ਸ਼ੁੱਕਰਵਾਰ, ਸਤੰਬਰ 4, 2026 08:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’ : 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 299ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 285 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 87 ਐਫਆਈਆਰਜ਼ ਦਰਜ ਕਰਕੇ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 299 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,775 ਹੋ ਗਈ ਹੈ।

by Pro Punjab Tv
ਦਸੰਬਰ 26, 2025
in Featured, Featured News, ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 299ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 285 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 87 ਐਫਆਈਆਰਜ਼ ਦਰਜ ਕਰਕੇ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 299 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,775 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 268 ਗ੍ਰਾਮ ਹੈਰੋਇਨ, 1860 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 61 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 285 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 276 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Aam Aadmi PartyAam Aadmi Party Punjabcm bhagwant mannLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab policePunjab Police arrests 115 drug smugglersWar on Drugs
Share201Tweet126Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.