ਸੋਮਵਾਰ, ਅਕਤੂਬਰ 5, 2026 04:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 290ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 263 ਥਾਵਾਂ ’ਤੇ ਛਾਪੇਮਾਰੀ ਕੀਤੀ

by Pro Punjab Tv
ਦਸੰਬਰ 17, 2025
in Featured, Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 290ਵੇਂ ਦਿਨ ਪੰਜਾਬ ਪੁਲਿਸ ਨੇ 263 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਤੀਜੇ ਵਜੋਂ ਸੂਬੇ ਭਰ ਵਿੱਚ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 57 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 290 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 40,410 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 10 ਕਿਲੋ ਅਫੀਮ, 36 ਕਿਲੋ ਭੁੱਕੀ, 1010 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1520 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਵੀ ਗਠਨ ਕੀਤਾ ਹੈ।

60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 263 ਥਾਵਾਂ ’ਤੇ ਛਾਪੇਮਾਰੀ ਕੀਤੀ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 264 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ ) – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab Police Arrests 76 Drug SmugglersPunjab Police Arrests 76 Drug Smugglers with 2.2 kg Heroin
Share201Tweet126Share50

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.