ਸ਼ੁੱਕਰਵਾਰ, ਸਤੰਬਰ 11, 2026 08:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

’’ਲੋਕ ਗੀਤਾਂ ਦਾ ਗੁਲਦਸਤਾ’’ ਨਾਲ ਮਹਿਕਿਆ ਪੰਜਾਬ ਟੂਰਿਜ਼ਮ ਸਮਿਟ

by Gurjeet Kaur
ਸਤੰਬਰ 13, 2023
in ਪੰਜਾਬ
0
’’ਲੋਕ ਗੀਤਾਂ ਦਾ ਗੁਲਦਸਤਾ’’ ਨਾਲ ਮਹਿਕਿਆ ਪੰਜਾਬ ਟੂਰਿਜ਼ਮ ਸਮਿਟ
ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਸੰਮੀ, ਲੁੱਡੀ ਤੇ ਝੂਮਰ ਨੇ ਦਰਸ਼ਕ ਕੀਲੇ
ਭੰਗੜੇ ਨੇ ਨੱਚਣ ਲਾਏ ਦਰਸ਼ਕ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ ਦਰਸ਼ਕਾਂ ਵਲੋਂ ਕਲਾਕਾਰਾਂ ਦੀ ਭਰਵੀਂ ਸ਼ਲਾਘਾ
ਮੁੱਖ ਮੰਤਰੀ, ਪੰਜਾਬ,  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸੈਰ ਸਪਾਟੇ ਨੂੰ ਵਿਆਪਕ ਪੱਧਰ ’ਤੇ ਉਤਸ਼ਾਹਤ ਕਰਨ ਲਈ ਕਰਵਾਏ ਜਾ ਰਹੇ ਟੂਰਿਜ਼ਮ ਫੈਸਟ ਤੇ ਟਰੈਵਲ ਮਾਰਟ ਦੀ ਸੱਭਿਆਚਾਰਕ ਸ਼ਾਮ ਦੌਰਾਨ ਐਮਿਟੀ ਯੂਨੀਵਰਸਿਟੀ ਦੇ ਔਡੀਟੋਰੀਅਮ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ “ਗੀਤਾਂ ਦਾ ਗੁਲਦਸਤਾ” ਸਿਰਲੇਖ ਹੇਠ ਵੱਖੋ-ਵੱਖ ਗੀਤ ਪੇਸ਼ ਕਰ ਕੇ ਫਿਜ਼ਾ ਨੂੰ ਸੱਭਿਆਚਾਰਕ ਮਹਿਕ ਦੇ ਨਾਲ ਸ਼ਰਸਾਰ ਕਰ ਦਿੱਤਾ।
ਇਸੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ ਸੰਮੀ, ਝੂਮਰ ਤੇ ਲੁੱਡੀ ਨੇ ਦਰਸ਼ਕਾਂ ਨੂੰ ਕੀਲਿਆ। ਇਹਨਾਂ ਵਿਦਿਆਰਥੀਆਂ ਦੀ ਭੰਗੜੇ ਦੀ ਪੇਸ਼ਕਾਰੀ ਨੇ ਸਭ ਨੂੰ ਨੱਚਣ ਲਾ ਦਿੱਤਾ ਤੇ ਸ਼ਾਮ ਨੂੰ ਯਾਦਗਾਰੀ ਬਣਾ ਦਿੱਤਾ।
ਇਸ ਮੌਕੇ ਸੱਭਿਆਚਾਰ ਮੰਤਰੀ, ਪੰਜਾਬ, ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਇਹ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਨਾਲ ਪੰਜਾਬ, ਟੂਰਿਜ਼ਮ ਖੇਤਰ ਵਿੱਚ ਬੁਲੰਦੀਆਂ ਉੱਤੇ ਪੁੱਜੇਗਾ। ਉਨ੍ਹਾਂ ਨੇ ਸੱਭਿਆਚਾਰਕ ਸ਼ਾਮ ਵਿੱਚ ਪੇਸ਼ਕਾਰੀਆਂ ਕਰਨ ਵਾਲੇ ਕਲਾਕਾਰਾਂ ਦੀ ਭਰਵੀਂ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚਲੇ ਹਰ ਖੇਤਰ ਤੇ ਹਰ ਵਰਗ ਦੇ ਲੋਕਾਂ ਦੇ ਵਿਕਾਸ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਹੁਨਰ ਬਹੁਤ ਹੈ। ਪੰਜਾਬ ਸਰਕਾਰ ਇਸ ਹੁਨਰ ਨੂੰ ਤਰਾਸ਼ਣ ਦੇ ਲਈ ਹਰ ਯੋਗ ਉਪਰਾਲਾ ਕਰ ਰਹੀ ਹੈ। ਉਭਰਦੇ ਕਲਾਕਾਰਾਂ ਨੂੰ ਵਧੀਆ ਮੰਚ ਦੀ ਲੋੜ ਹੁੰਦੀ ਹੈ ਤੇ ਪੰਜਾਬ ਸਰਕਾਰ ਉੱਭਰਦੇ ਕਲਾਕਾਰਾਂ ਨੂੰ ਉਹ ਮੰਚ ਮੁਹੱਈਆ ਕਰਵਾ ਰਹੀ ਹੈ। ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਪ੍ਰਫੁੱਲਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਸੱਭਿਆਚਾਰਕ ਸ਼ਾਮ ਦੀ ਸ਼ੁਰੂਆਤ ਪ੍ਰੋਫੈਸਰ ਅਵਤਾਰ ਸਿੰਘ ਬੋਦਲ ਨੇ ਕਵਾਲੀ “ਨਿੱਤ ਖੈਰ ਮੰਗਾ ਸੋਹਣਿਆਂ ਮੈਂ ਤੇਰੀ” ਅਤੇ
Tags: AAp Minister Anmol gagan mannBhagwant Mannpro punjab tvPunjab CMpunjabi news
Share218Tweet136Share55

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.