ਸ਼ਨੀਵਾਰ, ਮਈ 10, 2025 09:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Punjab Floods-affect: ਜਿੰਪਾ ਨੇ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 369 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸੀ।

by ਮਨਵੀਰ ਰੰਧਾਵਾ
ਅਗਸਤ 1, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Water Supply Schemes: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 97.56 ਫੀਸਦੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 369 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 360 ਸਕੀਮਾਂ ਦੀ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਸਿਰਫ 9 ਸਕੀਮਾਂ ਬਾਕੀ ਹਨ ਜਿਹੜੀਆਂ ਜਲਦ ਚਾਲੂ ਕਰ ਦਿੱਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜੁਲਾਈ ਦੇ ਦੂਜੇ ਹਫਤੇ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ ਅਤੇ ਨਿਰਦੇਸ਼ ਦਿੱਤੇ ਸਨ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਹਾਲ ਵਿਚ ਸਾਫ ਪੀਣਯੋਗ ਪਾਣੀ ਪੁੱਜਦਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਸੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ।

ਕਾਬਿਲੇਗੌਰ ਹੈ ਕਿ ਜਿਹੜੀਆਂ ਜਲ ਸਪਲਾਈ ਸਕੀਮਾਂ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਸੀ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਸੀ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਗਏ ਸਨ।

Cabinet Minister Bram Shanker Jimpa has informed that more than 97 percent of the water supply schemes of the villages affected by floods have been repaired. He said that out of 369 water supply schemes of south, north and central zone 360 schemes have been repaired.

— Government of Punjab (@PunjabGovtIndia) August 1, 2023

ਜਿੰਪਾ ਨੇ ਦੱਸਿਆ ਕਿ ਰਾਜਪੁਰਾ ਡਵੀਜ਼ਨ ਦੀਆਂ 2 ਸਕੀਮਾਂ ਅਤੇ ਜਲੰਧਰ ਡਵੀਜ਼ਨ ਨੰਬਰ 3 ਦੀਆਂ 7 ਸਕੀਮਾਂ ਸਮੇਤ ਕੁੱਲ 9 ਸਕੀਮਾਂ ‘ਤੇ ਮੁਰੰਮਤ ਦਾ ਕੰਮ ਜਾਰੀ ਹੈ ਅਤੇ ਜਲਦ ਹੀ ਇਹ ਸਕੀਮਾਂ ਵੀ ਕਾਰਜਸ਼ੀਲ ਹੋ ਜਾਣਗੀਆਂ। ਦੋਵਾਂ ਸਰਕਲਾਂ ਦੇ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੀ ਮੁਰੰਮਤ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bram shanker jimpapro punjab tvPunjab Floodspunjab governmentpunjab newsPunjab Water Supply Schemespunjabi news
Share215Tweet134Share54

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਬੀਤੀ ਰਾਤ ਫਿਰ ਇਹਨਾਂ ਸ਼ਹਿਰਾਂ ‘ਚ ਵੱਜੇ ਸਾਇਰਨ

ਮਈ 10, 2025

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.