ਬੁੱਧਵਾਰ, ਨਵੰਬਰ 4, 2026 02:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

by Pro Punjab Tv
ਅਕਤੂਬਰ 14, 2026
in Featured, Featured News, ਪੰਜਾਬ
0

ਚੰਡੀਗੜ੍ਹ : ਇਨਫਲੂਐਂਸਰ ਅਤੇ ਪ੍ਰਸਿੱਧ ਮੇਕਅੱਪ ਆਰਟਿਸਟ ਮੈਡ ਸੰਧੂ ਮਧੂ ਸੂਦਨ ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਇੱਕ ਵੱਡੀ ਅਤੇ ਅਹਿਮ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਜੋਬਨਪ੍ਰੀਤ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਹਾਈ-ਪ੍ਰੋਫਾਈਲ ਕਤਲ ਕੇਸ ਵਿੱਚ ਹੁਣ ਤੱਕ ਕੁੱਲ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਹ ਸਾਂਝੀ ਅਤੇ ਗੁਪਤ ਕਾਰਵਾਈ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਮੁੰਬਈ ਏ.ਟੀ.ਐਸ. ਦੇ ਪੂਰੇ ਸਹਿਯੋਗ ਨਾਲ ਅੰਜਾਮ ਦਿੱਤੀ ਗਈ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਮਾਰੂ ਹਥਿਆਰ, ਜਿਨ੍ਹਾਂ ਵਿੱਚ ਤਿੰਨ ਪਿਸਤੌਲ, ਪੰਜ ਮੈਗਜ਼ੀਨ ਅਤੇ 11 ਜ਼ਿੰਦਾ ਕਾਰਤੂਸ ਸ਼ਾਮਲ ਹਨ, ਬਰਾਮਦ ਕੀਤੇ ਹਨ। ਸੂਬੇ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਗ੍ਰਿਫ਼ਤਾਰੀ ਦੀ ਅਧਿਕਾਰਤ ਪੁਸ਼ਟੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੈਡ ਸੰਧੂ ਦੀ 3 ਅਕਤੂਬਰ, 2026 ਨੂੰ ਅੰਮ੍ਰਿਤਸਰ ਦੇ ਲੋਹਾਰਾਕਾ ਰੋਡ ‘ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ, ਹਰਸਿਮਰਨ ਅਤੇ ਫਤਿਹ ਸਿੰਘ ਨੇ ਅਪਰਾਧ ਨੂੰ ਅੰਜਾਮ ਦੇਣ ਤੋਂ ਪਹਿਲਾਂ ਇਲਾਕੇ ਦੀ ਰੇਕੀ ਕੀਤੀ ਸੀ। ਪੁੱਛਗਿੱਛ ਵਿੱਚ ਇਹ ਵੀ ਸਾਹਮਣੇ ਆਇਆ ਕਿ ਦੋਵੇਂ ਮੁਲਜ਼ਮ ਵਿਦੇਸ਼ਾਂ ਵਿੱਚ ਸਥਿਤ ਗੈਂਗਸਟਰਾਂ ਅਤੇ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ।

Tags: latest newsMad Sandhu murder case arrestedMastermind of Mad Sandhu murder case arrestedpunjab newspunjab police
Share202Tweet126Share51

Related Posts

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.