ਵੀਰਵਾਰ, ਮਾਰਚ 5, 2026 06:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੁਲਤਾਰ ਸੰਧਵਾਂ ਵੱਲੋਂ ਸਥਾਨਕ ਸਰਕਾਰਾਂ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ

Sewerage System of Kotakpura: ਸੰਧਵਾਂ ਨੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਸਫ਼ਾਈ ਦੇ ਕੰਮ ਸਹੀ ਢੰਗ ਨਾਲ ਨਾ ਕਰਨ ਵਾਲੀ ਪ੍ਰਾਈਵੇਟ ਕੰਪਨੀ ਵਿਰੁੱਧ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀ।

by ਮਨਵੀਰ ਰੰਧਾਵਾ
ਜੁਲਾਈ 25, 2023
in ਪੰਜਾਬ
0

 

 

Punjab Water Supply and Sewerage Board: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਪੁਰਾਣੇ ਸੀਵਰੇਜ਼ ਸਿਸਟਮ ਦੇ ਰੱਖ-ਰਖਾਅ ਅਤੇ ਸ਼ਹਿਰ ਵਿੱਚ ਸਫ਼ਾਈ ਆਦਿ ਸਬੰਧੀ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦੇ ਸੁਯੋਗ ਨਿਪਟਾਰੇ ਲਈ ਸਥਾਨਕ ਸਰਕਾਰਾਂ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ, ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਸੰਧਵਾਂ ਨੇ ਸਬੰਧਤ ਅਧਿਕਾਰੀਆਂ ਨਾਲ ਕੋਟਕਪੂਰਾ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ‘ਚ ਵਿਚਾਰ-ਵਟਾਂਦਰਾ ਕੀਤਾ ਅਤੇ ਕੋਟਕਪੂਰਾ ਦੇ ਸੀਵਰੇਜ਼ ਸਿਸਟਮ ਦੀ ਰੱਖ-ਰਖਾਅ ਅਤੇ ਸਫ਼ਾਈ ਆਦਿ ਦੇ ਸਮੁੱਚੇ ਕਾਰਜ ਸਮੇਂ ਸਿਰ ਕਰਨੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਗੁਜਰਾਤ ਗੈਸ ਪਾਈਪ ਕੰਪਨੀ ਦੇ ਅਧਿਕਾਰੀਆਂ ਨੂੰ ਕੋਟਕਪੂਰਾ ਸ਼ਹਿਰ ਵਿਚਲੀਆਂ ਸੜਕਾਂ ਤੇ ਗਲੀਆਂ ਦੇ ਪਾਈਪ ਪਾਉਣ ਮਗਰੋਂ ਸਮਝੌਤੇ ਤਹਿਤ ਖੱਡਿਆਂ ਆਦਿ ਨੂੰ ਭਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨਵੇਂ ਥਾਂ ‘ਤੇ ਕਾਰਜ ਉਦੋਂ ਹੀ ਸ਼ੁਰੂ ਕੀਤੇ ਜਾਣ ਜਦੋਂ ਪਹਿਲਾਂ ਜਾਰੀ ਕਾਰਜ ਸਹੀ ਢੰਗ ਨਾਲ ਮੁਕੰਮਲ ਕਰ ਲਏ ਜਾਣ।

ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਕੋਟਕਪੂਰਾ ਸ਼ਹਿਰ ਦੀ ਸਫ਼ਾਈ ਆਦਿ ਦੇ ਕੰਮ ਸਹੀ ਢੰਗ ਨਾਲ ਨਾ ਕਰਨ ਵਾਲੀ ਪ੍ਰਾਈਵੇਟ ਕੰਪਨੀ ਵਿਰੁੱਧ ਬਣਦਾ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਕੀਤੇ ਅਗਾਂਊਂ ਸਮਝੌਤੇ ਅਨੁਸਾਰ ਤੈਅ ਸੇਵਾਵਾਂ ਦੇਣ ਤੋਂ ਨਹੀਂ ਭੱਜ ਸਕਦੀਆਂ।

ਉਨ੍ਹਾਂ ਨੇ ਕੋਟਕਪੂਰਾ ਵਾਸੀਆਂ ਨੂੰ ਸਫ਼ਾਈ ਅਭਿਆਨ ‘ਚ ਹਿੱਸਾ ਪਾਉਣ ਲਈ ਜਾਗਰੂਕ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਇਸ ਸਬੰਧੀ ਇੱਕ ਮੋਟੀਵੇਸ਼ਨ ਕੰਪੇਨ ਚਲਾਈ ਜਾਵੇ ਅਤੇ ਸ਼ਹਿਰ ਵਾਸੀਆਂ ਨੂੰ ਪੌਲੀਥੀਨ ਤੇ ਹੋਰ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਸਬੰਧੀ ਜਾਗਰੂਕ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਆਪੋ-ਆਪਣੇ ਘਰਾਂ ਦੇ ਬਾਹਰ ਸੀਵਰੇਜ਼ ਪਾਈਪ ‘ਚ ਜਾਲੀ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪੌਲੀਥੀਨ ਤੇ ਹੋਰ ਠੋਸ ਰਹਿੰਦ-ਖੂੰਹਦ ਸੀਵਰੇਜ਼ ਪਾਈਪ ‘ਚ ਨਾ ਜਾ ਸਕੇ।

ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਡਾ. ਸਨੀ ਆਹਲੂਵਾਲੀਆ, ਸੀਈਓ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਮਾਲਵਿੰਦਰ ਸਿੰਘ ਜੱਗੀ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਫਰੀਦਕੋਟ ਜਯੋਤੀ ਬਾਲਾ, ਐਸਡੀਐਮ ਕੋਟਕਪੂਰਾ ਵੀਰਪਾਲ ਕੌਰ, ਸਕੱਤਰ ਰੈਡ ਕਰਾਸ ਫਰੀਦਕੋਟ ਮਨਦੀਪ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਕੋਟਰਪੂਰਾ ਰਵੀ ਕੁਮਾਰ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਸੁਰਿੰਦਰ ਸਿੰਘ ਮੋਤੀ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਸੀਨੀਅਰ ਅਧਿਕਾਰੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: FaridkotKotakpuraKultar Singh Sandhwanpro punjab tvpunjab newsPunjab Vidhan Sabha SpeakerPunjab Water Supply and Sewerage Boardpunjabi newssewerage system
Share206Tweet129Share52

Related Posts

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026
Load More

Recent News

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.