ਸ਼ੁੱਕਰਵਾਰ, ਅਕਤੂਬਰ 16, 2026 03:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸਿ਼ਆਂ ਵਿਰੁੱਧ’: 251ਵੇਂ ਦਿਨ ਪੰਜਾਬ ਪੁਲਿਸ ਨੇ 78 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ”

by Pro Punjab Tv
ਨਵੰਬਰ 8, 2025
in Featured, Featured News, ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 251ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 244 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 70 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 251 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,641 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋਗ੍ਰਾਮ ਆਈਸੀਈ, 388 ਗ੍ਰਾਮ ਹੈਰੋਇਨ, 995 ਨਸ਼ੀਲੀਆਂ ਗੋਲੀਆਂ ਅਤੇ 24,550 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 244 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 265 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ਹੈ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਨੁਕਾਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ‘ਨਸ਼ਾ ਮੁਕਤੀ` ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab Police arrests 78 drug smugglers on 251st dayWar on Drugs
Share206Tweet129Share52

Related Posts

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.