ਸ਼ਨੀਵਾਰ, ਫਰਵਰੀ 14, 2026 04:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੰਤਰੀ ਮੰਡਲ ਵੱਲੋਂ ਪੰਜਾਬ ਸਟੇਟ ਐਡਵੈਂਚਰ ਟੂਰਿਜ਼ਮ ਪਾਲਿਸੀ ਨੂੰ ਹਰੀ ਝੰਡੀ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਗਏ। ਮੰਤਰੀ ਮੰਡਲ ਨੇ ਸੂਬੇ ਵਿੱਚ ਪ੍ਰਾਈਵੇਟ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਸਟੇਟ ਐਡਵੈਂਚਰ ਟੂਰਿਜ਼ਮ ਪਾਲਿਸੀ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ।

by Bharat Thapa
ਫਰਵਰੀ 21, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਗਏ। ਮੰਤਰੀ ਮੰਡਲ ਨੇ ਸੂਬੇ ਵਿੱਚ ਪ੍ਰਾਈਵੇਟ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਸਟੇਟ ਐਡਵੈਂਚਰ ਟੂਰਿਜ਼ਮ ਪਾਲਿਸੀ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਹ ਨੀਤੀ ਐਡਵੈਂਚਰ ਟੂਰਿਜ਼ਮ ਪ੍ਰੋਜੈਕਟਾਂ ਦੀ ਪ੍ਰਵਾਨਗੀ ਲਈ ਇੱਕ ਪਾਰਦਰਸ਼ੀ ਵਿਧੀ ਪ੍ਰਦਾਨ ਕਰਦੀ ਹੈ ਜਿਸ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਇੱਕ ਅਧਿਕਾਰਤ ਕਮੇਟੀ ਅਤੇ ਵੱਖ-ਵੱਖ ਮਾਪਦੰਡਾਂ ਦੁਆਰਾ ਮਨਜ਼ੂਰੀ ਦਿੱਤੀ ਜਾਵੇਗੀ ਜਿਸ ਦੇ ਆਧਾਰ ‘ਤੇ ਹਰੇਕ ਪ੍ਰੋਜੈਕਟ ਦਾ ਮੁਲਾਂਕਣ ਕੀਤਾ ਜਾਵੇਗਾ।

ਇਸ ਨੀਤੀ ਜ਼ਰੀਏ ਸਿੰਗਲ-ਵਿੰਡੋ ਸਿਸਟਮ ਦੇ ਨਾਲ-ਨਾਲ ਵੱਖ-ਵੱਖ ਪੱਧਰਾਂ ‘ਤੇ ਅੰਤਰ-ਵਿਭਾਗੀ ਤਾਲਮੇਲ ਨੂੰ ਸੁਖਾਲਾ ਬਣਾਇਆ ਗਿਆ ਹੈ। ਇਸ ਪਾਲਿਸੀ ਅਨੁਸਾਰ, ਸ਼ੁਰੂਆਤੀ ਪੱਧਰ ‘ਤੇ ਸੂਬੇ ਵਿੱਚ ਐਡਵੈਂਚਰ ਸਪੋਰਟਸ ਸ਼ੁਰੂ ਕਰਨ ਦੀ ਇਜਾਜ਼ਤ ਮਾਨਤਾ ਪ੍ਰਾਪਤ ਨੈਸ਼ਨਲ ਐਡਵੈਂਚਰ ਸਪੋਰਟ ਫੈਡਰੇਸ਼ਨਜ਼ ਨੂੰ ਦਿੱਤੀ ਜਾਵੇਗੀ ਕਿਉਂਕਿ ਉਹ ਸੁਰੱਖਿਆ ਸਬੰਧੀ ਮੁੱਦਿਆਂ ਨੂੰ ਬਿਹਤਰ ਢੰਗ ਨਾਲ ਨਜਿੱਠ ਸਕਦੀਆਂ ਹਨ। ਸੂਬੇ ਵਿੱਚ ਐਡਵੈਂਚਰ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ਜਿੱਥੋਂ ਤੱਕ ਸੰਭਵ ਹੋ ਸਕੇ, ਥਾਵਾਂ ਦੋ ਸਾਲਾਂ ਦੀ ਮਿਆਦ ਲਈ ਮੁਫ਼ਤ ਦਿੱਤੀਆਂ ਜਾਣਗੀਆਂ। ਜਿਹਨਾਂ ਖੇਤਰਾਂ ਵਿੱਚ ਇਹ ਖੇਡਾਂ ਕਰਵਾਈਆਂ ਜਾਣਗੀਆਂ, ਉਹਨਾਂ ਖੇਤਰਾਂ ਵਿੱਚ ਰੋਜ਼ਗਾਰ ਪੈਦਾ ਹੋਣ ਦੇ ਨਾਲ-ਨਾਲ ਸਮੁੱਚੀ ਆਰਥਿਕ ਪ੍ਰਗਤੀ ਹੋਵੇਗੀ।

ਪੰਜਾਬ ਸਟੇਟ ਵਾਟਰ ਟੂਰਿਜ਼ਮ ਪਾਲਿਸੀ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ਪੰਜਾਬ ਸਟੇਟ ਵਾਟਰ ਟੂਰਿਜ਼ਮ ਪਾਲਿਸੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਤਹਿਤ ਸੂਬੇ ਵਿੱਚ ਜਲਘਰਾਂ ਨੇੜੇ ਨਿੱਜੀ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਪਾਲਿਸੀ ਵਾਟਰ ਟੂਰਿਜ਼ਮ ਪ੍ਰੋਜੈਕਟਾਂ ਦੀ ਪ੍ਰਵਾਨਗੀ ਲਈ ਇੱਕ ਪਾਰਦਰਸ਼ੀ ਵਿਧੀ ਪ੍ਰਦਾਨ ਕਰਦੀ ਹੈ। ਜਲ ਸਰੋਤਾਂ ਦੀ ਘਾਟ ਅਤੇ ਇਸ ਪਾਲਿਸੀ ਤੋਂ ਆਰਥਿਕ ਤੌਰ ਉਤੇ ਵੱਡੀ ਸਮਰੱਥਾ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ, ਜਲ ਸੈਰ-ਸਪਾਟਾ ਪ੍ਰੋਜੈਕਟਾਂ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਇੱਕ ਅਧਿਕਾਰਤ ਕਮੇਟੀ ਦੁਆਰਾ ਹੀ ਮਨਜ਼ੂਰੀ ਦੇਣ ਦੀ ਤਜਵੀਜ਼ ਹੈ। ਇਹ ਪਾਲਿਸੀ ਲੰਬੇ ਸਮੇਂ ਤੱਕ ਆਰਥਿਕ ਲਾਭ ਪ੍ਰਦਾਨ ਕਰੇਗੀ ਅਤੇ ਪ੍ਰੋਜੈਕਟਾਂ ਦੀ ਚੋਣ ਭਵਿੱਖੀ ਵਿਕਾਸ ਦੀਆਂ ਸੰਭਾਵਨਾ ‘ਤੇ ਨਿਰਭਰ ਕਰੇਗੀ ਜਿਸ ਸਦਕਾ ਸੂਬੇ ਨੂੰ ਇੱਕ ਪ੍ਰਸਿੱਧ ਅਤੇ “ਸਮਾਰਟ” ਸੈਰ-ਸਪਾਟਾ ਸਥਾਨ ਵਜੋਂ ਵਿਕਸਿਤ ਕੀਤਾ ਜਾ ਸਕੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cabinetgreen signalpropunjabtvPunjab State Adventure Tourism Policy
Share211Tweet132Share53

Related Posts

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.