ਸੋਮਵਾਰ, ਅਗਸਤ 17, 2026 06:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਰੋਡਵੇਜ਼ ਤੇ PRTC ਨੇ 10 ਮਹੀਨਿਆਂ ‘ਚ ਪਿਛਲੇ ਵਰ੍ਹੇ ਨਾਲੋਂ 367.67 ਕਰੋੜ ਰੁਪਏ ਵੱਧ ਜੁਟਾਏ: ਲਾਲਜੀਤ ਭੁੱਲਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ 10 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਨੇ ਸਾਲ 2022 ਵਿੱਚ ਪਿਛਲੇ ਵਰ੍ਹੇ ਦੇ ਮੁਕਾਬਲੇ 367.67 ਕਰੋੜ ਰੁਪਏ ਵੱਧ ਮਾਲੀਆ ਇਕੱਤਰ ਕੀਤਾ ਹੈ।

by Bharat Thapa
ਜਨਵਰੀ 16, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ 10 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਨੇ ਸਾਲ 2022 ਵਿੱਚ ਪਿਛਲੇ ਵਰ੍ਹੇ ਦੇ ਮੁਕਾਬਲੇ 367.67 ਕਰੋੜ ਰੁਪਏ ਵੱਧ ਮਾਲੀਆ ਇਕੱਤਰ ਕੀਤਾ ਹੈ।

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਵੱਲੋਂ ਮਾਰਚ ਤੋਂ ਦਸੰਬਰ 2022 ਤੱਕ 1247.22 ਕਰੋੜ ਰੁਪਏ ਦੀ ਆਮਦਨ ਦਰਜ ਕੀਤੀ ਗਈ ਹੈ ਜਦਕਿ ਸਾਲ 2021 ਦੇ ਇਸ ਅਰਸੇ ਦੌਰਾਨ ਸਰਕਾਰੀ ਬੱਸਾਂ ਤੋਂ ਇਹ ਆਮਦਨ 879.55 ਕਰੋੜ ਰੁਪਏ ਹੋਈ। ਉਨ੍ਹਾਂ ਦੱਸਿਆ ਕਿ ਇਹ ਵਾਧਾ 41.80 ਫ਼ੀਸਦੀ ਬਣਦਾ ਹੈ।

ਵਿਸਥਾਰ ਵਿੱਚ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਨੇ ਸਾਲ 2022 ਦੇ 10 ਮਹੀਨਿਆਂ ਦੌਰਾਨ 665.30 ਕਰੋੜ ਰੁਪਏ ਜੁਟਾਏ ਜਦਕਿ ਸਾਲ 2021 ਦੌਰਾਨ ਇਹ ਕਮਾਈ 446.83 ਕਰੋੜ ਰੁਪਏ ਰਹੀ। ਉਨ੍ਹਾਂ ਦੱਸਿਆ ਕਿ 48.89 ਫ਼ੀਸਦੀ ਵਾਧੇ ਨਾਲ ਪੀ.ਆਰ.ਟੀ.ਸੀ. ਨੇ 218.47 ਕਰੋੜ ਰੁਪਏ ਵੱਧ ਜੁਟਾਏ ਹਨ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਰੋਡਵੇਜ਼/ਪਨਬੱਸ ਦੀ ਆਮਦਨ ਸਾਲ 2022 ਦੇ 10 ਮਹੀਨਿਆਂ ਦੌਰਾਨ 149.20 ਕਰੋੜ ਰੁਪਏ ਦੇ ਵਾਧੇ ਨਾਲ 581.92 ਕਰੋੜ ਰੁਪਏ ਰਹੀ ਜਦਕਿ ਸਾਲ 2021 ਦੌਰਾਨ ਇਹ ਆਮਦਨ 432.72 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਨੇ 10 ਮਹੀਨਿਆਂ ਦੌਰਾਨ 34.47 ਫ਼ੀਸਦੀ ਵਾਧਾ ਦਰਜ ਕੀਤਾ ਹੈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਜਾਂਦੀ ਮੁਫ਼ਤ ਸਫ਼ਰ ਸਹੂਲਤ ਤਹਿਤ ਅਪ੍ਰੈਲ ਤੋਂ ਦਸੰਬਰ 2022 ਤੱਕ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਕੁੱਲ 558.85 ਕਰੋੜ ਰੁਪਏ ਖ਼ਰਚ ਕੀਤੇ ਗਏ, ਜੋ ਸਾਲ 2021 ਦੇ ਇਸ ਅਰਸੇ ਦੌਰਾਨ 313.46 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਸਾਲ 2022 ਦੌਰਾਨ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਤਹਿਤ 299.66 ਕਰੋੜ ਰੁਪਏ ਖ਼ਰਚੇ ਗਏ ਜਦਕਿ ਸਾਲ 2021 ਦੇ ਇਸ ਅਰਸੇ ਦੌਰਾਨ ਇਹ ਖ਼ਰਚ 166.87 ਕਰੋੜ ਰੁਪਏ ਰਿਹਾ। ਇਸੇ ਤਰ੍ਹਾਂ ਪੰਜਾਬ ਰੋਡਵੇਜ਼/ਪਨਬੱਸ ਦੀਆਂ ਬੱਸਾਂ ਵਿੱਚ ਸਾਲ 2021 ਦੇ 146.59 ਕਰੋੜ ਰੁਪਏ ਦੇ ਮੁਕਾਬਲੇ ਸਾਲ 2022 ਦੌਰਾਨ ਔਰਤਾਂ ਨੂੰ 259.19 ਕਰੋੜ ਰੁਪਏ ਨਾਲ ਮੁਫ਼ਤ ਸਫ਼ਰ ਸਹੂਲਤ ਮੁਹੱਈਆ ਕਰਵਾਈ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 10 monthsLaljit Bhullarpropunjabtvprtcpunjab roadwaysRs 367.67 crore
Share208Tweet130Share52

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.