ਸ਼ੁੱਕਰਵਾਰ, ਸਤੰਬਰ 26, 2025 02:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਜੁਟਾਇਆ: ਲਾਲਜੀਤ ਭੁੱਲਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਜੁਟਾਇਆ: ਲਾਲਜੀਤ ਭੁੱਲਰ

by Gurjeet Kaur
ਅਗਸਤ 30, 2022
in Featured, Featured News, ਪੰਜਾਬ
0

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਟੈਕਸ ਡਿਫ਼ਾਲਟਰਾਂ ਖ਼ਿਲਾਫ਼ ਵਰਤੀ ਗਈ ਸਖ਼ਤੀ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਪਰਾਲਿਆਂ ਸਦਕਾ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 1008 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਜੁਟਾਇਆ ਹੈ। ਇਹ ਪਿਛਲੇ ਸਾਲ ਨਾਲੋਂ ਕਰੀਬ 332 ਕਰੋੜ ਰੁਪਏ ਵੱਧ ਹੈ।

ਇਹ ਵੀ ਪੜ੍ਹੋ : Sidhu Moosewala Murder Case : ਗੋਲਡੀ ਬਰਾੜ ਕਤਲ ਦਾ ਮਾਸਟਰ ਮਾਈਂਡ,ਪੁਲਿਸ ਨੇ ਦਾਇਰ ਕੀਤੀ ਚਾਰਜਸ਼ੀਟ

ਕੈਬਨਿਟ ਮੰਤਰੀ ਨੇ ਦੱਸਿਆ ਕਿ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ 1 ਅਪ੍ਰੈਲ, 2022 ਤੋਂ 29 ਅਗਸਤ, 2022 ਦਰਮਿਆਨ ਵੱਖ-ਵੱਖ ਟੈਕਸਾਂ ਤੋਂ 1008.41 ਕਰੋੜ ਰੁਪਏ ਦੀ ਆਮਦਨ ਹੋਈ ਹੈ, ਜਿਸ ਵਿੱਚੋਂ ਵੱਡਾ ਹਿੱਸਾ 871.36 ਕਰੋੜ ਰੁਪਏ ਟੈਕਸ ਅਤੇ ਫ਼ੀਸਾਂ ਆਦਿ ਤੋਂ ਪ੍ਰਾਪਤ ਹੋਇਆ ਹੈ, ਜਦਕਿ 75.10 ਕਰੋੜ ਰੁਪਏ ਸਮਾਜਿਕ ਸੁਰੱਖਿਆ ਸੈੱਸ, 18.45 ਕਰੋੜ ਰੁਪਏ ਕੰਪਾਊਂਡਿੰਗ ਫ਼ੀਸ ਅਤੇ 43.50 ਕਰੋੜ ਰੁਪਏ ਪੰਜਾਬ ਸਟੇਟ ਟਰਾਂਸਪੋਰਟ ਸੁਸਾਇਟੀ (ਪੀ. ਐੱਸ. ਟੀ. ਐੱਸ) ਤੋਂ ਪ੍ਰਾਪਤ ਹੋਏ ਹਨ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪਿਛਲੇ ਵਰ੍ਹੇ ਇਸੇ ਅਰਸੇ ਦੌਰਾਨ ਵਿਭਾਗ ਨੂੰ 676.68 ਕਰੋੜ ਰੁਪਏ ਦੀ ਕਮਾਈ ਹੋਈ ਸੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਸਾਰੂ ਅਤੇ ਨਿਰੰਤਰ ਉਦਮਾਂ ਸਦਕਾ ਇਸ ਵਾਰ ਕਰੀਬ 331.73 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ 2 ਵੱਡੇ ਚੇਹਰੇ ਰਾਜਾ ਵੜਿੰਗ ਦੀ ਰੇਡਾਰ ‘ਤੇ, ਕਾਂਗਰਸ ਪ੍ਰਧਾਨ ਨੇ ਦਿੱਤੇ ਕਾਰਵਾਈ ਦੇ ਸੰਕੇਤ

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ 6 ਮਈ ਤੋਂ 5 ਅਗਸਤ, 2022 ਤੱਕ ਦੀ ਮਿਆਦ ਵਾਲੀ ਐਮਨੈਸਟੀ ਸਕੀਮ ਤਹਿਤ 38.93 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਇਹ ਬਕਾਇਆ ਕਾਫ਼ੀ ਦੇਰ ਤੋਂ ਡਿਫ਼ਾਲਟਰਾਂ ਵੱਲ ਖੜ੍ਹਾ ਸੀ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੁਰਾਣੇ ਵਾਹਨਾਂ ਦੇ ਫਿਟਨੈਸ ਸਰਟੀਫ਼ਿਕੇਟ ਜਾਰੀ ਕਰਨ ਅਤੇ ਪਾਸਿੰਗ ਦੇ ਕੰਮ ਦੇ ਛੇਤੀ ਨਿਪਟਾਰੇ ਲਈ ਸਾਰੀਆਂ 11 ਅਸਾਮੀਆਂ ‘ਤੇ ਮੋਟਰ ਵਾਹਨ ਇੰਸਪੈਕਟਰਾਂ (ਐਮ.ਵੀ.ਆਈ.) ਦੀ ਤਾਇਨਾਤੀ ਕੀਤੀ ਗਈ ਹੈ। ਇਸ ਨਾਲ ਜਿੱਥੇ ਲੋਕਾਂ ਨੂੰ ਸੇਵਾਵਾਂ ਦੀ ਛੇਤੀ ਡਿਲੀਵਰੀ ਮਿਲੇਗੀ, ਉਥੇ ਸਰਕਾਰ ਦੇ ਮਾਲੀਏ ਵਿੱਚ ਵੀ ਹੋਰ ਵਾਧਾ ਹੋਵੇਗਾ।

Tags: collected revenueLaljit BhullarPunjab Transport Department
Share252Tweet158Share63

Related Posts

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

ਸਤੰਬਰ 26, 2025

ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਉਦੈਪੁਰ-ਚੰਡੀਗੜ੍ਹ ਨਵੀਂ ਸੁਪਰਫਾਸਟ ਟ੍ਰੇਨ ਦਾ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਸਵਾਗਤ

ਸਤੰਬਰ 26, 2025

ਟਰੰਪ ਦੇ ਟੈਰਿਫਾਂ ਦਾ ਭਾਰਤੀ ਫਾਰਮਾ ਕੰਪਨੀਆਂ ‘ਤੇ ਅਸਰ,ਇਨ੍ਹਾਂ ਬ੍ਰਾਂਡਾਂ ਦੇ ਡਿੱਗੇ ਸ਼ੇਅਰ

ਸਤੰਬਰ 26, 2025

ਟਰੰਪ ਦਾ ਇੱਕ ਹੋਰ ਝਟਕਾ ਦਵਾਈਆਂ ‘ਤੇ 100%, ਰਸੋਈ ਦੀਆਂ ਅਲਮਾਰੀਆਂ ‘ਤੇ 50% ਤੇ ਟਰੱਕਾਂ ‘ਤੇ 30% ਟੈਰਿਫ

ਸਤੰਬਰ 26, 2025

ASI ਦਾ ਕਤਲ ਕਰਨ ਵਾਲੇ ਕੈਦੀ ਦਾ ਹੋਇਆ ਕਤਲ; ਗੈਂਗਸਟਰ ਜੱਗੂ ਦੇ ਸਾਥੀਆਂ ਨੇ ਚਲਾਈਆਂ ਗੋਲੀਆਂ ।

ਸਤੰਬਰ 26, 2025

ਅੰਮ੍ਰਿਤਸਰ ਦਾ ਅਵਿਜੋਤ ਹਾਰ ਗਿਆ ਜ਼ਿੰਦਗੀ ਦੀ ਲੜਾਈ, ਸੋਨੂੰ ਸੂਦ ਨੇ ਜਤਾਇਆ ਦੁੱਖ

ਸਤੰਬਰ 25, 2025
Load More

Recent News

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

ਸਤੰਬਰ 26, 2025

MIG-21 ਲੜਾਕੂ ਜਹਾਜ਼ ਨੇ ਭਰੀ ਅੰਤਿਮ ਉਡਾਣ, ਵਿਦਾਇਗੀ ਸਮਾਰੋਹ ‘ਚ ਰਾਜਨਾਥ ਸਿੰਘ ਮੌਜੂਦ

ਸਤੰਬਰ 26, 2025

ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਉਦੈਪੁਰ-ਚੰਡੀਗੜ੍ਹ ਨਵੀਂ ਸੁਪਰਫਾਸਟ ਟ੍ਰੇਨ ਦਾ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਸਵਾਗਤ

ਸਤੰਬਰ 26, 2025

ਟਰੰਪ ਦੇ ਟੈਰਿਫਾਂ ਦਾ ਭਾਰਤੀ ਫਾਰਮਾ ਕੰਪਨੀਆਂ ‘ਤੇ ਅਸਰ,ਇਨ੍ਹਾਂ ਬ੍ਰਾਂਡਾਂ ਦੇ ਡਿੱਗੇ ਸ਼ੇਅਰ

ਸਤੰਬਰ 26, 2025

ਟਰੰਪ ਦਾ ਇੱਕ ਹੋਰ ਝਟਕਾ ਦਵਾਈਆਂ ‘ਤੇ 100%, ਰਸੋਈ ਦੀਆਂ ਅਲਮਾਰੀਆਂ ‘ਤੇ 50% ਤੇ ਟਰੱਕਾਂ ‘ਤੇ 30% ਟੈਰਿਫ

ਸਤੰਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.