ਬੁੱਧਵਾਰ, ਅਗਸਤ 26, 2026 07:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਨੇ 4 ਤਸਕਰ ਫੜੇ: ਪਾਕਿਸਤਾਨ ਤੋਂ ਫਿਰੋਜ਼ਪੁਰ ਪਹੁੰਚੀ 539 ਕਰੋੜ ਦੀ ਹੈਰੋਇਨ; 3 ਪਿਸਤੌਲ ਬਰਾਮਦ

by Gurjeet Kaur
ਅਗਸਤ 6, 2023
in ਪੰਜਾਬ
0

ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭਾਰਤੀ ਸਰਹੱਦ ‘ਤੇ ਭੇਜੀ ਗਈ ਹੈਰੋਇਨ ਦੀ ਸਭ ਤੋਂ ਵੱਡੀ ਖੇਪ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ 2 ਵੱਖ-ਵੱਖ ਤਸਕਰ ਗਰੋਹ ਤੋਂ ਫੜੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ ਦੱਸਿਆ ਗਿਆ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 539 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਇਹ ਬਰਾਮਦਗੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਕੀਤੀ ਗਈ ਹੈ। ਦੋ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਨੇ ਚਾਰ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਪਾਕਿਸਤਾਨ ਤੋਂ ਭਾਰਤੀ ਸਰਹੱਦ ‘ਤੇ ਪਹੁੰਚਾਈ ਗਈ ਸੀ ਅਤੇ ਫੜੇ ਗਏ ਸਮੱਗਲਰ ਇਸ ਖੇਪ ਨੂੰ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ‘ਚ ਪਹੁੰਚਾਉਣ ਵਾਲੇ ਸਨ।

ਪੁਲਿਸ ਨੇ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

3 ਦਰਾਮਦ ਪਿਸਤੌਲ ਵੀ ਬਰਾਮਦ ਕੀਤੇ
ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਮਾਮਲੇ ਵਿੱਚ 41 ਕਿਲੋ ਅਤੇ ਦੂਜੇ ਮਾਮਲੇ ਵਿੱਚ 36 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਕੁੱਲ ਕੀਮਤ 539 ਕਰੋੜ ਰੁਪਏ ਦੇ ਕਰੀਬ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਪੁਲਿਸ ਨੇ 3 ਦਰਾਮਦ ਪਿਸਤੌਲ ਵੀ ਬਰਾਮਦ ਕੀਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Share211Tweet132Share53

Related Posts

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026
Load More

Recent News

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.