ਵੀਰਵਾਰ, ਫਰਵਰੀ 26, 2026 03:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 51.5 ਕਿਲੋ ਹੈਰੋਇਨ ਸਮੇਤ ਦੋ ਗ੍ਰਿਫਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇਕ ਵੱਡੀ ਸਫ਼ਲਤਾ ਹਾਸਿਲ ਕਰਦੇ ਹੋਏ ਸਰਹੱਦ ਪਾਰ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਅਤੇ ਦੋ ਤਸਕਰ ਗ੍ਰਿਫ਼ਤਾਰ ਕਰਕੇ 103 ਪੈਕਟਾਂ ਵਿੱਚੋਂ 51.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

by Pro Punjab Tv
ਜਨਵਰੀ 31, 2026
in Featured, Featured News, ਪੰਜਾਬ
0

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇਕ ਵੱਡੀ ਸਫ਼ਲਤਾ ਹਾਸਿਲ ਕਰਦੇ ਹੋਏ ਸਰਹੱਦ ਪਾਰ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਅਤੇ ਦੋ ਤਸਕਰ ਗ੍ਰਿਫ਼ਤਾਰ ਕਰਕੇ 103 ਪੈਕਟਾਂ ਵਿੱਚੋਂ 51.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ, ਪਾਕਿਸਤਾਨ ਅਧਾਰਿਤ ਹੈਂਡਲਰ ਨਾਲ ਮਿਲ ਕੇ ਸਰਹੱਦ ਪਾਰ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ। ਮੋਬਾਇਲ ਫੋਨਾਂ ਦੀ ਜਾਂਚ ਦੌਰਾਨ ਕਈ ਅਹਿਮ ਡਿਜ਼ੀਟਲ ਸਬੂਤ ਅਤੇ ਸੰਪਰਕ ਕੜੀਆਂ ਮਿਲੀਆਂ ਹਨ।

ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਨੈਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਾਰਕੋ-ਅੱਤਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਨੂੰ ਖਤਮ ਕਰਨ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਵਚਨਬੱਧ ਹੈ।

Tags: latest newsLatest News Pro Punjab Tvlatest punjabi news pro punjab tvpro pujab tvpro punjab tvpro punjab tv newspro punjab tv punjabi newsTwo arrested with 51.5 kg heroin
Share199Tweet125Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026

ਕੇਂਦਰ ਸਰਕਾਰ ਨੇ ਐੱਮਪੀ ਸਤਨਾਮ ਸਿੰਘ ਸੰਧੂ ਦੀ ‘ਇੰਡੀਆ-ਇਜੀਪਟ ਪਾਰਲੀਮੈਂਟਰੀ ਫਰੈਂਡਸ਼ਿਪ ਗਰੁੱਪ’ ਦੇ ਮੈਂਬਰ ਵਜੋਂ ਕੀਤੀ ਨਿਯੁਕਤੀ, ਭਾਰਤ-ਮਿਸਰ ਦੇ ਦੁਵੱਲੇ ਸਬੰਧ ਹੋਣਗੇ ਮਜ਼ਬੂਤ

ਫਰਵਰੀ 25, 2026

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026

ਕੇਂਦਰ ਸਰਕਾਰ ਨੇ ਐੱਮਪੀ ਸਤਨਾਮ ਸਿੰਘ ਸੰਧੂ ਦੀ ‘ਇੰਡੀਆ-ਇਜੀਪਟ ਪਾਰਲੀਮੈਂਟਰੀ ਫਰੈਂਡਸ਼ਿਪ ਗਰੁੱਪ’ ਦੇ ਮੈਂਬਰ ਵਜੋਂ ਕੀਤੀ ਨਿਯੁਕਤੀ, ਭਾਰਤ-ਮਿਸਰ ਦੇ ਦੁਵੱਲੇ ਸਬੰਧ ਹੋਣਗੇ ਮਜ਼ਬੂਤ

ਫਰਵਰੀ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.