ਸ਼ੁੱਕਰਵਾਰ, ਫਰਵਰੀ 13, 2026 09:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਬੈਂਕ ਪੀਓ ਅਤੇ ਏਏਓ (ਐਲਆਈਸੀ/ਜੀਆਈਸੀ)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਅਰਜੀਆਂ ਦੀ ਮੰਗ

Punjab News: ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਸਮੁਦਾਇ ਨਾਲ ਸਬੰਧਤ ਹੋਣਾ ਚਾਹੀਦਾ ਹੈ।

by ਮਨਵੀਰ ਰੰਧਾਵਾ
ਮਈ 11, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Govt Bank P.O. and AAO (LIC/GIC) : ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਬੈਂਕ ਪ੍ਰੋਬੇਸ਼ਨਰੀ ਅਫਸਰ (ਪੀ.ਓ.) ਅਤੇ ਐਸਿਸਟੈਂਟ ਐਡਮਨਿਸਟ੍ਰੇਟਿਵ ਅਫਸਰ (ਏ.ਏ.ਓ.) (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਪੰਜਾਬ ਰਾਜ ਦੇ ਗਰੈਜੁਏਟ ਨੋਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਸਮੁਦਾਇ (ਮੁਸਲਿਮ, ਸਿੱਖ, ਇਸਾਈ, ਬੋਧੀ, ਪਾਰਸੀ ਅਤੇ ਜੈਨੀ) ਨਾਲ ਸਬੰਧਤ ਹੋਣਾ ਚਾਹੀਦਾ ਹੈ। ਜਿਸ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗਰੈਜੂਏਸ਼ਨ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਦਾਖਲੇ ਲਈ ਉਮੀਦਵਾਰ ਦੇ ਪਰਿਵਾਰਾਂ ਦੀ ਸਾਰੇ ਸਰੋਤਾਂ ਤੋਂ ਸਲਾਨਾ ਆਮਦਨ 3.00 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

Punjab Government has invited applications from graduate youth for free coaching for the Probationary Officer (Bank) and Assistant Administrative Officer (LIC/GIC) Examination-2023. Social Justice, Empowerment and Minorities Minister Dr. Baljit Kaur shared the information. pic.twitter.com/hoASFT74R1

— Government of Punjab (@PunjabGovtIndia) May 11, 2023

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਵਾਰ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਇਵੈਂਟਸ ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ ਤੇ ਕੀਤੀ ਜਾਵੇਗੀ, ਜੋ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰਜ ਐਡ ਕੋਰਸਿਜ਼, ਫੇਜ਼-3-ਬੀ-2, ਐਸ.ਏ.ਐਸ ਨਗਰ ਮੁਹਾਲੀ ਵਿਖੇ 07 ਜੂਨ ਨੂੰ ਸਵੇਰੇ 10:00 ਵਜੇ ਹੋਵੇਗਾ। ਇਸ ਟੈਸਟ ਦਾ ਸਮਾਂ ਇੱਕ ਘੰਟੇ ਦਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਤਹਿਤ ਜੋ ਉਮੀਦਵਾਰ ਬੈਂਕ ਪੀ.ਓ. ਅਤੇ ਏ.ਓ.ਓ. (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਕੋਰਸ ਕਰਨ ਦੇ ਚਾਹਵਾਨ ਹਨ, ਅਪਲਾਈ ਕਰ ਸਕਦੇ ਹਨ। ਉਹ ਆਪਣੀਆਂ ਮੁਕੰਮਲ ਦਰਖਾਸਤਾਂ, ਜਿਸ ਨਾਲ ਸਾਰੇ ਲੋੜੀਂਦੇ ਸਰਟੀਫਿਕੇਟ ਦੀਆਂ ਆਪਣੇ ਵਲੋਂ ਤਸਦੀਕਸ਼ੁਦਾ ਕਾਪੀਆਂ ਨਾਲ ਨੱਥੀ ਕਰਕੇ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ ਐਂਡ ਕੋਰਸਿਜ, ਫੇਸ –3-ਬੀ-2, ਐਸ.ਏ.ਐਸ ਨਗਰ (ਮੁਹਾਲੀ) ਨੂੰ 24 ਮਈ 2023 ਤੱਕ ਜਾਂ ਇਸ ਤੋਂ ਪਹਿਲਾਂ ਭੇਜ ਸਕਦੇ ਹਨ। ਉਮੀਦਵਾਰ ਦਾਖਲੇ ਸਬੰਧੀ ਮੁਕੰਮਲ ਜਾਣਕਾਰੀ ਸੰਸਥਾ ਦੀ ਵੈੱਬਸਾਈਟ www.welfarepunjab.gov.in ਤੇ ਪ੍ਰਾਪਤ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bank PO and AAO (LIC/GIC)dr baljit kauremploymentEntrance Testfree coachingpro punjab tvpunjab governmentpunjab newsPunjab youthpunjabi news
Share205Tweet128Share51

Related Posts

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.