ਸੋਮਵਾਰ, ਜੁਲਾਈ 7, 2025 09:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੀਤ ਹੇਅਰ ਨੇ ਕੀਤੀ ਕ੍ਰਿਕਟਰ ਹਰਲੀਨ ਦਿਓਲ ਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ

Punjab Sports Minister: ਮੀਤ ਹੇਅਰ ਨੇ ਹਾਲ ਹੀ ਵਿੱਚ ਜਰਮਨੀ ਵਿਖੇ ਹੋਏ ਨਿਸ਼ਾਨੇਬਾਜ਼ੀ ਦੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ੇ ਜਿੱਤ ਕੇ ਆਏ ਪੰਜਾਬ ਦੇ ਤਿੰਨ ਨਿਸ਼ਾਨੇਬਾਜ਼ ਨੂੰ ਵੀ ਮਿਲ ਕੇ ਵਧਾਈ ਦਿੱਤੀ।

by ਮਨਵੀਰ ਰੰਧਾਵਾ
ਜੁਲਾਈ 4, 2023
in ਪੰਜਾਬ
0

Punjab News: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਰਿਹਾਇਸ਼ ਵਿਖੇ ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ਾ ਜਿੱਤ ਕੇ ਆਏ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ। ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਬੱਲੇਬਾਜ਼ ਅਤੇ ਦੁਨੀਆਂ ਦੀਆਂ ਚੋਟੀ ਦੀਆਂ ਫੀਲਡਰਾਂ ਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪੁਰਸ਼ ਕ੍ਰਿਕਟ ਵਾਂਗ ਹੁਣ ਮਹਿਲਾ ਕ੍ਰਿਕਟ ਵਿੱਚ ਪੰਜਾਬ ਵੱਡੇ ਪੱਧਰ ‘ਤੇ ਹਾਜ਼ਰੀ ਲਗਾ ਰਿਹਾ ਹੈ।

ਹਰਲੀਨ ਦਿਓਲ ਤੇ ਕਪਤਾਨ ਹਰਮਨਪ੍ਰੀਤ ਕੌਰ ਨੇ ਪੰਜਾਬ ਦੇ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਭਾਰਤੀ ਕ੍ਰਿਕਟਰ ਕੋਲੋਂ ਸਕੂਲੀ ਪੱਧਰ ਤੋਂ ਹੀ ਖੇਡਾਂ ਵਿੱਚ ਦਿਲਚਸਪੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਰਲੀਨ ਦਿਓਲ ਵੱਲੋਂ ਖੇਡ ਮੰਤਰੀ ਨੂੰ ਕ੍ਰਿਕਟ ਬੱਲਾ ਵੀ ਭੇਂਟ ਕੀਤਾ ਗਿਆ। ਮੀਤ ਹੇਅਰ ਨੇ ਹਾਲ ਹੀ ਵਿੱਚ ਜਰਮਨੀ ਵਿਖੇ ਹੋਏ ਨਿਸ਼ਾਨੇਬਾਜ਼ੀ ਦੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ੇ ਜਿੱਤ ਕੇ ਆਏ ਪੰਜਾਬ ਦੇ ਤਿੰਨ ਨਿਸ਼ਾਨੇਬਾਜ਼ ਨੂੰ ਵੀ ਮਿਲ ਕੇ ਵਧਾਈ ਦਿੱਤੀ। ਇਹ ਨਿਸ਼ਾਨੇਬਾਜ਼ ਸਪੋਰਟਸ ਪਿਸਟਲ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਅਮਨਪ੍ਰੀਤ ਸਿੰਘ, ਸਪੋਰਟਸ ਪਿਸਟਲ ਮਹਿਲਾ ਟੀਮ ਵਿੱਚ ਸੋਨ ਤਮਗ਼ਾ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਬਰਾੜ ਤੇ ਰੈਪਿਡ ਫਾਇਰ ਪਿਸਟਲ ਟੀਮ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਰਾਜਕੰਵਰ ਸੰਧੂ ਸੀ। ਉਨ੍ਹਾਂ ਨਾਲ ਭਾਰਤੀ ਜੂਨੀਅਰ ਨਿਸ਼ਾਨੇਬਾਜ਼ੀ ਟੀਮ ਦੇ ਕੋਚ ਅੰਕੁਸ਼ ਭਾਰਦਵਾਜ ਵੀ ਨਾਲ ਸੀ।

ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਮੈਡਲ ਜੇਤੂ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ, ਸਿਮਰਨਪ੍ਰੀਤ ਕੌਰ ਬਰਾੜ ਤੇ ਰਾਜਕੰਵਰ ਸੰਧੂ ਅਤੇ ਕੋਚ ਅੰਕੁਸ਼ ਭਾਰਦਵਾਜ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਖੇਡਾਂ ਚ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ।@imharleenDeol pic.twitter.com/Qkz01Ffg5O

— Gurmeet Singh Meet Hayer (@meet_hayer) July 4, 2023

ਖੇਡ ਮੰਤਰੀ ਨੇ ਜੇਤੂ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨਾਂ ਕਿਹਾ ਕਿ ਉਨਾਂ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਖੇਡ ਵਿਭਾਗ ਨਿਰੰਤਰ ਉਪਰਾਲੇ ਕਰ ਰਿਹਾ ਹੈ। ਬਹੁਤ ਹੀ ਜਲਦ ਹੀ ਪੰਜਾਬ ਦੀ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਵੇਗੀ ਜਿਸ ਨਾਲ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਿਆ ਜਾਵੇਗਾ। ਇਸ ਮੌਕੇ ਡਾਇਰੈਕਟਰ ਖੇਡਾਂ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gurmeet singh meet hayerHarleen DeolIndian cricketerIndian Women's Cricket TeamJunior World Cup Medallistpro punjab tvpunjab newsPunjab Sports Ministerpunjabi newssports news
Share222Tweet139Share55

Related Posts

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025
Load More

Recent News

ਬ੍ਰਾਜ਼ੀਲ ‘ਚ ਹੋਏ 17ਵੇਂ BRICS ਸੰਮੇਲਨ ਦੌਰਾਨ ਮੈਂਬਰ ਦੇਸ਼ਾਂ ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ

ਜੁਲਾਈ 7, 2025

Punjab Weather Update: ਅੱਜ ਪੰਜਾਬ ਭਰ ‘ਚ ਪਏਗਾ ਮੀਂਹ! ਇੰਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਈ ਮੌਸਮ ਵਿਭਾਗ ਦਾ ਅਲਰਟ

ਜੁਲਾਈ 7, 2025

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.