ਸ਼ੁੱਕਰਵਾਰ, ਫਰਵਰੀ 20, 2026 10:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Punjab : ਨੂੰਹ ਨੇ ਬਾਹਰਲੇ ਮੁਲਕ ਪਹੁੰਚ ਕੇ ਤੋੜੇ ਰਿਸ਼ਤੇ,26 ਲੱਖ ਖਰਚ ਕੇ ਭੇਜਿਆ ਸੀ..

by Raminder Singh
ਸਤੰਬਰ 12, 2022
in Featured News, ਵਿਦੇਸ਼
0

ਪੰਜਾਬ ਵਿੱਚ ਧੋਖਾਧੜੀ ਦਾ ਮਾਮਲਾ ਪਟਿਆਲਾ ਵਿੱਚ ਸਾਹਮਣੇ ਆਇਆ ਹੈ।ਲੋਕ ਲੱਖਾਂ ਰੁਪਏ ਖਰਚ ਕੇ ਨੂੰਹ ਨੂੰ ਵਿਦੇਸ਼ ਭੇਜਦੇ ਹਨ ਪਰ ਔਰਤ ਵਿਦੇਸ਼ ਜਾ ਕੇ ਸਾਰੇ ਰਿਸ਼ਤੇ ਤੋੜ ਦਿੰਦੀ ਹੈ।  ਇੱਕ ਵਿਅਕਤੀ ਨੇ ਲੱਖਾਂ ਰੁਪਏ ਖਰਚ ਕੇ ਨੂੰਹ ਨੂੰ ਵਿਦੇਸ਼ ਭੇਜ ਦਿੱਤਾ ਪਰ ਉੱਥੇ ਜਾ ਕੇ ਉਸ ਨੇ ਆਪਣੇ ਪਤੀ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਅਤੇ ਉਸ ਨੂੰ ਉੱਥੇ ਬੁਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਥਾਣਾ ਬਨੂੜ ਦੀ ਪੁਲੀਸ ਨੇ ਸਹੁਰੇ ਦੀ ਸ਼ਿਕਾਇਤ ਦੇ ਆਧਾਰ ’ਤੇ ਨੂੰਹ, ਉਸ ਦੇ ਮਾਤਾ-ਪਿਤਾ ਅਤੇ ਭਰਾ ਖ਼ਿਲਾਫ਼ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ ਪਰ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ

।

ਦਿਲਬਾਗ ਸਿੰਘ ਵਾਸੀ ਗੱਜੂ ਖੇੜਾ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਹੈ ਕਿ ਉਸ ਦੇ ਲੜਕੇ ਗੁਰਦੀਪ ਸਿੰਘ ਦਾ ਵਿਆਹ 14 ਅਪਰੈਲ 2018 ਨੂੰ ਰਮਨੀਤ ਕੌਰ (22) ਵਾਸੀ ਕਿਸ਼ਨਪੁਰਾ ਬੱਸੀ ਪਠਾਣਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨਾਲ ਹੋਇਆ ਸੀ। ਦੋਵਾਂ ਧਿਰਾਂ ਵਿੱਚ ਫੈਸਲਾ ਹੋਇਆ ਕਿ ਵਿਆਹ ਤੋਂ ਬਾਅਦ ਰਮਨੀਤ ਕੌਰ ਨੂੰ ਵਿਦੇਸ਼ ਭੇਜਿਆ ਜਾਵੇਗਾ ਅਤੇ ਇਸ ਦਾ ਸਾਰਾ ਖਰਚਾ ਲੜਕੇ ਦੇ ਪਰਿਵਾਰ ਵੱਲੋਂ ਚੁੱਕਿਆ ਜਾਵੇਗਾ। ਇਸ ਅਨੁਸਾਰ 26 ਲੱਖ ਰੁਪਏ ਖਰਚ ਕਰਕੇ ਸਹੁਰਾ ਪਰਿਵਾਰ ਨੇ 18 ਅਗਸਤ 2018 ਨੂੰ ਰਮਨੀਤ ਕੌਰ ਨੂੰ ਆਸਟ੍ਰੇਲੀਆ ਭੇਜ ਦਿੱਤਾ। ਬਾਅਦ ਵਿੱਚ ਰਮਨੀਤ ਕੌਰ ਨੇ ਉੱਥੇ ਜਾ ਕੇ ਆਪਣੇ ਪਤੀ ਨਾਲ ਗੱਲ ਕਰਨੀ ਬੰਦ ਕਰ ਦਿੱਤੀ। ਉਸ ਨੇ ਆਪਣੇ ਪਤੀ ਗੁਰਦੀਪ ਸਿੰਘ ਨੂੰ ਉੱਥੇ ਬੁਲਾਉਣ ਤੋਂ ਵੀ ਇਨਕਾਰ ਕਰ ਦਿੱਤਾ।

ਦਿਲਬਾਗ ਸਿੰਘ ਨੇ ਦੋਸ਼ ਲਾਇਆ ਕਿ ਉਥੇ ਜਾ ਕੇ ਰਮਨੀਤ ਕੌਰ ਨੇ ਕਿਹਾ ਕਿ ਉਹ ਗੁਰਦੀਪ ਸਿੰਘ ਨੂੰ ਪਸੰਦ ਨਹੀਂ ਕਰਦੀ ਅਤੇ ਨਾ ਹੀ ਉਸ ਨਾਲ ਰਹਿਣਾ ਚਾਹੁੰਦੀ ਹੈ। ਇਸ ਤਰ੍ਹਾਂ ਰਮਨੀਤ ਕੌਰ, ਉਸ ਦੇ ਪਿਤਾ ਅਵਤਾਰ ਸਿੰਘ, ਮਾਤਾ ਚਰਨਜੀਤ ਕੌਰ ਅਤੇ ਭਰਾ ਗਗਨਪ੍ਰੀਤ ਸਿੰਘ ਨੇ ਇਕ ਸਾਜ਼ਿਸ਼ ਤਹਿਤ ਲੜਕੇ ਦੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਬਿਆਨ ਦੇ ਆਧਾਰ ’ਤੇ ਪੁਲੀਸ ਨੇ ਜਾਂਚ ਤੋਂ ਬਾਅਦ ਰਮਨੀਤ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

Tags: canada news
Share208Tweet130Share52

Related Posts

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ SHO ਅਤੇ ਪੁਲਿਸ ਅਧਿਕਾਰੀ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਫਰਵਰੀ 19, 2026
Load More

Recent News

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.