ਸ਼ਨੀਵਾਰ, ਜੁਲਾਈ 4, 2026 03:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ISI ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

by Gurjeet Kaur
ਨਵੰਬਰ 23, 2023
in ਪੰਜਾਬ
0
ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

 

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ

 

– ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਏ.ਪੀ.ਏ. ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ 

 

– ਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ: ਏ.ਆਈ.ਜੀ. ਸੀ.ਆਈ. ਅਵਨੀਤ ਕੌਰ ਸਿੱਧੂ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ’ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ  ਆਈ.ਐੱਸ.ਆਈ.-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਸਬੰਧਤ 3 ਕਾਰਕੁੰਨਾਂ ਨੂੰ ਗ੍ਰਿਫਤਾਰ ਕਰਕੇ, ਸੂਬੇ ’ਚ ਮਿੱਥ ਕੇ ਕਤਲ ( ਟਾਰਗੇਟ ਕਿਲਿੰਗ )  ਕਰਨ ਦੀਆਂ ਵਾਰਦਾਤਾਂ ਨੂੰ ਟਾਲ ਦੇਣ ਵਿੱਚ  ਸਫ਼ਲਤਾ ਹਾਸਲ ਕੀਤੀ  ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਭੁਪਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਿੱਖ, ਬਠਿੰਡਾ ; ਰਮਨ ਕੁਮਾਰ ਵਾਸੀ ਪਿੰਡ ਗੁਰੂਹਰਸਹਾਏ, ਫਾਜ਼ਿਕਲਕਾ ਅਤੇ ਜਗਜੀਤ ਸਿੰਘ ਵਾਸੀ ਢਿੱਲਵਾ ਕਲਾਂ , ਕੋਟਕਪੂਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 8 ਪਿਸਤੌਲ–ਤਿੰਨ .30 ਬੋਰ ਦੇ ਪਿਸਤੌਲ ਅਤੇ ਪੰਜ .32 ਬੋਰ ਦੇ ਪਿਸਤੌਲ– ਸਮੇਤ 9 ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਚੋਰੀ ਦੀ ਆਲਟੋ ਕਾਰ ਨੂੰ ਵੀ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ  ਪ੍ਰਾਪਤ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿਖੇ ਪੁਲ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ।
ਇਸ ਸਬੰਧੀ ਹੋਰ  ਵੇਰਵੇ ਸਾਂਝੇ ਕਰਦੇ ਹੋਏ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮਾਂ ਨੇ  ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਂਦੇ ਸਨ ਤਾਂ ਜੋ ਰਾਜ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਸਮਾਜ ਵਿੱਚ ਦਹਿਸ਼ਤ ਪੈਦਾ ਕੀਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਅਗਲੀਆਂ-ਪਿਛਲੀਆਂ ਕੜੀਆਂ ਦਾ ਪਰਦਾਫਾਸ਼ ਕਰਨ ਲਈ  ਹੋਰ ਜਾਂਚ ਜਾਰੀ ਹੈ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਆਸ ਹੈ।
ਇਸ ਸਬੰਧ ਵਿਚ ਕੇਸ ਐਫਆਈਆਰ ਨੰ. 151 ਮਿਤੀ 21/11/23 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 379, 411, 115, 109 ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(7) ਅਤੇ 25(8) ਤਹਿਤ ਥਾਣਾ ਕੈਂਟ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ।
Tags: Punjab DGP Gaurav Yadavpunjab policepunjabi newsਆਈ.ਐਸ.ਆਈ.
Share211Tweet132Share53

Related Posts

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਜੁਲਾਈ 3, 2026

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗ

ਜੁਲਾਈ 3, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.