ਸੋਮਵਾਰ, ਅਪ੍ਰੈਲ 6, 2026 05:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Ammy Virk ਤੇ Ranjit Bawa ਬਾਰੇ ਵਾਇਰਲ ਖਬਰਾਂ ‘ਤੇ ਦੋਵਾਂ ਸਟਾਰਸ ਨੇ ਸ਼ੇਅਰ ਕੀਤੀ ਪੋਸਟ, ਖ਼ਬਰਾਂ ਨੂੰ ਦੱਸਿਆ ਅਫ਼ਵਾਹ

Fake News About Ranjit Bawa and Ammy Virk: ਦੋਵਾਂ ਸਿੰਗਰਸ ਨੇ ਆਪਣੇ ਸੋਸ਼ਲ ਮੀਡੀਆ 'ਤੇ ਜਾ ਕੇ ਇਸ ਫੈਕ ਨਿਊਜ਼ ਨੂੰ ਸਿਰਫ ਅਫਵਾਹ ਕਰਾਰ ਦੇ ਕੇ ਮਾਮਲੇ ਨੂੰ ਸਾਫ਼ ਕੀਤਾ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ-ਇੱਕ ਸਟੋਰੀ ਸ਼ੇਅਰ ਕੀਤੀ ਹੈ।

by ਮਨਵੀਰ ਰੰਧਾਵਾ
ਮਾਰਚ 12, 2023
in ਪਾਲੀਵੁੱਡ, ਮਨੋਰੰਜਨ
0

Ammy Virk and Ranjit Bawa: ਫੇਮਸ ਪੰਜਾਬੀ ਗਾਇਕ ਐਮੀ ਵਿਰਕ ਤੇ ਰਣਜੀਤ ਬਾਵਾ ਨੇ ਇੱਕ ਤਸਵੀਰ ਸਾਂਝੀ ਕੀਤੀ ਹੈ ਜਿਸ ਨੂੰ ਦੇਖ ਕੇ ਫੈਨਸ ਕਾਫੀ ਐਕਸਾਈਟਿਡ ਨਜ਼ਰ ਆਏ। ਹਰ ਕੋਈ ਇਸ ਤਸਵੀਰ ਤੋਂ ਖੁਸ਼ ਹੋਇਆ ਕਿਉਂਕਿ ਐਮੀ ਅਤੇ ਰਣਜੀਤ ਦੋਵਾਂ ਨੇ ਲੋਕਾਂ ‘ਚ ਆਪਣੀ ਥਾਂ ਬਣਾਈ।

ਪਰ ਦੋਵਾਂ ਦੀ ਇਕਠਿਆਂ ਦੀ ਸਨੈਪ ਨੂੰ ਸੋਸ਼ਲ ਮੀਡੀਆ ‘ਤੇ ਐਡਿਟ ਕਰਕੇ ਵਾਇਰਲ ਕੀਤਾ ਗਿਆ। ਦੱਸ ਦਈਏ ਕਿ ਬੀਤੇ ਦਿਨੀਂ ਦੋਵਾਂ ਦੀ ਫੋਟੋ ਕਿਸੇ ਨਾਮੀ ਨਿਊਜ਼ ਵੈੱਬ ਸਾਇਟ ਦੀ ਖ਼ਬਰ ਸੀ। ਜਿਸ ਨੂੰ ਫੋਟੋਸ਼ੌਪ ਕਰਕੇ ਐਡਿਟ ਕੀਤਾ ਗਿਆ ਅਤੇ ਇਸ ‘ਚ ਲਿਖਿਆ ਕਿ ਐਮੀ ਅਤੇ ਰਣਜੀਤ ਦੋਵੇਂ ਆਪਣੇ ਫੈਨਸ ਨੂੰ ਅੰਮ੍ਰਿਤਪਾਲ ਸਿੰਘ ਦਾ ਸਮਰਥਨ ਕਰਨ ਲਈ ਬੇਨਤੀ ਕਰ ਰਹੇ ਹਨ ਜੋ ਵਾਰਿਸ ਪੰਜਾਬ ਦੇ ਦਾ ਆਗੂ ਹੈ ਤੇ ਖਾਲਿਸਤਾਨ ਸਪੋਟਰ ਹੈ।

ਇਸ ਤੋਂ ਬਾਅਦ ਦੋਵਾਂ ਸਿੰਗਰਸ ਨੇ ਆਪਣੇ ਸੋਸ਼ਲ ਮੀਡੀਆ ‘ਤੇ ਜਾ ਕੇ ਇਸ ਫੈਕ ਨਿਊਜ਼ ਨੂੰ ਸਿਰਫ ਅਫਵਾਹ ਕਰਾਰ ਦੇ ਕੇ ਮਾਮਲੇ ਨੂੰ ਸਾਫ਼ ਕੀਤਾ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ-ਇੱਕ ਸਟੋਰੀ ਸ਼ੇਅਰ ਕੀਤੀ ਜਿਸ ਵਿਚ ਲਿਖਿਆ ਗਿਆ ਹੈ ਕਿ ਕਲਾਕਾਰ ਇਸ ਸ਼ਰਾਰਤੀ ਹਰਕਤ ਵਿਚ ਸ਼ਾਮਲ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕਰਨਗੇ। ਇੰਨਾ ਹੀ ਨਹੀਂ, ਉਹ ਇਸ ਤਰ੍ਹਾਂ ਦੇ ਕੰਮ ਕਰਨ ਵਾਲੇ ਲੋਕਾਂ ਦੀ ਮਾਨਸਿਕਤਾ ਤੋਂ ਨਿਰਾਸ਼ ਹਨ, ਜੋ ਸਿੱਧੇ ਜਾਂ ਅਸਿੱਧੇ ਤੌਰ ‘ਤੇ ਕਿਸੇ ਦੀ ਜ਼ਿੰਦਗੀ ਨੂੰ ਨੁਕਸਾਨ ਪਹੁੰਚਾਉਂਦੇ ਹਨ।

ਵੇਖੋ ਰਣਜੀਤ ਅਤੇ ਐਮੀ ਵਲੋਂ ਸ਼ੇਅਰ ਕੀਤੀ ਪੋਸਟ:

ਦੱਸ ਦਈਏ ਕਿ ਦੋਵਾਂ ਦੀ ਫੈੱਕ ਨਿਊਜ਼ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ ਤੇ ਹੁਣ ਲੋਕ ਵਿਰਕ ਅਤੇ ਬਾਵਾ ਦੇ ਸਮਰਥਨ ‘ਚ ਨਜ਼ਰ ਆਏ।

ਜੇਕਰ ਦੋਵਾਂ ਦੀ ਰਿਅਲ ਵਾਇਰਲ ਫੋਟੋ ਦੀ ਗੱਲ ਕਰੀਏ ਤਾਂ ਉਮੀਦ ਕੀਤੀ ਜਾ ਰਹੀ ਹੈ ਕਿ ਬਾਵਾ ਅਤੇ ਵਿਰਕ ਕਿਸੇ ਫਿਲਮ ਲਈ ਇਕੱਠੇ ਕੰਮ ਕਰ ਸਕਦੇ ਹਨ। ਇਸ ਤੋਂ ਇਲਾਵਾ, ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਐਮੀ ਆਪਣੀ ਅਨਟਾਈਟਲ ਫਿਲਮ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ, ਇਸ ਲਈ ਸੰਭਵ ਹੈ ਕਿ ਦੋਵਾਂ ਨੇ ਇਸ ਦੇ ਲਈ ਹੱਥ ਮਿਲਾਇਆ ਹੋਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ammy virkAmmy Virk and Ranjit BawaAmmy Virk ControversyAmmy Virk Ranjit Bawa Fake Newsamritpal singhentertainment newspro punjab tvpunjabi newspunjabi singerranjit bawaRanjit Bawa Controversy
Share268Tweet167Share67

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.