ਸ਼ੁੱਕਰਵਾਰ, ਸਤੰਬਰ 4, 2026 03:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

Punjab Police Admit Card 2022: ਪੰਜਾਬ ਪੁਲਿਸ ਕਾਂਸਟੇਬਲ, ਹੈੱਡ ਕਾਂਸਟੇਬਲ ਅਤੇ ਐਸਆਈ ਪ੍ਰੀਖਿਆ ਐਡਮਿਟ ਕਾਰਡ ਜਾਰੀ, ਇੰਝ ਕਰੋ ਡਾਊਨਲੋਡ

Punjab Police Admit Card 2022: ਜਿਨ੍ਹਾਂ ਉਮੀਦਵਾਰਾਂ ਨੇ ਪ੍ਰੀਖਿਆ ਲਈ ਅਪਲਾਈ ਕੀਤਾ ਹੈ, ਉਹ ਅਧਿਕਾਰਤ ਵੈੱਬਸਾਈਟ punjabpolice.gov.in ਰਾਹੀਂ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਉਮੀਦਵਾਰਾਂ ਨੂੰ ਦਾਖਲਾ ਕਾਰਡ ਡਾਊਨਲੋਡ ਕਰਨ ਲਈ ਲੌਗਇਨ ਆਈਡੀ ਅਤੇ ਪਾਸਵਰਡ ਦੀ ਲੋੜ ਹੋਵੇਗੀ।

by ਮਨਵੀਰ ਰੰਧਾਵਾ
ਅਕਤੂਬਰ 11, 2022
in ਸਿੱਖਿਆ, ਪੰਜਾਬ
0
Punjab Police

Punjab Police

Punjab Police Admit Card 2022: ਪੰਜਾਬ ਪੁਲਿਸ ਕਾਂਸਟੇਬਲ, ਹੈੱਡ ਕਾਂਸਟੇਬਲ ਅਤੇ ਐਸਆਈ ਭਰਤੀ (SI recruitment) ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕੀਤਾ ਹੈ। ਇਹ ਲਿਖਤੀ ਭਰਤੀ ਪ੍ਰੀਖਿਆ 14 ਅਕਤੂਬਰ ਤੋਂ 16 ਅਕਤੂਬਰ 2022 ਤੱਕ ਕਰਵਾਈ ਜਾਵੇਗੀ। ਜਿਨ੍ਹਾਂ ਉਮੀਦਵਾਰਾਂ ਨੇ ਪ੍ਰੀਖਿਆ ਲਈ ਅਪਲਾਈ ਕੀਤਾ ਹੈ, ਉਹ ਅਧਿਕਾਰਤ ਵੈੱਬਸਾਈਟ punjabpolice.gov.in ਰਾਹੀਂ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਉਮੀਦਵਾਰਾਂ ਨੂੰ ਦਾਖਲਾ ਕਾਰਡ ਡਾਊਨਲੋਡ ਕਰਨ ਲਈ ਲੌਗਇਨ ਆਈਡੀ ਅਤੇ ਪਾਸਵਰਡ ਦੀ ਲੋੜ ਹੋਵੇਗੀ।

ਵੱਖ-ਵੱਖ ਮਿਤੀਆਂ ‘ਤੇ ਕਰਵਾਈ ਜਾਵੇਗੀ ਪ੍ਰੀਖਿਆ

ਦੱਸ ਦੇਈਏ ਕਿ ਤਿੰਨੋਂ ਵੱਖ-ਵੱਖ ਅਹੁਦਿਆਂ ਲਈ ਪ੍ਰੀਖਿਆ ਵੱਖ-ਵੱਖ ਮਿਤੀਆਂ ‘ਤੇ ਕਰਵਾਈ ਜਾਵੇਗੀ। ਪੰਜਾਬ ਪੁਲਿਸ ਕਾਂਸਟੇਬਲ (Punjab Police Constable) ਦੀਆਂ ਅਸਾਮੀਆਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ 14 ਅਕਤੂਬਰ ਨੂੰ ਹੋਵੇਗੀ। ਦੂਜੇ ਪਾਸੇ ਹੈੱਡ ਕਾਂਸਟੇਬਲ ਦੀ ਪ੍ਰੀਖਿਆ 15 ਅਕਤੂਬਰ ਨੂੰ ਹੋਵੇਗੀ। ਜਦਕਿ ਸਬ ਇੰਸਪੈਕਟਰ ਲਈ ਲਿਖਤੀ ਪ੍ਰੀਖਿਆ 16 ਅਕਤੂਬਰ ਨੂੰ ਹੋਵੇਗੀ। ਪ੍ਰੀਖਿਆ ‘ਚ ਯੋਗਤਾ ਪੂਰੀ ਕਰਨ ਵਾਲੇ ਉਮੀਦਵਾਰਾਂ ਨੂੰ ਸਰੀਰਕ ਯੋਗਤਾ ਟੈਸਟ (PET) ਅਤੇ ਸਰੀਰਕ ਟੈਸਟ (PST) ਲਈ ਬੁਲਾਇਆ ਜਾਵੇਗਾ।

Punjab Police Admit Card 2022: ਜਾਣੋ ਕਿਵੇਂ ਡਾਊਨਲੋਡ ਕਰਨਾ ਹੈ ਐਡਮਿਟ ਕਾਰਡ

  • ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ punjabpolice.gov.in ‘ਤੇ ਜਾਓ।
  • ਇੱਥੇ ਹੋਮਪੇਜ ‘ਤੇ Punjab Police Constable Head Constable And Sub Inspector Admit Card 2022 ਵਾਲੇ ਲਿੰਕ ‘ਤੇ ਕਲਿੱਕ ਕਰੋ।
  • ਇੱਕ ਨਵਾਂ ਪੇਜ ਖੁੱਲੇਗਾ, ਉਸ ਵਿੱਚ ਰਜਿਸਟ੍ਰੇਸ਼ਨ ਨੰਬਰ ਅਤੇ ਪਾਸਵਰਡ ਭਰੋ।
  • ਐਡਮਿਟ ਕਾਰਡ ਤੁਹਾਡੀ ਸਕ੍ਰੀਨ ‘ਤੇ ਦਿਖਾਈ ਦੇਵੇਗਾ।
  • ਇਸਨੂੰ ਡਾਊਨਲੋਡ ਕਰੋ ਅਤੇ ਚੈੱਕ ਕਰ ਲਓ।
  • ਪ੍ਰੀਖਿਆ ਕੇਂਦਰ ਵਿੱਚ ਲਿਜਾਣ ਲਈ ਇੱਕ ਕਾਪੀ ਦਾ ਪ੍ਰਿੰਟ ਆਊਟ ਲਓ।

ਐਡਮਿਟ ਕਾਰਡ ਡਾਊਨਲੋਡ ਕਰਨ ਲਈ ਸਿੱਧਾ ਲਿੰਕ ‘ਤੇ ਕਲਿਕ ਕਰੋ।

Tags: admit card for the Punjab Police SI Recruitmentpro punjab tvpunjab policePunjab Police RecruitmentPunjab Police SI Admit Card 202Punjab police Sub Inspector Admit Cardpunjabi newsSI recruitment
Share264Tweet165Share66

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.