ਐਤਵਾਰ, ਅਗਸਤ 16, 2026 04:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab School: ਠੰਢ ਕਰਕੇ ਬਦਲਿਆਂ ਸਕੂਲਾਂ ਦਾ ਸਮਾਂ, ਜਾਣੋ ਸਕੂਲ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ

 Punjab School: ਮੌਸਮ ਬਦਲਣ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਵੀ ਤਬਦੀਲੀ ਕਰ ਦਿੱਤੀ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਇੱਕ ਪੱਤਰ ਦੇ ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਮਾਨਤਾ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਕੱਲ੍ਹ ਯਾਨਿ ਕਿ 1 ਨਵੰਬਰ ਤੋਂ ਬਦਲ ਜਾਵੇਗਾ। ਹੁਣ ਸਮੂਹ ਸਰਕਾਰੀ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹਣਗੇ।

by Bharat Thapa
ਅਕਤੂਬਰ 31, 2022
in ਪੰਜਾਬ
0

Punjab School: ਮੌਸਮ ਬਦਲਣ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਵੀ ਤਬਦੀਲੀ ਕਰ ਦਿੱਤੀ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਇੱਕ ਪੱਤਰ ਦੇ ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਮਾਨਤਾ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਕੱਲ੍ਹ ਯਾਨਿ ਕਿ 1 ਨਵੰਬਰ ਤੋਂ ਬਦਲ ਜਾਵੇਗਾ। ਹੁਣ ਸਮੂਹ ਸਰਕਾਰੀ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹਣਗੇ।
ਇਸ ਦੇ ਨਾਲ ਹੀ ਸਮੂਹ ਮਿਡਲ ਹਾਈ ਅਤੇ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਲੈ ਕੇ 3:20 ਵਜੇ ਤੱਕ ਦਾ ਹੋਵੇਗਾ ।

ਪੰਜਾਬ ‘ਚ ਠੰਢ ਨੇ ਦਸਤਕ ਦੇ ਦਿੱਤੀ ਹੈ। ਸਿੱਖਿਆ ਵਿਭਾਗ ਦੇ ਪੱਤਰ ਨੰਬਰ19/1-20ਸੈ:ਸਿੱ (2)202099409ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਮਾਨਤਾ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਪਹਿਲੀ ਨਵੰਬਰ ਤੋਂ ਬਦਲਿਆ ਜਾਵੇਗਾ। 1 ਨਵੰਬਰ 2022 ਤੋਂ 28 ਫਰਵਰੀ 2023 ਤਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸਮੂਹ ਸਰਕਾਰੀ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ 3 ਵਜੇ ਤਕ ਖੁੱਲ੍ਹਣਗੇ।

ਲੁਧਿਆਣਾ ਜ਼ਿਲ੍ਹੇ ਦੇ ਸਿੱਖਿਆ ਅਫ਼ਸਰ ਜਸਵਿੰਦਰ ਕੌਰ ਨੇ ਦੱਸਿਆ ਕਿ 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ 3:00 ਵਜੇ ਤੱਕ ਹੋਵੇਗਾ, ਇਸ ਦੇ ਨਾਲ ਹੀ ਸਮੂਹ ਮਿਡਲ ਹਾਈ / ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਲੈ ਕੇ 3:20 ਵਜੇ ਤੱਕ ਦਾ ਹੋਵੇਗਾ।

T20 World Cup: ਦੱਖਣੀ ਅਫ਼ਰੀਕਾ ਤੋਂ ਹਾਰ ਮਗਰੋਂ ਪੰਜਾਬ ਦੇ ਗੱਭਰੂ ਅਰਸ਼ਦੀਪ ਦਾ ਵੱਡਾ ਬਿਆਨ

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER

 

Tags: pro punjab tvpunjab schoolpunjabi newsPunjabi school open timming
Share312Tweet195Share78

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.