ਸ਼ੁੱਕਰਵਾਰ, ਸਤੰਬਰ 4, 2026 02:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Punjab Police:ਸੁਰੱਖਿਆ ਪ੍ਰਾਪਤ ਵਿਅਕਤੀਆਂ ਦੀ ਸੂਚੀ ਅਧਿਕਾਰਤ ਦਸਤਾਵੇਜ਼ ਨਹੀਂ…

by Pro Punjab Admin
ਜੁਲਾਈ 27, 2022
in Featured News, ਪੰਜਾਬ
0

Punjab Police:ਪੰਜਾਬ ਪੁਲਿਸ ਨੇ ਅੱਜ ਸਪੱਸ਼ਟ ਕੀਤਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਕਥਿਤ ਤੌਰ ‘ਤੇ ਪ੍ਰਸਾਰਿਤ ਕੀਤੇ ਜਾ ਰਹੇ ਦਸਤਾਵੇਜ਼ ਜਿਸ ਵਿੱਚ ਸੁਰੱਖਿਆ ਸ਼੍ਰੇਣੀਆਂ ‘ਚ ਸੁਰੱਖਿਆ ਪ੍ਰਾਪਤ ਵਿਅਕਤੀਆਂ ਦੇ ਵੇਰਵੇ ਦਰਸਾਏ ਗਏ ਹਨ ਉਹ ਅਸਲ ਅਧਿਕਾਰਤ ਦਸਤਾਵੇਜ਼ ਨਹੀਂ ਹੈ।ਇਸ ਦਸਤਾਵੇਜ਼ ਨਾਲ ਪੰਜਾਬ ਪੁਲਿਸ ਨੂੰ ਜੋੜਨ ਤੋਂ ਵਰਜਿਆ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਦਸਤਾਵੇਜ਼ ਅਸਲ ਵਿੱਚ ਓ.ਪੀ.ਸੋਨੀ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸਾਲ 2022 ਵਿੱਚ ਦਾਇਰ ਕੀਤੀ ਰਿੱਟ ਪਟੀਸ਼ਨ ਨੰਬਰ 11872 ਦੀ ਅਨੁਸੂਚੀ-5 ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਨੱਥੀ ਦਸਤਾਵੇਜ਼ ਕਿਸੇ ਵੀ ਤਰ੍ਹਾਂ ਪੰਜਾਬ ਪੁਲਿਸ ਦੇ ਅਧਿਕਾਰਤ ਦਸਤਾਵੇਜ਼ ਨਹੀਂ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਤੱਥਾਂ ਦੀ ਪੁਸ਼ਟੀ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਵੈੱਬਸਾਈਟ ਤੋਂ ਰਿੱਟ ਪਟੀਸ਼ਨ ਦੀਆਂ ਕਾਪੀਆਂ ਪ੍ਰਾਪਤ ਕਰ ਸਕਦਾ ਹੈ। ਉਨਾਂ ਅੱਗੇ ਕਿਹਾ ਕਿ ਇਹ ਮਾਮਲਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਅਤੇ ਅਗਲੀ ਸੁਣਵਾਈ 29 ਜੁਲਾਈ, 2022 ਹੈ। ਬੁਲਾਰੇ ਨੇ ਇਸ ਮੁੱਦੇ ਨੂੰ ਸਨਸਨੀਖੇਜ਼ ਬਣਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਦੀ ਨਿਖੇਧੀ ਕੀਤੀ ਅਤੇ ਇੱਕ ਨਿੱਜੀ ਦਸਤਾਵੇਜ਼ ਨੂੰ ਪੰਜਾਬ ਪੁਲਿਸ ਨਾਲ ਜੋੜ ਕੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਵਰਜਿਆ ਹੈ।

 

ਇਹ ਵੀ ਪੜ੍ਹੋ:Mark Zuckerberg: ਮਾਰਕ ਨੇ 80 ਕਰੋੜ ‘ਚ ਖਰੀਦਿਆ ਘਰ ਤਿੰਨ ਗੁਣਾ ਮੁਨਾਫੇ ‘ਤੇ ਵੇਚਿਆ, ਸਭ ਤੋਂ ਮਹਿੰਗਾ ਘਰ ਵੇਚਣ ਦਾ ਬਣਾਇਆ ਰਿਕਾਰਡ

Tags: propunjab newspunjab police
Share200Tweet125Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.