ਸ਼ਨੀਵਾਰ, ਜੁਲਾਈ 4, 2026 09:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਪਾਲ ਨਾਲ ਜੁੜੀ ਵੱਡੀ ਖ਼ਬਰ, ਪੁਲਿਸ ਨੇ ਪੰਜਾਬ ਦੇ ਇਸ ਜ਼ਿਲ੍ਹੇ ਚੋਂ ਬਰਾਮਦ ਕੀਤੀ ਫਰਾਰੀ ‘ਚ ਵਰਤੀ ਬਾਈਕ

Operation Amritpal Singh: ਅੰਮ੍ਰਿਤਪਾਲ ਸਿੰਘ ਦੀ ਭਾਲ 'ਚ ਲੱਗੀ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਨੇ ਪਲੈਟੀਨਾ ਬਾਈਕ ਬਰਾਮਦ ਕੀਤੀ ਹੈ ਜਿਸ 'ਤੇ ਆਖਰੀ ਵਾਰ ਅੰਮ੍ਰਿਤਪਾਲ ਸਿੰਘ ਫਰਾਰ ਹੋਇਆ।

by ਮਨਵੀਰ ਰੰਧਾਵਾ
ਮਾਰਚ 22, 2023
in ਪੰਜਾਬ, ਵੀਡੀਓ
0

Punjab Police Against Amritpal Singh: ਵਾਰਿਸ ਪੰਜਾਬ ਦੀ ਜਥੇਬੰਧੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਬੇਸ਼ੱਕ ਅੰਮ੍ਰਿਤਪਾਲ ਪੰਜ ਦਿਨ ਤੋਂ ਫਰਾਰ ਹੈ। ਪਰ ਪੰਜਾਬ ਪੁਲਿਸ ਦੀ ਜਾਂਚ ‘ਚ ਕੋਈ ਕਮੀ ਨਹੀਂ ਆਈ। ਨਾਲ ਹੀ ਪੁਲਿਸ ਦਾਅਵਾ ਕਰ ਰਹੀ ਹੈ ਕਿ ਉਹ ਜਲਦ ਹੀ ਭਗੌੜਾ ਕਰਾਰ ਦਿੱਤੇ ਅੰਮ੍ਰਿਤਪਾਲ ਨੂੰ ਜਲਦ ਗ੍ਰਿਫ਼ਤਾਰ ਕਰ ਲਵੇਗੀ।

ਦੱਸ ਦਈਏ ਕਿ ਬੇਸ਼ੱਕ ਪੰਜਾਬ ਪੁਲਿਸ ਦੀ ਭਾਰੀ ਟੀਮ ਨੂੰ ਚਕਮਾ ਦੇ ਕੇ ਫਰਾਰ ਹੋਣ ਵਿੱਚ ਕਾਮਯਾਬ ਹੋਇਆ। ਪੰਜਾਬ ਪੁਲਿਸ ਦੀਆਂ ਕਈ ਟੀਮਾਂ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਹੁਣ ਦੱਸਿਆ ਗਿਆ ਹੈ ਕਿ ਜਿਸ ਪਲੈਟੀਨਾ ਬਾਈਕ ‘ਤੇ ਅੰਮ੍ਰਿਤਪਾਲ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਇਆ ਦਿੱਤਾ ਸੀ, ਉਹ ਬਰਾਮਦ ਕਰ ਲਈ ਗਈ ਹੈ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਜਲੰਧਰ ਤੋਂ ਕਰੀਬ 45 ਕਿਲੋਮੀਟਰ ਦੂਰ ਦਾਰਾਪੁਰ ਇਲਾਕੇ ‘ਚੋਂ ਨਹਿਰ ਦੇ ਕੰਢੇ ਲਾਵਾਰਸ ਹਾਲਤ ‘ਚ ਖੜ੍ਹੀ ਪਲੈਟੀਨਾ ਬਾਈਕ ਬਰਾਮਦ ਕੀਤੀ ਹੈ।

ਪੰਜਾਬ ਪੁਲਿਸ ਅੰਮ੍ਰਿਤਪਾਲ ਦੀ ਭਾਲ ਵਿੱਚ ਲੱਗੀ ਹੋਈ ਹੈ। ਪੰਜਾਬ ਪੁਲਿਸ ਦੀਆਂ ਕਈ ਟੀਮਾਂ ਹਰ ਸੰਭਵ ਥਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ ਜਿੱਥੇ ਅੰਮ੍ਰਿਤਪਾਲ ਦੇ ਮੌਜੂਦ ਹੋਣ ਦਾ ਸ਼ੱਕ ਹੈ। ਗੌਰਤਲਬ ਹੈ ਕਿ ਪੰਜਾਬ ਪੁਲਿਸ ਦੀ ਵੱਡੀ ਟੀਮ ਅੰਮ੍ਰਿਤਪਾਲ ਸਿੰਘ ਦੇ ਪਿੱਛੇ ਸੀ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਪਰ ਉਹ ਗੇਟਅੱਪ ਬਦਲ ਕੇ, ਗੱਡੀ ਬਦਲ ਕੇ ਚਕਮਾ ਦੇਣ ਵਿੱਚ ਕਾਮਯਾਬ ਹੋਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritpal singhBike of AmritpalBike RecoveredOperation Amritpal SinghPlatina Bikepro punjab tvpunjab newsPunjab Police Search of Amritpal Singhpunjabi newswaris punjab de
Share228Tweet143Share57

Related Posts

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਜੁਲਾਈ 3, 2026

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗ

ਜੁਲਾਈ 3, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.