ਵੀਰਵਾਰ, ਸਤੰਬਰ 3, 2026 03:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

by Pro Punjab Tv
ਜੂਨ 7, 2026
in Featured, Featured News, ਪੰਜਾਬ
0

ਪੰਜਾਬ ਪੁਲਿਸ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਪੰਜਾਬ ਪੁਲਿਸ ਨੇ ਨਿੱਜੀ ਵਾਹਨਾਂ ‘ਤੇ ਹੂਟਰ, ਸਾਇਰਨ ਅਤੇ ਫਲੈਸ਼ਰਾਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪੰਜ ਦਿਨਾ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ 29,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸੂਬੇ ਭਰ ਵਿੱਚ ਇਹ ਵਿਆਪਕ ਕਾਰਵਾਈ 2 ਜੂਨ, 2026 ਤੋਂ ਸ਼ੁਰੂ ਕੀਤੀ ਗਈ ਸੀ।

ਡੀਜੀਪੀ ਨੇ ਪੰਜ ਦਿਨਾ ਕਾਰਵਾਈ ਦੇ ਨਤੀਜੇ ਸਾਂਝੇ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੇ ਕੁੱਲ 29,324 ਵਾਹਨਾਂ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਟੀਮਾਂ ਵੱਲੋਂ ਅਣਅਧਿਕਾਰਤ ਵਾਹਨਾਂ ਤੋਂ 52 ਹੂਟਰ, 10 ਸਾਇਰਨ ਅਤੇ 403 ਫਲੈਸ਼ਰ ਸਫਲਤਾਪੂਰਵਕ ਹਟਾਏ ਗਏ। ਇਸ ਦੇ ਨਾਲ ਹੀ ਉਲੰਘਣਾ ਕਰਨ ਵਾਲੇ 4,221 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 48 ਵਾਹਨਾਂ ਨੂੰ ਜ਼ਬਤ ਵੀ ਕੀਤਾ ਗਿਆ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspunjab policePunjab Police takes big action
Share200Tweet125Share50

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result