ਐਤਵਾਰ, ਮਈ 11, 2025 05:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਪੰਜਾਬ ਨੇ ਪਿਛਲੇ 9 ਮਹੀਨਿਆਂ ‘ਚ ਟੈਕਸਟਾਈਲ ਸੈਕਟਰ ‘ਚ 3200 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ : ਅਨਮੋਲ ਗਗਨ ਮਾਨ

Bhagwant Mann Government: ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬੇ ਨੇ ਪਿਛਲੇ 9 ਮਹੀਨਿਆਂ ਵਿੱਚ ਟੈਕਸਟਾਈਲ, ਟੈਕਨੀਕਲ ਟੈਕਸਟਾਈਲ, ਲਿਬਾਸ ਅਤੇ ਮੇਕਅੱਪ ਖੇਤਰ ਵਿੱਚ 3200 ਕਰੋੜ ਤੋਂ ਵੱਧ ਦਾ ਨਿਵੇਸ਼ ਸਫ਼ਲਤਾਪੂਰਵਕ ਸੁਰੱਖਿਅਤ ਕੀਤਾ ਹੈ।

by ਮਨਵੀਰ ਰੰਧਾਵਾ
ਜਨਵਰੀ 6, 2023
in ਕਾਰੋਬਾਰ, ਪੰਜਾਬ
0

Punjab Government: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ (Employment Opportunities) ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਨਿਵੇਸ਼ ਪ੍ਰੋਤਸਾਾਹਨ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਦੱਸਿਆ ਕਿ ਸੂਬੇ ਨੇ ਪਿਛਲੇ 9 ਮਹੀਨਿਆਂ ਵਿੱਚ ਟੈਕਸਟਾਈਲ, ਟੈਕਨੀਕਲ ਟੈਕਸਟਾਈਲ, ਲਿਬਾਸ ਅਤੇ ਮੇਕਅੱਪ ਖੇਤਰ ਵਿੱਚ 3200 ਕਰੋੜ ਤੋਂ ਵੱਧ ਦਾ ਨਿਵੇਸ਼ ਸਫ਼ਲਤਾਪੂਰਵਕ ਸੁਰੱਖਿਅਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਵਿੱਚ ਸਨਾਤਨ ਪੋਲੀਕੋਟ, ਨਾਹਰ ਸਪਿਨਿੰਗ ਮਿੱਲਜ਼ ਅਤੇ ਹੋਰ ਕਈ ਪ੍ਰਮੁੱਖ ਕੰਪਨੀਆਂ ਸ਼ਾਮਲ ਹਨ।

ਅਨਮੋਲ ਗਗਨ ਮਾਨ ਨੇ ਦੱਸਿਆ ਕਿ ਟੈਕਸਟਾਈਲ ਸੈਕਟਰ ਵਿੱਚ 3200 ਕਰੋੜ ਰੁਪਏ ਦੇ ਨਿਵੇਸ਼ ਨਾਲ ਕੱਪੜਾ ਉਦਯੋਗ ਵਿੱਚ 13, 000 ਤੋਂ ਵੱਧ ਹੁਨਰਮੰਦ ਕਾਮਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦੇ ਕੇ ਕਿਹਾ ਕਿ ਇਹ ਨਿਵੇਸ਼ ਰਾਜ ਸਰਕਾਰ ਦੁਆਰਾ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਉਜਾਗਰ ਕਰਦਾ ਹੈ ਜੋ ਕਿ ਰਾਜ ਵਿੱਚ ਇੱਕ ਉਦਯੋਗਿਕ ਵਾਤਾਵਰਣ ਦੀ ਸਿਰਜਣਾ ‘ਤੇ ਕੇਂਦ੍ਰਿਤ ਹੈ ਅਤੇ ਕਾਰੋਬਾਰ ਲਈ ਅਨੁਕੂਲ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ, ਸੜਕਾਂ, ਰੇਲਵੇ ਅਤੇ ਹਵਾਈ ਮਾਰਗਾਂ ਦੇ ਮਾਮਲੇ ਵਿੱਚ ਪੰਜਾਬ ਦੀ ਵਧੀਆ ਕਨੈਕਟੀਵਿਟੀ, ਬਿਨਾਂ ਕਿਸੇ ਨਿਵਾਸ ਪਾਬੰਦੀਆਂ ਦੇ ਮਜ਼ਦੂਰਾਂ ਨਾਲ ਚੰਗੇ ਸਬੰਧ ਅਤੇ ਨਿਰਵਿਘਨ ਬਿਜਲੀ ਸਪਲਾਈ ਆਦਿ ਸੂਬੇ ਵਿੱਚ ਕਾਰੋਬਾਰ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anmol Gagan MannBhagwant MannInvestments in PunjabOpportunities for Punjabipro punjab tvpunjab governmentpunjab ministerpunjabi newsTextile Sector
Share204Tweet128Share51

Related Posts

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025
Load More

Recent News

ਭਾਰਤ ‘ਚ ਹੁਣ ਬਣਨਗੀਆਂ ਨਵੀਂ ਤਕਨੀਕ ਨਾਲ ਲੈਸ ਮਿਸਾਇਲਾਂ, ਰੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਜਾਣੋ ਕੀ ਹੈ ਖਾਸ

ਮਈ 11, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.