ਸ਼ਨੀਵਾਰ, ਅਪ੍ਰੈਲ 11, 2026 01:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 316ਵੇਂ ਦਿਨ ਵੀ ਜਾਰੀ ਰੱਖਦਿਆਂ

by Pro Punjab Tv
ਜਨਵਰੀ 12, 2026
in Featured, Featured News, ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 316ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 269 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 316 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,084 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 316 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 166 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1960 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

Tags: Aam Aadmi Party Punjabcm bhagwant mannDGP Gaurav YadavDGP Punjab PoliceLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab governmentpunjab policePunjab Police nabs 68 drug smugglers
Share201Tweet126Share50

Related Posts

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026
Load More

Recent News

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.