ਸੋਮਵਾਰ, ਦਸੰਬਰ 22, 2025 03:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’: 273ਵੇਂ ਦਿਨ, ਪੰਜਾਬ ਪੁਲਿਸ ਵੱਲੋਂ 67 ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 273ਵੇਂ ਦਿਨ ਵੀ ਜਾਰੀ ਰੱਖਦਿਆਂ

by Pro Punjab Tv
ਨਵੰਬਰ 30, 2025
in Featured, Featured News, ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 273ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 334 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 273 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,509 ਹੋ ਗਈ ਹੈ।

ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 237 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, 481 ਨਸ਼ੀਲੀਆਂ ਗੋਲੀਆਂ ਅਤੇ 1960 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 63 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 334 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 358 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Tags: Aam Aadmi Party Punjabcm bhagwant mannlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab newspunjab policePunjab Police arrests 67 drug smugglersYudh Nasheya Virudh
Share199Tweet124Share50

Related Posts

ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ

ਦਸੰਬਰ 21, 2025

ਪੰਜਾਬ ਮੰਤਰੀ ਮੰਡਲ ਨੇ 30 ਦਸੰਬਰ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਦਸੰਬਰ 21, 2025

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਦਸੰਬਰ 21, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਪੰਜਾਬ ਬਣਿਆ ਨਿਵੇਸ਼ ਦਾ ਗਲੋਬਲ ਹਬ: CM ਮਾਨ ਨੇ ਬ੍ਰਿਟੇਨ ਨੂੰ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਦਸੰਬਰ 20, 2025

ਸ਼ਕਤੀ ਹੈਲਪਡੈਸਕ: ਮਾਨ ਸਰਕਾਰ ਦੀ ਪਹਿਲਕਦਮੀ ਹੇਠ ਪੰਜਾਬ ਪੁਲਿਸ ਬੱਚਿਆਂ ਨੂੰ ਪ੍ਰਦਾਨ ਕਰਦੀ ਹੈ ਸੁਰੱਖਿਆ ਢਾਲ

ਦਸੰਬਰ 20, 2025
Load More

Recent News

ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ

ਦਸੰਬਰ 21, 2025

ਪੰਜਾਬ ਮੰਤਰੀ ਮੰਡਲ ਨੇ 30 ਦਸੰਬਰ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਦਸੰਬਰ 21, 2025

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਦਸੰਬਰ 21, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਪੰਜਾਬ ਬਣਿਆ ਨਿਵੇਸ਼ ਦਾ ਗਲੋਬਲ ਹਬ: CM ਮਾਨ ਨੇ ਬ੍ਰਿਟੇਨ ਨੂੰ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਦਸੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.