ਐਤਵਾਰ, ਮਾਰਚ 29, 2026 02:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਕਾਬੂ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ ‘ਤੇ ਛਾਪੇਮਾਰੀ ਕੀਤੀ

by Pro Punjab Tv
ਦਸੰਬਰ 31, 2025
in Featured, Featured News, ਪੰਜਾਬ
0

ਚੰਡੀਗੜ੍ਹ, 31 ਦਸੰਬਰ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 91 ਐਫਆਈਆਰਜ਼ ਦਰਜ ਕਰਕੇ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 305 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,657 ਹੋ ਗਈ ਹੈ।

ਛਾਪਿਆਂ ਦੇ ਨਤੀਜੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 1 ਕਿਲੋ ਗਾਂਜਾ, 5 ਕਿਲੋ ਭੁੱਕੀ, 536 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 335 ਥਾਵਾਂ ‘ਤੇ ਛਾਪੇਮਾਰੀ ਕੀਤੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 339 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 52 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab policePunjab Police arrests 117 drug smugglers
Share200Tweet125Share50

Related Posts

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026
Load More

Recent News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.