ਸ਼ਨੀਵਾਰ, ਮਈ 17, 2025 11:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਕੁੱਲ 15 ਕਮੇਟੀਆਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ

Punjab Speaker ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ

by ਮਨਵੀਰ ਰੰਧਾਵਾ
ਜੂਨ 7, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Speaker Kultar Singh Sandhwan: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁੱਲ 15 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਵੱਖ-ਵੱਖ ਕਮੇਟੀਆਂ ਦੇ ਨਾਂ ਅਤੇ ਵੇਰਵੇ ਇਸ ਤਰ੍ਹਾਂ ਹਨ:

ਲੋਕ ਲੇਖਾ ਕਮੇਟੀ ਦਾ ਚੇਅਰਮੈਨ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਕੁਲਵੰਤ ਸਿੰਘ ਸਿੱਧੂ, ਅ੍ਰੰਮਿਤਪਾਲ ਸਿੰਘ ਸੁਖਾਨੰਦ, ਅਮਨਦੀਪ ਸਿੰਘ ਮੁਸਾਫ਼ਿਰ, ਇੰਦਰਬੀਰ ਸਿੰਘ ਨਿੱਜਰ, ਨਰਿੰਦਰ ਪਾਲ ਸਿੰਘ ਸਵਨਾ, ਗੁਰਦੇਵ ਸਿੰਘ ਦੇਵ ਮਾਨ, ਮਨਵਿੰਦਰ ਸਿੰਘ ਗਿਆਸਪੁਰਾ, ਹਾਕਮ ਸਿੰਘ ਠੇਕੇਦਾਰ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸ਼ਾਮਲ ਹਨ।

ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਬੁੱਧ ਰਾਮ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਡਾ. ਜੀਵਨਜੋਤ ਕੌਰ, ਦਲਬੀਰ ਸਿੰਘ ਟੌਂਗ, ਜਗਸੀਰ ਸਿੰਘ, ਗੁਰਦਿੱਤ ਸਿੰਘ ਸੇਖੋਂ, ਮਦਨ ਲਾਲ ਬੱਗਾ, ਡਾ. ਅਮਨਦੀਪ ਕੌਰ ਅਰੋੜਾ, ਹਰਮੀਤ ਸਿੰਘ ਪਠਾਨਮਾਜਰਾ, ਗੁਰਲਾਲ ਘਨੌਰ, ਡਾ. ਵਿਜੈ ਸਿੰਗਲਾ, ਡਾ. ਰਵਜੋਤ ਸਿੰਘ, ਅਰੁਨਾ ਚੌਧਰੀ ਅਤੇ ਨਰੇਸ਼ ਪੁਰੀ ਨੂੰ ਸ਼ਾਮਲ ਕੀਤਾ ਗਿਆ ਹੈ।

ਅਨੁਮਾਨ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ ਹੋਣਗੇ ਜਦਕਿ ਮੈਂਬਰ ਵਜੋਂ ਗੁਰਿੰਦਰ ਸਿੰਘ ਗੈਰੀ ਬੜਿੰਗ, ਲਾਭ ਸਿੰਘ ਉਗੋਕੇ, ਨਰਿੰਦਰ ਪਾਲ ਸਿੰਘ ਸਵਨਾ, ਜੀਵਨ ਸਿੰਘ ਸੰਗੋਵਾਲ, ਅਮੋਲਕ ਸਿੰਘ, ਅਸ਼ੋਕ ਪਰਾਸ਼ਰ, ਅਜੀਤ ਪਾਲ ਸਿੰਘ ਕੋਹਲੀ, ਬਲਕਾਰ ਸਿੰਘ ਸਿੱਧੂ, ਇੰਦਰਜੀਤ ਕੌਰ ਮਾਨ, ਡਾ. ਸੁਖਵਿੰਦਰ ਕੁਮਾਰ ਸੁੱਖੀ, ਸੰਦੀਪ ਜਾਖੜ ਅਤੇ ਸੁਖਵਿੰਦਰ ਸਿੰਘ ਕੋਟਲੀ ਸ਼ਾਮਲ ਹੋਣਗੇ।

ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦੇ ਚੇਅਰਪਰਸਨ ਸਰਵਜੀਤ ਕੌਰ ਮਾਣੂਕੇ ਹੋਣਗੇ ਜਦਕਿ ਮੈਂਬਰ ਵਜੋਂ ਜਸਬੀਰ ਸਿੰਘ ਸੰਧੂ, ਦਲਬੀਰ ਸਿੰਘ ਟੌਂਗ, ਅਮਿਤ ਰਤਨ ਕੋਟਫੱਤਾ, ਲਾਭ ਸਿੰਘ ਉਗੋਕੇ, ਜਗਸੀਰ ਸਿੰਘ, ਹਾਕਮ ਸਿੰਘ ਠੇਕੇਦਾਰ, ਗੁਰਦੇਵ ਸਿੰਘ ਦੇਵ ਮਾਨ, ਡਾ. ਰਵਜੋਤ ਸਿੰਘ, ਅਮਰਪਾਲ ਸਿੰਘ, ਡਾ. ਰਾਜ ਕੁਮਾਰ, ਵਿਕਰਮਜੀਤ ਸਿੰਘ ਚੌਧਰੀ ਅਤੇ ਡਾ. ਨਛੱਤਰ ਪਾਲ ਸ਼ਾਮਲ ਹੋਣਗੇ।

ਹਾਊਸ ਕਮੇਟੀ ਦੇ ਚੇਅਰਮੈਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨੂੰ ਅਹੁਦੇ ਦੇ ਆਧਾਰ ’ਤੇ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਕੁਲਵੰਤ ਸਿੰਘ ਸਿੱਧੂ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਕਰਮਬੀਰ ਸਿੰਘ, ਹਾਕਮ ਸਿੰਘ ਠੇਕੇਦਾਰ, ਨੀਨਾ ਮਿੱਤਲ, ਡਾ. ਰਵਜੋਤ ਸਿੰਘ, ਕੁਲਵੰਤ ਸਿੰਘ ਬਾਜੀਗਰ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ਼ਾਮਲ ਕੀਤਾ ਗਿਆ ਹੈ।

ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਬੱਸੀ ਗੋਗੀ ਹੋਣਗੇ ਜਦਕਿ ਮੈਂਬਰਾਂ ਵਿੱਚ ਕੁਲਜੀਤ ਸਿੰਘ ਰੰਧਾਵਾ, ਸ੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ, ਤਰੁਣਪ੍ਰੀਤ ਸਿੰਘ ਸੌਂਧ, ਮਦਨ ਲਾਲ ਬੱਗਾ, ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਨੀਨਾ ਮਿੱਤਲ, ਦਿਨੇਸ਼ ਕੁਮਾਰ ਚੱਢਾ, ਰਜਿੰਦਰ ਪਾਲ ਕੌਰ, ਡਾ. ਕਸ਼ਮੀਰ ਸਿੰਘ ਸੋਹਲ, ਅਵਤਾਰ ਸਿੰਘ ਜੂਨੀਅਰ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਨੂੰ ਸ਼ਾਮਲ ਕੀਤਾ ਗਿਆ ਹੈ।

ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੇ ਚੇਅਰਮੈਨ ਡਾ. ਚਰਨਜੀਤ ਸਿੰਘ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਅਜੈ ਗੁਪਤਾ, ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ, ਏ.ਡੀ.ਸੀ ਜਸਵਿੰਦਰ ਸਿੰਘ ਰਮਦਾਸ, ਸੰਤੋਸ਼ ਕੁਮਾਰੀ ਕਟਾਰੀਆ, ਸ੍ਰੀ ਕਰਮਬੀਰ ਸਿੰਘ, ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਦਲਜੀਤ ਸਿੰਘ ਗਰੇਵਾਲ (ਭੋਲਾ), ਜਗਦੀਪ ਸਿੰਘ ਕਾਕਾ ਬਰਾੜ, ਅਜੀਤ ਪਾਲ ਸਿੰਘ ਕੋਹਲੀ, ਸੁਖਜਿੰਦਰ ਸਿੰਘ ਰੰਧਾਵਾ, ਬਰਿੰਦਰਮੀਤ ਸਿੰਘ ਪਾਹੜਾ ਅਤੇ ਸੁਖਵਿੰਦਰ ਸਿੰਘ ਕੋਟਲੀ ਨੂੰ ਸ਼ਾਮਲ ਕੀਤਾ ਗਿਆ ਹੈ।

ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦੇ ਚੇਅਰਮੈਨ ਸਰਵਨ ਸਿੰਘ ਧੁੰਨ ਹੋਣਗੇ ਜਦਕਿ ਮੈਂਬਰਾਂ ਵਿੱਚ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਮਨਜਿੰਦਰ ਸਿੰਘ ਲਾਲਪੁਰਾ, ਜਗਦੀਪ ਸਿੰਘ ਕਾਕਾ ਬਰਾੜ, ਹਰਮੀਤ ਸਿੰਘ ਪਠਾਨਮਾਜਰਾ, ਫੌਜਾ ਸਿੰਘ, ਜਗਤਾਰ ਸਿੰਘ ਦਿਆਲਪੁਰਾ, ਗੁਰਦਿੱਤ ਸਿੰਘ ਸੇਖੋਂ, ਰਣਬੀਰ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਡਾ. ਰਾਜ ਕੁਮਾਰ, ਸੰਦੀਪ ਜਾਖੜ ਅਤੇ ਮਨਪ੍ਰੀਤ ਸਿੰਘ ਇਆਲੀ ਨੂੰ ਸ਼ਾਮਲ ਕੀਤਾ ਗਿਆ ਹੈ।

ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਬਣਾਂਵਾਲੀ ਹੋਣਗੇ ਜਦਕਿ ਮੈਂਬਰਾਂ ਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ, ਰੁਪਿੰਦਰ ਸਿੰਘ, ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਲਖਵੀਰ ਸਿੰਘ ਰਾਏ, ਜੀਵਨ ਸਿੰਘ ਸੰਗੋਵਾਲ, ਸ਼ੀਤਲ ਅੰਗੁਰਾਲ, ਦਲਜੀਤ ਸਿੰਘ ਗਰੇਵਾਲ (ਭੋਲਾ), ਇੰਦਰਜੀਤ ਕੌਰ ਮਾਨ, ਦਿਨੇਸ਼ ਕੁਮਾਰ ਚੱਢਾ, ਰਾਣਾ ਗੁਰਜੀਤ ਸਿੰਘ, ਹਰਦੇਵ ਸਿੰਘ ਲਾਡੀ ਅਤੇ ਜੰਗੀ ਲਾਲ ਮਹਾਜਨ ਨੂੰ ਸ਼ਾਮਲ ਕੀਤਾ ਗਿਆ ਹੈ।

ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰ ਵਜੋਂ ਰੁਪਿੰਦਰ ਸਿੰਘ, ਸੰਤੋਸ਼ ਕੁਮਾਰੀ ਕਟਾਰੀਆ, ਕੁਲਜੀਤ ਸਿੰਘ ਰੰਧਾਵਾ, ਮਨਜਿੰਦਰ ਸਿੰਘ ਲਾਲਪੁਰਾ, ਤਰੁਣਪ੍ਰੀਤ ਸਿੰਘ ਸੋਂਦ, ਰਜਿੰਦਰ ਪਾਲ ਕੌਰ, ਨਰਿੰਦਰ ਕੌਰ ਭਰਾਜ, ਨਰੇਸ਼ ਕਟਾਰੀਆ, ਅਰੁਨਾ ਚੌਧਰੀ, ਹਰਦੇਵ ਸਿੰਘ ਲਾਡੀ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ।

ਸਰਕਾਰੀ ਆਸ਼ਵਾਸਨ ਕਮੇਟੀ ਦਾ ਚੇਅਰਮੈਨ ਜਗਰੂਪ ਸਿੰਘ ਗਿੱਲ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਰਮਨ ਅਰੋੜਾ, ਡਾ. ਕਸ਼ਮੀਰ ਸਿੰਘ ਸੋਹਲ, ਲਖਬੀਰ ਸਿੰਘ ਰਾਏ, ਰਣਬੀਰ ਸਿੰਘ, ਫੌਜਾ ਸਿੰਘ, ਸ਼ੀਤਲ ਅੰਗੁਰਾਲ, ਬਰਿੰਦਰ ਕੁਮਾਰ ਗੋਇਲ ਵਕੀਲ, ਅਸ਼ੋਕ ਪਰਾਸ਼ਰ, ਨਰਿੰਦਰ ਕੌਰ ਭਰਾਜ, ਬਲਵਿੰਦਰ ਸਿੰਘ ਧਾਲੀਵਾਲ, ਪਰਗਟ ਸਿੰਘ ਪੋਆਰ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

ਅਧੀਨ ਵਿਧਾਨ ਕਮੇਟੀ ਦੇ ਚੇਅਰਮੈਨ ਰਜਨੀਸ਼ ਕੁਮਾਰ ਦਹੀਆ ਹੋਣਗੇ ਜਦਕਿ ਡਾ. ਜੀਵਨਜੋਤ ਕੌਰ, ਅਮਿਤ ਰਤਨ ਕੋਟਫੱਤਾ, ਸ਼ੀਤਲ ਅੰਗੁਰਾਲ, ਸੁਖਵੀਰ ਸਿੰਘ ਮਾਈਸਰਖਾਨਾ, ਡਾ. ਅਮਨਦੀਪ ਕੌਰ ਅਰੋੜਾ, ਬਲਕਾਰ ਸਿੰਘ ਸਿੱਧੂ, ਜਗਤਾਰ ਸਿੰਘ ਦਿਆਲਪੁਰਾ, ਅਮਰਪਾਲ ਸਿੰਘ, ਪਰਗਟ ਸਿੰਘ ਪੋਆਰ, ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

ਪਟੀਸ਼ਨ ਕਮੇਟੀ ਦਾ ਚੇਅਰਮੈਨ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਏ.ਡੀ.ਸੀ. ਜਸਵਿੰਦਰ ਸਿੰਘ ਰਮਦਾਸ, ਡਾ. ਜਸਬੀਰ ਸਿੰਘ ਸੰਧੂ, ਸੰਤੋਸ਼ ਕੁਮਾਰੀ ਕਟਾਰੀਆ, ਜਗਸੀਰ ਸਿੰਘ, ਸੁਖਵੀਰ ਸਿੰਘ ਮਾਈਸਰਖਾਨਾ, ਨੀਨਾ ਮਿੱਤਲ, ਬਰਿੰਦਰ ਕੁਮਾਰ ਗੋਇਲ ਵਕੀਲ, ਸ੍ਰੀਰੇਸ਼ ਕਟਾਰੀਆ, ਜਗਸੀਰ ਸਿੰਘ, ਸੁਖਵੀਰ ਸਿੰਘ ਮਾਈਸਰਖਾਨਾ, ਨੀਨਾ ਮਿੱਤਲ, ਬਰਿੰਦਰ ਕੁਮਾਰ ਗੋਇਲ ਵਕੀਲ, ਨਰੇਸ਼ ਕਟਾਰੀਆ, ਨਰੇਸ਼ ਪੁਰੀ, ਬਲਵਿੰਦਰ ਸਿੰਘ ਧਾਲੀਵਾਲ, ਅਸ਼ਵਨੀ ਕੁਮਾਰ ਸ਼ਰਮਾ ਅਤੇ ਡਾ. ਨਛੱਤਰ ਪਾਲ ਸ਼ਾਮਲ ਹੋਣਗੇ।

ਮੇਜ਼ ‘ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗ਼ਜ਼ ਪੱਤਰਾਂ ਸਬੰਧੀ ਅਤੇ ਲਾਇਬ੍ਰੇਰੀ ਕਮੇਟੀ ਦੇ ਚੇਅਰਮੈਨ ਡਾ. ਮੁਹੰਮਦ-ਜਮੀਲ-ਉਰ-ਰਹਿਮਾਨ ਹੋਣਗੇ ਜਦਕਿ ਮੈਂਬਰਾਂ ਵਿੱਚ ਅਮਨਦੀਪ ਸਿੰਘ ਮੁਸਾਫਿਰ, ਅਮੋਲਕ ਸਿੰਘ, ਬਰਿੰਦਰ ਕੁਮਾਰ ਗੋਇਲ ਵਕੀਲ, ਮਨਵਿੰਦਰ ਸਿੰਘ ਗਿਆਸਪੁਰਾ, ਹਰਦੀਪ ਸਿੰਘ ਮੁੰਡੀਆਂ, ਡਾ. ਵਿਜੈ ਸਿੰਗਲਾ, ਸੁਖਬਿੰਦਰ ਸਿੰਘ ਸਰਕਾਰੀਆ, ਅਵਤਾਰ ਸਿੰਘ ਜੂਨੀਅਰ ਅਤੇ ਗਨੀਵ ਕੌਰ ਮਜੀਠੀਆ ਸ਼ਾਮਲ ਹੋਣਗੇ।

ਇਸੇ ਤਰ੍ਹਾਂ ਕੁਐਸਚਨਜ਼ ਅਤੇ ਰੈਫ਼ਰੈਂਸਿਜ਼ ਕਮੇਟੀ ਦੇ ਚੇਅਰਮੈਨ ਜਗਦੀਪ ਕੰਬੋਜ ਗੋਲਡੀ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਅਜੈ ਗੁਪਤਾ, ਗੁਰਲਾਲ ਘਨੌਰ, ਰਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਜਰ, ਕੁਲਵੰਤ ਸਿੰਘ, ਕੁਲਵੰਤ ਸਿੰਘ ਬਾਜੀਗਰ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ  ਸੁਖਪਾਲ ਸਿੰਘ ਖਹਿਰਾ ਸ਼ਾਮਲ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Kultar Singh SandhwanLegislatures Chairmenpro punjab tvpunjab newsPunjab Vidhan Sabha Speakerpunjabi newsVarious Committees of House
Share254Tweet159Share63

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.