ਸ਼ੁੱਕਰਵਾਰ, ਨਵੰਬਰ 13, 2026 07:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

14 ਅਪ੍ਰੈਲ ਤੱਕ ਵਿਸਾਖੀ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੀਆਂ ਛੁੱਟੀਆਂ ਹੋਈਆਂ ਰੱਦ

by Gurjeet Kaur
ਅਪ੍ਰੈਲ 7, 2023
in ਪੰਜਾਬ
0

DGP Gaurav Jadav : ਪੰਜਾਬ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਇਸੇ ਦੇ ਮੱਦੇਨਜ਼ਰ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਉਕਤ ਹੁਕਮ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਵੱਲੋਂ ਜਾਰੀ ਕੀਤੇ ਗਏ ਹਨ।

ਡੀਜੀਪੀ ਨੇ ਸਾਰੇ ਪੁਲਿਸ ਦਫਤਰਾਂ ਦੇ ਮੁਖੀਆਂ ਨੂੰ ਮੈਸੇਜ ਦੇ ਕੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰਨ ਨੂੰ ਕਿਹਾ ਹੈ। ਉਨ੍ਹਾਂ ਮੁਲਾਜ਼ਮ ਦੀ ਕੋਈ ਵੀ ਨਵੀਂ ਛੁੱਟੀ ਮਨਜੂਰ ਨਾ ਕਰਨ ਤੇ ਇਸ ਦੇ ਨਾਲ ਹੀ ਪਹਿਲਾਂ ਤੋਂ ਮਨਜ਼ੂਰ ਛੁੱਟੀਆਂ ਨੂੰ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 12 ਤੋਂ 15 ਅਪ੍ਰੈਲ ਤੱਕ ਵਿਸਾਖੀ ਸਮਾਗਮ ਉਲੀਕਣ ਤਹਿਤ ਕੀਤੀ ਗਈ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨੂੰ ਵਿਸਾਖੀ ਮੌਕੇ ਸਰਬਤ ਖਾਲਸਾ ਬੁਲਾਉਣ ਦੀ ਅਪੀਲ ਕੀਤੀ ਗਈ ਸੀ। ਜਦੋਂ ਕਿ ਜਥੇਦਾਰ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 12 ਤੋਂ 15 ਅਪ੍ਰੈਲ ਤੱਕ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ।

ਇਹ ਵੀ ਪੜ੍ਹੋ : ਟਿੱਬਿਆਂ ਦੇ ਪੁੱਤ ਮੂਸੇਵਾਲਾ ਦੇ ਗੀਤ ‘ਮੇਰਾ ਨਾਂ’ ਨੇ ਤੋੜੇ ਸਾਰੇ ਰਿਕਾਰਡ, Burna Boy ਵੀ ਗਾ ਰਿਹਾ ਪੰਜਾਬੀ ‘ਚ, ਸੁਣੋ ਪੂਰਾ ਗੀਤ

ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਅੱਜ ਪੰਜਾਬ ਦੇ ਮੌਜੂਦਾ ਹਾਲਾਤ ਉਤੇ ਵਿਚਾਰ-ਚਰਚਾ ਕਰਨ ਲਈ ਮੀਟਿੰਗ ਵੀ ਸੱਦੀ ਗਈ ਹੈ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #PunjabPolice #Vaisakhi #Holiday #ProPunjabTvpunjabi news
Share237Tweet148Share59

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਚੌਥੀ ਰਾਸ਼ਟਰੀ ਮੂਟ ਕੋਰਟ ਪ੍ਰਤੀਯੋਗਤਾ 2026 ਦੀ ਮੇਜ਼ਬਾਨੀ ਕੀਤੀ

ਨਵੰਬਰ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.