ਸ਼ੁੱਕਰਵਾਰ, ਮਾਰਚ 20, 2026 11:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਮੁਹਿੰਮ, ਤਬਾਹ ਕੀਤੀ 151 ਕਿਲੋ ਹੈਰੋਇਨ ਤੇ 11 ਕੁਇੰਟਲ ਭੁੱਕੀ

ਪੰਜਾਬ ਪੁਲਿਸ ਨੇ ਬੀਤੇ ਦਿਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ 800 ਕਰੋੜ ਰੁਪਏ ਤੋਂ ਵੱਧ ਕੀਮਤ ਵਾਲੀ 151 ਕਿਲੋਗ੍ਰਾਮ ਹੈਰੋਇਨ ਅਤੇ 11 ਕੁਇੰਟਲ ਭੁੱਕੀ ਨੂੰ ਅੰਮ੍ਰਿਤਸਰ ਵਿਖੇ ਭੱਠੀ ਵਿੱਚ ਸਾੜ ਕੇ ਨਸ਼ਟ ਕਰ ਦਿੱਤਾ ਹੈ।

by Bharat Thapa
ਨਵੰਬਰ 16, 2022
in Featured, Featured News, ਪੰਜਾਬ
0

ਪੰਜਾਬ ਪੁਲਿਸ ਨੇ ਬੀਤੇ ਦਿਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ 800 ਕਰੋੜ ਰੁਪਏ ਤੋਂ ਵੱਧ ਕੀਮਤ ਵਾਲੀ 151 ਕਿਲੋਗ੍ਰਾਮ ਹੈਰੋਇਨ ਅਤੇ 11 ਕੁਇੰਟਲ ਭੁੱਕੀ ਨੂੰ ਅੰਮ੍ਰਿਤਸਰ ਵਿਖੇ ਭੱਠੀ ਵਿੱਚ ਸਾੜ ਕੇ ਨਸ਼ਟ ਕਰ ਦਿੱਤਾ ਹੈ।

ਆਈਜੀਪੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਦੀ ਪ੍ਰਧਾਨਗੀ ਹੇਠ ਨਸ਼ੀਲੇ ਪਦਾਰਥਾਂ ਸਬੰਧੀ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਇਸ ਮੌਕੇ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਂਬਰ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ, ਏਆਈਜੀ ਐਸਐਸਓਸੀ ਫਾਜ਼ਿਲਕਾ ਲਖਬੀਰ ਸਿੰਘ, ਏਆਈਜੀ ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਅਤੇ ਡੀਐਸਪੀ ਐਸਐਸਓਸੀ ਹਰਵਿੰਦਰਪਾਲ ਸਿੰਘ ਮੌਜੂਦ ਸੀ।

ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਐਸਐਸਓਸੀ, ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਤਹਿਤ ਦਰਜ ਕੀਤੇ ਕੇਸਾਂ ਸਬੰਧੀ ਨਸ਼ੀਲੇ ਪਦਾਰਥਾਂ ਨੂੰ ਬੀਤੇ ਦਿਨ ਖੰਨਾ ਪੇਪਰ ਮਿੱਲ ਅੰਮ੍ਰਿਤਸਰ ਵਿਖੇ ਨਸ਼ਟ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਰੇਂਜ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ 40.5 ਕਿਲੋਗ੍ਰਾਮ ਅਫੀਮ ਸਬੰਧੀ ਡਿਸਪੋਜ਼ਲ ਸਰਟੀਫਿਕੇਟ ਗਵਰਨਮੈਂਟ ਓਪੀਅਮ ਐਂਡ ਅਲਕਾਲਾਇਡ ਵਰਕਸ, ਨੀਮਚ (ਐਮਪੀ) ਵਿੱਚ ਜਮ੍ਹਾ ਕਰਵਾਉਣ ਲਈ ਜਾਰੀ ਕੀਤਾ ਗਿਆ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: campaign against drugsdestroyed 151 kgheroinpoppypropunjabtvpunjab policepunjabnews
Share220Tweet138Share55

Related Posts

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026
Load More

Recent News

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result