ਸ਼ੁੱਕਰਵਾਰ, ਫਰਵਰੀ 20, 2026 01:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’: 304ਵੇਂ ਦਿਨ, ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 304ਵੇਂ ਦਿਨ ਵੀ ਜਾਰੀ ਰੱਖਦਿਆਂ,

by Pro Punjab Tv
ਦਸੰਬਰ 30, 2025
in Featured, Featured News, ਪੰਜਾਬ
0

ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 304ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 319 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 304 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,480 ਹੋ ਗਈ ਹੈ।

ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 455 ਗ੍ਰਾਮ ਹੈਰੋਇਨ, 25 ਕਿਲੋ ਭੁੱਕੀ, 1995 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 54,440 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 319 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 322 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 46 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: drug smugglersdrug smugglers arrestedDrug Smugglers In PunjabLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab govt campaign against drug smugglersPunjab Police nabs 113 drug smugglers
Share199Tweet125Share50

Related Posts

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ SHO ਅਤੇ ਪੁਲਿਸ ਅਧਿਕਾਰੀ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਫਰਵਰੀ 19, 2026
Load More

Recent News

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.