ਮੰਗਲਵਾਰ, ਮਈ 26, 2026 02:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਤਾਬ “ਵਾਹ ਜ਼ਿੰਦਗੀ !” ਰਿਲੀਜ਼

Punjab News: "ਵਾਹ ਜ਼ਿੰਦਗੀ!" ਕਿਤਾਬ ਦੀਆਂ ਕਾਪੀਆਂ ਲੇਖਕ ਨਰਿੰਦਰ ਪਾਲ ਸਿੰਘ ਜਗਦਿਓ ਨੇ ਸਪੀਕਰ ਜ਼ਰੀਏ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਵੀ ਭੇਂਟ ਕੀਤੀਆਂ।

by ਮਨਵੀਰ ਰੰਧਾਵਾ
ਜੂਨ 15, 2023
in ਸਿੱਖਿਆ, ਪੰਜਾਬ
0

Book ‘Wah Zindagi’: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਲੇਖਕ ਨਰਿੰਦਰ ਪਾਲ ਸਿੰਘ ਜਗਦਿਓ ਦੀ ਕਿਤਾਬ “ਵਾਹ ਜ਼ਿੰਦਗੀ!” ਆਪਣੇ ਦਫ਼ਤਰ ਵਿਚ ਰਿਲੀਜ਼ ਕੀਤੀ। ਰੌਚਕਤਾ ਭਰਪੂਰ ਅਤੇ ਵਿਲੱਖਣ ਸ਼ੈਲੀ ਵਿੱਚ ਲਿਖੀ ਇਸ ਕਿਤਾਬ ਦੀਆਂ ਕਾਪੀਆਂ ਲੇਖਕ ਨੇ ਸਪੀਕਰ ਜ਼ਰੀਏ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਵੀ ਭੇਂਟ ਕੀਤੀਆਂ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਰਾਮਲੋਕ ਖਟਾਣਾ ਵੀ ਹਾਜ਼ਰ ਰਹੇ।

ਇਸ ਮੌਕੇ ਲੇਖਕ ਦੀ ਹੌਸਲਾ ਅਫਜ਼ਾਈ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਉਪਰਾਲਾ ਪ੍ਰਸ਼ੰਸਾਯੋਗ ਹੈ ਅਤੇ ਪਾਠਕਾਂ ਨੂੰ ਇਹ ਕਿਤਾਬ ਸਾਕਾਰਾਤਮਕ ਊਰਜਾ ਨਾਲ ਭਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸੋਸ਼ਲ ਮੀਡੀਆ ਦੌਰ ਵਿੱਚ ਵੀ ਕਿਤਾਬਾਂ ਦੀ ਸਾਰਥਕਤਾ ਬਣੀ ਹੋਈ ਹੈ ਅਤੇ ਜਿਹੜੀਆਂ ਕਿਤਾਬਾਂ ਹਰ ਉਮਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਲਿਖੀਆਂ ਜਾਂਦੀਆਂ ਹਨ, ਉਹ ਪਾਠਕਾਂ ਦੀ ਕਸਵੱਟੀ ਉੱਪਰ ਖਰੀਆਂ ਉੱਤਰਨ ਦੇ ਨਾਲ-ਨਾਲ ਲੋਕਾਂ ਵਿਚ ਵਧੇਰੇ ਮਕਬੂਲ ਵੀ ਹੁੰਦੀਆਂ ਹਨ। ਇਹ ਕਿਤਾਬ ਉਦਾਹਰਣਾਂ, ਨਿੱਜੀ ਤਜਰਬਿਆਂ ਅਤੇ ਛੋਟੀਆਂ-ਛੋਟੀਆਂ ਕਹਾਣੀਆਂ ਨਾਲ ਗੱਲ ਨੂੰ ਅੱਗੇ ਤੋਰਦੀ ਹੈ ਜਿਸ ਨਾਲ ਪਾਠਕ ਖੁਦ ਨੂੰ ਕਿਤਾਬ ਨਾਲ ਜੁੜਿਆ ਮਹਿਸੂਸ ਕਰਨਗੇ।

“ਵਾਹ ਜ਼ਿੰਦਗੀ !” ਕਿਤਾਬ 50 ਲੇਖਾਂ ਦਾ ਸੰਗ੍ਰਹਿ ਹੈ ਜਿਸ ਵਿਚ ਜੀਵਨ ਦੀਆਂ ਛੋਟੀਆਂ, ਸਧਾਰਣ ਤੇ ਆਮ ਗੱਲਾਂ, ਘਟਨਾਵਾਂ, ਸਮ੍ਰਿਤੀਆਂ ਅਤੇ ਯਾਦਾਂ ਨੂੰ ਰੌਚਕ ਲੇਖਣ ਸ਼ੈਲੀ ਨਾਲ ਪੇਸ਼ ਕੀਤਾ ਗਿਆ ਹੈ। ਛੋਟੇ-ਛੋਟੇ ਵਾਕ ਅਤੇ ਆਮ ਸ਼ਬਦਾਵਲੀ ਪਾਠਕਾਂ ਨੂੰ ਆਪਣੇ ਨਾਲ ਤੋਰੀ ਰੱਖਦੇ ਹਨ। ਲੇਖਕ ਅਨੁਸਾਰ ਇਹ ਕਿਤਾਬ ਪਾਠਕਾਂ ਦੀ ਜ਼ਿੰਦਗੀ ਵਿਚ ਸਾਕਾਰਾਤਮਕ ਬਦਲਾਅ ਲਿਆਉਣ ਦੀ ਤਾਕਤ ਰੱਖਦੀ ਹੈ। ਇਸ ਤੋਂ ਇਲਾਵਾ ਕਿਤਾਬ ਵਿਚਲੀਆਂ ਬਹੁਤ ਸਾਰੀਆਂ ਗੱਲਾਂ, ਘਟਨਾਵਾਂ ਅਤੇ ਕਿੱਸੇ ਪਾਠਕ ਵਾਰ-ਵਾਰ ਪੜ੍ਹਨ ਲਈ ਮਜਬੂਰ ਹੋਣਗੇ।

ਜ਼ਿਕਰਯੋਗ ਹੈ ਕਿ ਖੰਨਾ ਨਿਵਾਸੀ ਨਰਿੰਦਰ ਪਾਲ ਸਿੰਘ ਜਗਦਿਓ ਪੰਜਾਬ ਸਰਕਾਰ ਵਿਚ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਦੇ ਤੌਰ ਉੱਤੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਤੈਨਾਤ ਹਨ। ਪੰਜਾਬੀ ਅਖ਼ਬਾਰਾਂ ਵਿਚ ਮਿਡਲ ਲੇਖਕ ਵਜੋਂ ਉਨ੍ਹਾਂ ਦੀ ਪਹਿਲਾਂ ਹੀ ਚੰਗੀ ਪਛਾਣ ਹੈ। ਇਸ ਕਿਤਾਬ ਨੂੰ ਮੋਹਾਲੀ ਦੇ ਯੂਨੀਸਟਾਰ ਬੁੱਕਸ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਕੈਨੇਡਾ ਵਿੱਚ ਇਹ ਕਿਤਾਬ ਐਮਾਜ਼ੋਨ ‘ਤੇ ਉਪਲੱਬਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Kultar Singh SandhwanNarinder Pal Singh Jagdeopro punjab tvpunjab newsPunjab Vidhan Sabha Speakerpunjabi newsVidhan Sabha libraryWah Zindagi Book
Share230Tweet144Share57

Related Posts

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026
Load More

Recent News

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਬਾਥਰੂਮ ਵਿੱਚੋਂ ਮਿਲੀ ਤਿੰਨ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼; ਪਤੀ ਤੇ ਉਸਦੀ ਪ੍ਰੇਮਿਕਾ ‘ਤੇ ਕਤਲ ਦਾ ਸ਼ੱਕ

ਮਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.