ਸ਼ੁੱਕਰਵਾਰ, ਅਗਸਤ 29, 2025 10:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CIA ਸਟਾਫ ਮੋਗਾ ਦੇ ਇੰਚਾਰਜ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਮਿਲਾਇਆ ਹੱਥ ਤੇ ਦਿੱਤੀ ਥਾਪੀ (ਵੀਡੀਓ)

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪਲਿਸ ਤੇ ਪੰਜਾਬ ਸਰਕਾਰ ਦੌਵੇਂ ਹੀ ਵਿਵਾਦਾਂ ਦੇ ਘੇਰੇ 'ਚ ਹਨ। ਪੰਜਾਬ ਪੁਲਿਸ ਲਈ ਤਾਂ ਵਿਵਾਦਾਂ 'ਚ ਰਹਿਣਾ ਹੁਣ ਇਕ ਆਮ ਜਿਹੀ ਗੱਲ ਹੋ ਗਈ ਹੈ। ਨਿਤ ਕੋਈ ਨਾ ਕੋਈ ਵਿਵਾਦ ਇਸ ਨਾਲ ਆ ਕੇ ਜੁੜ ਹੀ ਜਾਂਦਾ ਹੈ। ਹੁਣ ਪੰਜਾਬ ਪੁਲਿਸ ਇਕ ਵਾਰ ਚਰਚਾ ਹੈ

by Bharat Thapa
ਅਕਤੂਬਰ 12, 2022
in Featured, Featured News, ਪੰਜਾਬ
0

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪਲਿਸ ਤੇ ਪੰਜਾਬ ਸਰਕਾਰ ਦੌਵੇਂ ਹੀ ਵਿਵਾਦਾਂ ਦੇ ਘੇਰੇ ‘ਚ ਹਨ। ਪੰਜਾਬ ਪੁਲਿਸ ਲਈ ਤਾਂ ਵਿਵਾਦਾਂ ‘ਚ ਰਹਿਣਾ ਹੁਣ ਇਕ ਆਮ ਜਿਹੀ ਗੱਲ ਹੋ ਗਈ ਹੈ। ਨਿਤ ਕੋਈ ਨਾ ਕੋਈ ਵਿਵਾਦ ਇਸ ਨਾਲ ਆ ਕੇ ਜੁੜ ਹੀ ਜਾਂਦਾ ਹੈ। ਹੁਣ ਪੰਜਾਬ ਪੁਲਿਸ ਇਕ ਵਾਰ ਚਰਚਾ ਹੈ। ਇਸ ਵਾਰ ਸੀ ਆਈ ਏ ਸਟਾਫ ਮੋਗਾ ਦੇ ਇੰਚਾਰਜ ਕਿੱਕਰ ਸਿੰਘ ਨਾਲ ਨਵਾਂ ਵਿਵਾਦ ਆ ਜੁੜਿਆ ਹੈ। ਉਨ੍ਹਾਂ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਜਿਸ ‘ਤੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਇਲਜ਼ਾਮ ਹਨ ਦੇ ਨਾਲ ਹਥ ਮਿਲਾ ਰਹੇ ਹਨ ਤੇ ਉਸਨੂੰ ਥਾਪੀ ਦੇ ਰਹੇ ਹਨ। ਹਾਲਾਂਕਿ ਇਹ ਵੀਡੀਓ ਪੁਰਾਣਾ ਵੀ ਹੋ ਸਕਦਾ ਹੈ। ਇਹ ਨਵਾਂ ਹੈ ਜਾਂ ਪੁਰਾਣਾ ਇਸਦੀ ਹਾਲੇ ਕੋਈ ਪੁਸ਼ਟੀ ਨਹੀਂ ਹੋਈ ਹੈ।

https://propunjabtv.com/wp-content/uploads/2022/10/Untitled-2.mp4

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੀਆਈਏ ਸਟਾਫ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੇ ਵੀ ਇੱਕ ਕੁਤਾਹੀ ਕੀਤੀ ਸੀ ਪਰ ਉਸ ਮਗਰੋਂ ਵੀ ਪੁਲਿਸ ਨੇ ਕੋਈ ਸਬਕ ਨਹੀਂ ਲਿਆ। ਇੱਥੇ ਹੀ ਬਸ ਨਹੀਂ ਮਰਹੂਮ ਲੋਕ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਲਗਾਤਾਰ ਪੁਲੀਸ ਅਤੇ ਗੈਂਗਸਟਰਾਂ ਦੇ ਸੰਬੰਧਾਂ ਤੇ ਸਵਾਲ ਚੁੱਕਦੇ ਆ ਰਹੇ ਹਨ ਹੁਣ ਦੇਖਣਾ ਇਹ ਹੈ ਕਿ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਜਾਂ ਸੂਬੇ ਦੇ ਆਲ੍ਹਾ ਪੁਲਸ ਅਧਿਕਾਰੀ ਇਸ ਮਾਮਲੇ ‘ਤੇ ਕੀ ਐਕਸ਼ਨ ਲੈਂਦੇ ਹਨ।

Tags: #JusticeforSidhuMoosewala:CA Staff Mogagangster lawrence bishnoinew Controversypropunjabtvpunjab police
Share462Tweet289Share116

Related Posts

Ai ਲਈ ਗੂਗਲ ਤੇ ਮੈਟਾ ਨਾਲ Partnership ਕਰੇਗੀ ਰਿਲਾਇੰਸ

ਅਗਸਤ 29, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਸ਼ੂਗਰ ਅਤੇ ਕੋਲੈਸਟ੍ਰੋਲ ਨੂੰ ਕਿਵੇਂ ਕੰਟਰੋਲ ਕਰਦੇ ਹਨ ਮਸ਼ਰੂਮ

ਅਗਸਤ 29, 2025

ਜਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਨੂੰ ਦੱਸਿਆ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025

ਜਾਣੋ ਕਦੋਂ ਤੱਕ ਬਣਿਆ ਰਹੇਗਾ ਪੰਜਾਬ ਤੇ ਹੜ੍ਹਾਂ ਦਾ ਖ਼ਤਰਾ, ਭਾਖੜਾ ‘ਚ ਪਾਣੀ ਦਾ ਵਧਿਆ ਪੱਧਰ

ਅਗਸਤ 29, 2025
Load More

Recent News

Ai ਲਈ ਗੂਗਲ ਤੇ ਮੈਟਾ ਨਾਲ Partnership ਕਰੇਗੀ ਰਿਲਾਇੰਸ

ਅਗਸਤ 29, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਸ਼ੂਗਰ ਅਤੇ ਕੋਲੈਸਟ੍ਰੋਲ ਨੂੰ ਕਿਵੇਂ ਕੰਟਰੋਲ ਕਰਦੇ ਹਨ ਮਸ਼ਰੂਮ

ਅਗਸਤ 29, 2025

ਜਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਨੂੰ ਦੱਸਿਆ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.