ਐਤਵਾਰ, ਜਨਵਰੀ 4, 2026 10:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼, ਇੱਕ ਕੈਦੀ ਸਮੇਤ ਦੋ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁਨ ਜੰਗ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗਿਰਫ਼ਤਾਰ ਕਰਕੇ

by Bharat Thapa
ਅਕਤੂਬਰ 5, 2022
in Featured, Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁਨ ਜੰਗ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗਿਰਫ਼ਤਾਰ ਕਰਕੇ , ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਭਿੱਖੀਵਿੰਡ ਦੇ ਜਸਕਰਨ ਸਿੰਘ, ਜੋ ਇਸ ਸਮੇਂ ਸਬ-ਜੇਲ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ ਅਤੇ ਰਤਨਬੀਰ ਸਿੰਘ ਵਾਸੀ ਤਰਨਤਾਰਨ, ਖੇਮਕਰਨ ਜਮਾਨਤ ’ਤੇ ਰਿਹਾਅ ਹੈ, ਵਜੋਂ ਹੋਈ ਹੈ । ਪੁਲਿਸ ਨੇ ਦੋਵਾਂ ਕੋਲੋਂ ਪੰਜ .30 ਬੋਰ (ਚਾਈਨਾ ਵਿੱਚ ਬਣੇ) ਅਤੇ ਪੰਜ 9 ਐਮਐਮ (ਯੂਐਸਏ ਅਧਾਰਤ ਬਰੇਟਾ ) ਸਮੇਤ 10 ਵਿਦੇਸ਼ੀ ਪਿਸਤੌਲਾਂ ਅਤੇ 8 ਸਪੇਅਰ ਮੈਗਜੀਨਾਂ ਤੋਂ ਇਲਾਵਾ ਜਸਕਰਨ ਵੱਲੋਂ ਆਪਣੀ ਬੈਰਕ ਵਿੱਚ ਛੁਪਾਇਆ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ।

ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮਿ੍ਰਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਲਜਮ ਜਸਕਰਨ ਸਿੰਘ ਨੂੰ ਐਨਡੀਪੀਐਸ ਐਕਟ ਨਾਲ ਸਬੰਧਤ ਇੱਕ ਕੇਸ, ਜੋ ਅਗਸਤ 2022 ਵਿੱਚ ਐਸਐਸਓਸੀ ਅੰਮਿ੍ਰਤਸਰ ਵਿਖੇ ਦਰਜ ਕੀਤਾ ਗਿਆ ਸੀ , ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ ।

ਪੁੱਛਗਿੱਛ ਦੌਰਾਨ, ਦੋਸ਼ੀ ਜਸਕਰਨ ਨੇ ਕਬੂਲਿਆ ਕਿ ਉਹ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ / ਗੋਲੀ ਸਿੱਕੇ ਦੀ ਤਸਕਰੀ ਸਬੰਧੀ ਵਟਸਐਪ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੰਪਰਕ ਕਰਨ ਲਈ ਜੇਲ ਵਿੱਚ ਮੋਬਾਈਲ ਫੋਨ ਦੀ ਵਰਤੋਂ ਕਰ ਰਿਹਾ ਸੀ।

ਏਆਈਜੀ ਨੇ ਦੱਸਿਆ ਕਿ ਇਸ ਮੰਤਵ ਲਈ ਮੁਲਜਮ ਰਤਨਬੀਰ ਦੀ ਮਦਦ ਲੈ ਰਿਹਾ ਸੀ, ਜੋ ਵੱਖ-ਵੱਖ ਸਰਹੱਦੀ ਇਲਾਕਿਆਂ ਤੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਖੇਪਾਂ ਨੂੰ ਹਾਸਲ ਕਰਦਾ ਸੀ। ਜਿਕਰਯੋਗ ਹੈ ਕਿ ਰਤਨਬੀਰ ਵੀ ਜਸਕਰਨ ਸਿੰਘ ਨਾਲ ਐਨਡੀਪੀਐਸ ਦੇ ਕਈ ਕੇਸਾਂ ਵਿੱਚ ਸਹਿ-ਮੁਲਜਮ ਹੈ।

ਉਨਾਂ ਦੱਸਿਆ ਕਿ ਮੁਲਜਮ ਜਸਕਰਨ ਵੱਲੋਂ ਤਰਨਤਾਰਨ-ਫਿਰੋਜਪੁਰ ਰੋਡ ’ਤੇ ਸਥਿਤ ਪਿੰਡ ਪਿੱਧੀ ਵਿਖੇ ਦੱਸੇ ਟਿਕਾਣੇ ਤੋਂ ਪੰਜ .30 ਬੋਰ ਦੇ ਪਿਸਤੌਲ ਅਤੇ ਚਾਰ ਵਾਧੂ ਮੈਗਜੀਨਾਂ ਸਮੇਤ ਇੱਕ ਖੇਪ ਬਰਾਮਦ ਕੀਤੀ ਗਈ ਹੈ, ਜਿਸ ਨੂੰ ਰਤਨਬੀਰ ਵੱਲੋਂ 28 ਅਤੇ 28 ਸਤੰਬਰ,2022 ਦੀ ਦਰਮਿਆਨੀ ਰਾਤ ਨੂੰ ਛੁਪਾਇਆ ਗਿਆ ਸੀ।

ਏ.ਆਈ.ਜੀ.ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਜਸਕਰਨ ਵੱਲੋਂ ਦਿੱਤੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੀਆਂ ਪੁਲਿਸ ਟੀਮਾਂ ਨੇ ਰਤਨਬੀਰ ਨੂੰ ਖੇਮਕਰਨ ਤੋਂ ਗਿ੍ਫਤਾਰ ਕਰਨ ‘ਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਉਸਦੇ ਖੁਲਾਸੇ ‘ਤੇ 9 ਐਮਐਮ ਦੇ ਪੰਜ ਹੋਰ ਪਿਸਤੌਲਾਂ ਸਮੇਤ ਚਾਰ ਵਾਧੂ ਮੈਗਜੀਨ ਬਰਾਮਦ ਕੀਤੇ ਹਨ, ਜੋ ਕਿ ਉਸ ਨੇ ਖੇਮਕਰਨ ਦੇ ਪਿੰਡ ਮਾਛੀਕੇ ਵਿਖੇ ਡਰੇਨ ਨੇੜੇ ਛੁਪਾਏ ਹੋਏ ਸਨ।

ਜ਼ਿਕਰਯੋਗ ਹੈ ਕਿ ਥਾਣਾ ਐਸ.ਐਸ.ਓ.ਸੀ ਅੰਮਿ੍ਰਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 30 ਮਿਤੀ 04.10.2022 ਨੂੰ ਦਰਜ ਕਰ ਲਿਆ ਗਿਆ ਹੈ।

Tags: arrestsdrone-based armsone prisonerPunjab Police busts
Share211Tweet132Share53

Related Posts

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026

ਟੈਕਸ ਸੁਧਾਰਾਂ ਤੋਂ ਲੈ ਕੇ ਮੈਨੂਫੈਕਚਰਿੰਗ ਤੱਕ… ਆਮ ਆਦਮੀ ਨੂੰ ਬਜਟ ‘ਚ ਮਿਲੇਗਾ ਇਹ ਸਭ ਕੁਝ !

ਜਨਵਰੀ 2, 2026
Load More

Recent News

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.