aadmi Party Punjabcm bhagwant mannLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab policePunjab Police arrests 107 drug smugglersPunjab Police arrests 107 drug smugglers on 312th day
Share199Tweet124Share50

Related Posts

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

WhatsApp ‘ਤੇ ਆਇਆ ਸ਼ਾਨਦਾਰ ਨਵਾਂ ਫੀਚਰ, ਜਾਣੋ ਕੀ ਹੈ ਖਾਸ

ਫਰਵਰੀ 20, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026

‘200% ਟੈਰਿਫ ਲਗਾਉਣ ਦੀ ਧਮਕੀ…’ ਟਰੰਪ ਨੇ ਫਿਰ ਦੋਹਰਾਈ ਭਾਰਤ-ਪਾਕਿਸਤਾਨ ਜੰਗਬੰਦੀ ਦੀ ਗੱਲ

ਫਰਵਰੀ 20, 2026

ਖੱਡ ਵਿੱਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ, 10 ਤੋਂ ਵੱਧ ਵਿਦਿਆਰਥੀ ਜ਼ਖਮੀ

ਫਰਵਰੀ 20, 2026
Load More

Recent News

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

WhatsApp ‘ਤੇ ਆਇਆ ਸ਼ਾਨਦਾਰ ਨਵਾਂ ਫੀਚਰ, ਜਾਣੋ ਕੀ ਹੈ ਖਾਸ

ਫਰਵਰੀ 20, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026

‘200% ਟੈਰਿਫ ਲਗਾਉਣ ਦੀ ਧਮਕੀ…’ ਟਰੰਪ ਨੇ ਫਿਰ ਦੋਹਰਾਈ ਭਾਰਤ-ਪਾਕਿਸਤਾਨ ਜੰਗਬੰਦੀ ਦੀ ਗੱਲ

ਫਰਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.