ਮੰਗਲਵਾਰ, ਮਾਰਚ 3, 2026 04:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 27 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 287ਵੇਂ ਦਿਨ ਵੀ ਜਾਰੀ ਰੱਖਦਿਆਂ

by Pro Punjab Tv
ਦਸੰਬਰ 14, 2025
in Featured, Featured News, ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 287ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 178 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 25 ਐਫਆਈਆਰਜ਼ ਦਰਜ ਕਰਕੇ 27 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 287 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,209 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 725 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 75 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 36 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 80 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 178 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 186 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab newsPunjab Police arrests 27 drug smugglers
Share199Tweet125Share50

Related Posts

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026
Load More

Recent News

Jackpot City Casino Bonus Codes 2021

ਮਾਰਚ 2, 2026

Earn High Commissions Promoting Casino Affiliate Marketing Programs

ਮਾਰਚ 2, 2026

Spa Casino Palm Springs New Years Eve Celebration

ਮਾਰਚ 2, 2026

Best Rated Online Casino Canada

ਮਾਰਚ 2, 2026

Best NYC Online Casino Sites for Real Money Play

ਮਾਰਚ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.