ਸ਼ਨੀਵਾਰ, ਮਈ 10, 2025 11:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਕੂਲ ਬੱਸ ‘ਤੇ ਹਮਲੇ ਨੂੰ ਲੈ ਕੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਐਕਸ਼ਨ ‘ਚ, ਪੁਲਿਸ ਨੂੰ ਸਖ਼ਤ ਕਾਰਵਾਈ ਦੇ ਹੁਕਮ

Punjab News: ਮੀਟਿੰਗ ਦੌਰਾਨ ਕਮਿਸਨ ਕੋਲ 9 ਜਨਵਰੀ ਤੋਂ 6 ਫਰਵਰੀ ਤੱਕ ਪ੍ਰਾਪਤ ਸਿਕਾਇਤਾਂ ਤੇ ਕਾਰਵਾਈ ਸਬੰਧੀ ਬਾਰੀਕੀ ਨਾਲ ਵਿਚਾਰਦੇ ਹੋਏ ਸਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।

by ਮਨਵੀਰ ਰੰਧਾਵਾ
ਫਰਵਰੀ 7, 2023
in ਪੰਜਾਬ
0

Punjab State Child Rights Protection Commission: ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਵਾਈਸ ਚੇਅਰਮੈਨ ਅਤੇ ਸਮੂਹ ਮੈਂਬਰਜ਼ ਨਾਲ ਅੱਜ ਵਣ ਭਵਨ ਸੈਕਟਰ 68 ਐਸ.ਏ.ਐਸ ਨਗਰ ਵਿਖੇ ਵਿਸ਼ੇਸ ਮੀਟਿੰਗ ਹੋਈ।

ਮੀਟਿੰਗ ਦੌਰਾਨ ਕਮਿਸਨ ਕੋਲ 9 ਜਨਵਰੀ ਤੋਂ 6 ਫਰਵਰੀ ਤੱਕ ਪ੍ਰਾਪਤ ਸਿਕਾਇਤਾਂ ਤੇ ਕਾਰਵਾਈ ਸਬੰਧੀ ਬਾਰੀਕੀ ਨਾਲ ਵਿਚਾਰਦੇ ਹੋਏ ਸਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੀਟਿੰਗ ਵਿੱਚ ਪ੍ਰਾਪਤ ਸਿਕਾਇਤਾਂ ਅਤੇ ਸੂ-ਮੋਟੋ ਨੋਟਿਸ ਤੇ ਕਮਿਸ਼ਨ ਵੱਲੋਂ ਕੀਤੀ ਗਈ ਕਾਰਵਾਈ ਸਬੰਧੀ ਹਾਊਸ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਉਨਾਂ ਕਿਹਾ ਟਰਾਂਸਪੋਟਰਾਂ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਸੇਫ ਸਕੂਲ ਵਾਹਨ ਸਕੀਮ ਦੀ ਪਾਲਣਾ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਸੋਸ਼ਲ ਸਾਈਟਾਂ ਤੇ ਨਸ਼ੀਲੇ ਪਦਾਰਥਾਂ ਅਤੇ ਗਨ-ਕਲਚਰ ਨੂੰ ਉਤਸਾਹਿਤ ਕਰਨ ਵਾਲੇ ਗੀਤਾਂ ਅਤੇ ਵੀਡੀਓਜ਼ ਦਾ ਪ੍ਰਚਾਰ ਕਰਨ ਤੇ ਸਖਤ ਕਾਰਵਾਈ ਕਰਨ ਸਬੰਧੀ ਵੀ ਫੈਸਲਾ ਲਿਆ ਗਿਆ ਹੈ।

ਕਮਿਸ਼ਨ ਦੇ ਚੇਅਰਮੈਨ ਵੱਲੋ ਸੂਚਿਤ ਕੀਤਾ ਗਿਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਖਬਰ ਕਿ ਗੁਰਦਾਸਪੁਰ ਵਿਖੇ ਇਕ ਸਕੂਲ ਦੀ ਬੱਸ ਹੇਠ ਕੁੱਤਾ ਆਉਣ ਤੇ ਕੁੱਤਾ ਮਾਲਕਾਂ ਵੱਲੋਂ ਬੱਸ ਨੂੰ ਘੇਰ ਕੇ ਹੰਗਾਮਾ ਕੀਤਾ ਗਿਆ ਜਿਸ ਨਾਲ ਸਕੂਲੀ ਬੱਚੇ ਡਰ ਨਾਲ ਰੋਣ ਲਗ ਪਏ ਇਸ ਮਾਮਲੇ ਬਾਰੇ ਕੁੱਤਾ ਮਾਲਕਾਂ ਵਿਰੁੱਧ ਸੀਨੀਅਰ ਕਪਾਤਨ ਪੁਲਿਸ ਨੁੰ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Attack on School Busgurdaspurpro punjab tvProtection of Child Rightspunjab newspunjab policePunjab State Child Rights Protection Commissionpunjabi news
Share220Tweet138Share55

Related Posts

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025
Load More

Recent News

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਭਾਰਤੀ ਫੋਜ ਨੂੰ ਮਿਲੀ ਵੱਡੀ ਕਾਮਯਾਬੀ, ਪਾਕਿਸਤਾਨੀ ਲਾਂਚ ਪੈਡ ਤਬਾਹ

ਮਈ 10, 2025

ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਬੀਤੀ ਰਾਤ ਫਿਰ ਇਹਨਾਂ ਸ਼ਹਿਰਾਂ ‘ਚ ਵੱਜੇ ਸਾਇਰਨ

ਮਈ 10, 2025

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.