ਸ਼ੁੱਕਰਵਾਰ, ਜੁਲਾਈ 24, 2026 08:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਪੁਲਿਸ ਦੀ ਅੰਮ੍ਰਿਤਪਾਲ ਦੇ ਸਾਥੀਆਂ ‘ਤੇ ਸ਼ਿਕੰਜਾ ਕਸਣ ਦੀ ਤਿਆਰੀ, ਬਣਾਈ ਨਵੀਂ ਯੋਜਨਾ, ਪੜ੍ਹੋ ਪੂਰੀ ਖਬਰ

ਪੰਜਾਬ ਪੁਲਿਸ ਵੱਲੋਂ ਡਿਬਰੂਗੜ੍ਹ ਜੇਲ ਚ ਬੰਦ ਅੰਮ੍ਰਿਤਪਾਲ ਦੇ ਸਾਥੀਆਂ 'ਤੇ ਸ਼ਿਕੰਜਾ ਕੱਸਣ ਦੀ ਇੱਕ ਨਵੀਂ ਯੋਜਨਾ ਬਣਾਈ ਜਾ ਰਹੀ ਹੈ। ਦੱਸ ਦੇਈਏ ਕਿ ਇੱਕ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਸਾਥੀਆਂ ਤੇ NSA ਹਟਾ ਕੇ ਪੰਜਾਬ ਵਾਪਿਸ ਲੈ ਕੇ ਆਉਣ ਦੀ ਤਿਆਰੀ ਕਰ ਰਹੀ ਹੈ।

by Gurjeet Kaur
ਮਾਰਚ 16, 2025
in Featured News, ਪੰਜਾਬ
0

ਪੰਜਾਬ ਪੁਲਿਸ ਵੱਲੋਂ ਡਿਬਰੂਗੜ੍ਹ ਜੇਲ ਚ ਬੰਦ ਅੰਮ੍ਰਿਤਪਾਲ ਦੇ ਸਾਥੀਆਂ ‘ਤੇ ਸ਼ਿਕੰਜਾ ਕੱਸਣ ਦੀ ਇੱਕ ਨਵੀਂ ਯੋਜਨਾ ਬਣਾਈ ਜਾ ਰਹੀ ਹੈ। ਦੱਸ ਦੇਈਏ ਕਿ ਇੱਕ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਸਾਥੀਆਂ ਤੇ NSA ਹਟਾ ਕੇ ਪੰਜਾਬ ਵਾਪਿਸ ਲੈ ਕੇ ਆਉਣ ਦੀ ਤਿਆਰੀ ਕਰ ਰਹੀ ਹੈ।

ਸੂਤਰਾਂ ਦੁਆਰਾ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਨ ਦੇ ਮੂਡ ਵਿੱਚ ਹੈ। ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਦੁਆਰਾ ਕੱਲ੍ਹ ਤੋਂ ਸਾਰੇ ਕੈਦੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ।

ਦੱਸ ਦੇਈਏ ਕਿ ਅੰਮ੍ਰਿਤਪਾਲ ਦੀ ਅਗਵਾਈ ਹੇਠ ਮਾਰੂ ਹਥਿਆਰਾਂ ਨਾਲ ਲੈਸ ਲਗਭਗ 200-250 ਲੋਕਾਂ ਦੀ ਭੀੜ ਨੇ ਆਪਣੇ ਇੱਕ ਸਾਥੀ ਨੂੰ ਹਿਰਾਸਤ ਵਿੱਚੋਂ ਛੁਡਾਉਣ ਲਈ ਪੁਲਿਸ ਸਟੇਸ਼ਨ ਅਜਨਾਲਾ ‘ਤੇ ਹਮਲਾ ਕੀਤਾ ਸੀ।

Tags: Amritpal Newsamritpal singhlatest newslatest Updatepropunjabnewspropunjabtvpunjab police
Share223Tweet139Share56

Related Posts

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026
Load More

Recent News

Élégance_subtile_et_thorfortune_casino_un_voyage_immersif_vers_le_succès_fina

ਜੁਲਾਈ 24, 2026

Αξιολόγηση_της_πλατφόρμας_fonbet_και_των_σύγχρ

ਜੁਲਾਈ 24, 2026

Αξιολόγηση_δυνατοτήτων_fonbet_για_στοιχηματικ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.