ਸ਼ਨੀਵਾਰ, ਜੁਲਾਈ 25, 2026 09:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 318ਵੇਂ ਦਿਨ ਵੀ ਜਾਰੀ ਰੱਖਦਿਆਂ

by Pro Punjab Tv
ਜਨਵਰੀ 14, 2026
in Featured, Featured News, ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 318ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 228 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 318 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,312 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.7 ਕਿਲੋਗ੍ਰਾਮ ਹੈਰੋਇਨ, 977 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 32,650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 45 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 600 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 80 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 228 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 226 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 31 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share200Tweet125Share50

Related Posts

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.