ਬੁੱਧਵਾਰ, ਨਵੰਬਰ 4, 2026 01:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

by Pro Punjab Tv
ਅਕਤੂਬਰ 14, 2026
in Featured, Featured News, ਪੰਜਾਬ
0

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ‘ਚ ਕਥਿਤ ਮੁਲਜ਼ਮ ਦੇ ਘਰ ’ਤੇ ਪੀਲਾ ਪੰਜਾ ਚਲਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ, ਪਰਵਿੰਦਰ ਝੋਟੇ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਤਲ ਦਾ ਦੋਸ਼ ਇੱਕ ਦਵਾਈਆਂ ਦੀ ਦੁਕਾਨ ਦੇ ਮਾਲਕ ’ਤੇ ਲਗਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ ਕਰਦਿਆਂ ਕਥਿਤ ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਇਸ ਦੌਰਾਨ ਪਰਵਿੰਦਰ ਝੋਟੇ ਦੇ ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਨੂੰ ਲੈ ਕੇ ਸੜਕਾਂ ’ਤੇ ਉਤਰ ਆਏ ਹਨ। ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕਤਲ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਹੁਣ ਮਾਮਲੇ ਦੀ ਜਾਂਚ ਅਤੇ ਅਗਲੀ ਕਾਨੂੰਨੀ ਕਾਰਵਾਈ ਵੱਲ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

Tags: latest newsMansa Newsmurder caseParvinder Jhota murder casepunjab newspunjab police
Share202Tweet126Share51

Related Posts

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.