ਸ਼ੁੱਕਰਵਾਰ, ਮਾਰਚ 6, 2026 06:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਨੂੰ ਨਹੀਂ ਮਿਲਿਆ ਦੀਪਕ ਟੀਨੂੰ ਦਾ ਰਿਮਾਂਡ, ਦਿੱਲੀ ਪੁਲਿਸ ਨੂੰ 3 ਦਿਨ ਦਾ ਰਿਮਾਂਡ

ਦਿੱਲੀ ਪੁਲਿਸ ਨੂੰ ਦਿੱਤਾ ਗਿਆ ਗੈਂਗਸਟਰ ਦੀਪਕ ਟੀਨੂੰ ਦਾ 3 ਦਿਨਾਂ ਦਾ ਰਿਮਾਂਡ।ਪੰਜਾਬ ਪੁਲਿਸ ਨੂੰ ਗੈਂਗਸਟਰ ਦੀਪਕ ਟੀਨੂੰ

by Gurjeet Kaur
ਅਕਤੂਬਰ 28, 2022
in ਪੰਜਾਬ
0
ਪੰਜਾਬ ਪੁਲਿਸ ਨੂੰ ਨਹੀਂ ਮਿਲਿਆ ਦੀਪਕ ਟੀਨੂੰ ਦਾ ਰਿਮਾਂਡ, ਦਿੱਲੀ ਪੁਲਿਸ ਨੂੰ 3 ਦਿਨ ਦਾ ਰਿਮਾਂਡ

ਦਿੱਲੀ ਪੁਲਿਸ ਨੂੰ ਦਿੱਤਾ ਗਿਆ ਗੈਂਗਸਟਰ ਦੀਪਕ ਟੀਨੂੰ ਦਾ 3 ਦਿਨਾਂ ਦਾ ਰਿਮਾਂਡ।ਪੰਜਾਬ ਪੁਲਿਸ ਨੂੰ ਗੈਂਗਸਟਰ ਦੀਪਕ ਟੀਨੂੰ ਦਾ ਨਹੀਂ ਮਿਲਿਆ ਰਿਮਾਂਡ।ਦੱਸ ਦੇਈਏ ਕਿ ਮਾਨਸਾ ਪੁਲਿਸ ਗਈ ਸੀ ਗੈਂਗਸਟਰ ਦੀਪਕ ਟੀਨੂੰ ਦਾ ਰਿਮਾਂਡ ਲੈਣ।

 

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸ਼ੁੱਕਰਵਾਰ ਨੂੰ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ ਕਰ ਦਿੱਤਾ ਹੈ। ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪਿਛਲੇ ਹਫ਼ਤੇ ਟੀਨੂੰ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ ਕਿ 1 ਅਕਤੂਬਰ ਨੂੰ ਪੰਜਾਬ ਪੁਲੀਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ, ਰਾਜਸਥਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ ।ਟੀਨੂੰ ਦਾ ਪਿਛਲੇ ਹਫ਼ਤੇ ਸੱਤ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪਟਿਆਲਾ ਹਾਊਸ ਕੋਰਟ ਦੇ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਗਿਆ।

ਅਦਾਲਤ ਨੇ ਇਸ ਦੌਰਾਨ ਦੀਪਕ ਟੀਨੂੰ ਨੂੰ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ। ਪੰਜਾਬ ਪੁਲਿਸ ਵੱਲੋਂ ਟਰਾਂਜ਼ਿਟ ਰਿਮਾਂਡ ‘ਤੇ ਭੇਜਿਆ ਗਿਆ ਸੀ।

ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਗੈਂਗਸਟਰ ਦੀਪਕ ਟੀਨੂੰ ਹਾਲ ਹੀ ‘ਚ ਪੰਜਾਬ ਦੀ ਮਾਨਸਾ ਪੁਲਸ ਦੀ ਹਿਰਾਸਤ ‘ਚੋਂ ਫਰਾਰ ਹੋ ਗਿਆ ਸੀ ਅਤੇ ਬਾਅਦ ‘ਚ ਸਪੈਸ਼ਲ ਸੈੱਲ ਦੀ ਇੰਟੈਲੀਜੈਂਸ ਯੂਨਿਟ ਨੇ ਰਾਜਸਥਾਨ ਦੇ ਅਜਮੇਰ ਦੇ ਇਕ ਪਿੰਡ ਤੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ : UNSC ਦੀ ਬੈਠਕ ‘ਚ ਚਲੀ 26/11 ਹਮਲੇ ਦੀ ਆਡੀਓ, ‘ਜਿੱਥੇ ਮੂਵਮੈਂਟ ਦਿਸੇ, ਉੱਥੇ ਹੀ ਫਾਇਰ ਠੋਕੋ’

ਸਪੈਸ਼ਲ ਸੈੱਲ ਮੁਤਾਬਕ ਦੀਪਕ ਟੀਨੂੰ ਨੂੰ ਮਾਨਸਾ ਤੋਂ ਫਰਾਰ ਹੋਣ ਤੋਂ ਬਾਅਦ ਸਿੱਧੇ ਰਾਜਸਥਾਨ ਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਸੀ।

ਸਪੈਸ਼ਲ ਸੈੱਲ ਮੁਤਾਬਕ ਪਾਕਿਸਤਾਨ ਤੋਂ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਖੇਪ ਡਰੋਨ ਰਾਹੀਂ ਲਾਰੈਂਸ ਗੈਂਗ ਤੱਕ ਪਹੁੰਚੀ ਸੀ, ਜਿਸ ਦੀ ਵਰਤੋਂ ਵੱਡੇ ਪੱਧਰ ‘ਤੇ ਕਤਲੇਆਮ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ। ਸਪੈਸ਼ਲ ਸੈੱਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਹੈਂਡ ਗ੍ਰੇਨੇਡ ਦੀਪਕ ਤੱਕ ਕਿਵੇਂ ਪਹੁੰਚਿਆ ਅਤੇ ਕਿਹੜੇ ਰਸਤੇ ਰਾਹੀਂ ਪਹੁੰਚਿਆ।

ਦੀਪਕ ਟੀਨੂੰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਹਿਯੋਗੀ ਹੈ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ।

ਇਹ ਵੀ ਪੜ੍ਹੋ : UNSC ਦੀ ਬੈਠਕ ‘ਚ ਚਲੀ 26/11 ਹਮਲੇ ਦੀ ਆਡੀਓ, ‘ਜਿੱਥੇ ਮੂਵਮੈਂਟ ਦਿਸੇ, ਉੱਥੇ ਹੀ ਫਾਇਰ ਠੋਕੋ’

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ :
Android:📱 https://bit.ly/3VMis0h
IOS:🍎 https://apple.co/3F63oER

Tags: DELHI POLICEGangster deepak tinulatest newspro punjab tvpunjab policeRemand
Share232Tweet145Share58

Related Posts

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮਾਰਚ 6, 2026

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਮਾਰਚ 6, 2026

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026
Load More

Recent News

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਅਸਾਮ ‘ਚ ਸੁਖੋਈ Su-30 ਹੋਇਆ Crash, IAF ਨੇ ਦੋ ਪਾਇਲਟਾਂ ਦੀ ਮੌਤ ਦੀ ਕੀਤੀ ਪੁਸ਼ਟੀ

ਮਾਰਚ 6, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.