ਸ਼ੁੱਕਰਵਾਰ, ਸਤੰਬਰ 11, 2026 01:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟਰਾਂਸਪੋਰਟ ਮੰਤਰੀ ਭੁੱਲਰ ਵਲੋਂ ਜਲੰਧਰ ‘ਚ ਬੱਸਾਂ ਦੀ ਅਚਨਚੇਤ ਚੈਕਿੰਗ, 14 ਬੱਸਾਂ ਦੇ ਕੀਤੇ ਚਲਾਨ, 5 ਬੱਸਾਂ ਕੀਤੀਆਂ ਜ਼ਬਤ

Laljit Singh Bhullar: ਬੱਸਾਂ ਦੀ ਚੈਕਿੰਗ ਕਰਨ ਤੋਂ ਬਾਅਦ ਮੰਤਰੀ ਭੁੱਲਰ ਆਰਟੀਓ ਦਫ਼ਤਰ ਪਹੁੰਚੇ ਜਿੱਥੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ।

by ਮਨਵੀਰ ਰੰਧਾਵਾ
ਮਈ 22, 2023
in ਪੰਜਾਬ, ਵੀਡੀਓ
0

Jalandhar Bus Checking: ਜਲੰਧਰ ਵਿੱਚ ਬੱਸ ਅਪਰੇਟਰਾਂ ਵੱਲੋਂ ਮਨਮਾਨੀਆਂ ਕਰਨ ਦੀਆਂ ਸ਼ਿਕਾਇਤਾਂ ਮਿਲਣ ’ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੋਮਵਾਰ ਸਵੇਰੇ ਜਲੰਧਰ ਪਹੁੰਚੇ ਤੇ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਕਈ ਬੱਸਾਂ ਦੇ ਕਾਗਜ਼ਾਤ ਵੀ ਚੈਕ ਕੀਤੇ ਗਏ ਤੇ ਸਵਾਰੀਆਂ ਨਾਲ ਗੱਲਬਾਤ ਕਰਕੇ ਬੱਸ ਚਾਲਕਾਂ ਦੀ ਫੀਡਬੈਕ ਵੀ ਲਈ ਗਈ।

ਇਸ ਤੋਂ ਬਾਅਦ ਉਹ ਸਰਕਾਰੀ ਅਮਲੇ ਨਾਲ ਰਾਮਾਮੰਡੀ ਚੌਕ ਪਹੁੰਚੇ। ਉੱਥੇ ਨਾਕਾ ਲਗਾ ਕੇ ਬੱਸਾਂ ਦੀ ਚੈਕਿੰਗ ਕੀਤੀ। ਬੱਸਾਂ ਵਿੱਚ ਸਵਾਰ ਮੁਸਾਫਰਾਂ ਦੀਆਂ ਮੁਸ਼ਕਲਾਂ ਵੀ ਲਈਆਂ। ਇਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਹਿਲਾਂ ਕਰਤਾਰਪੁਰ ਅਤੇ ਫਿਰ ਟੋਲ ਪਲਾਜ਼ਾ ਢਿਲਵਾਂ ਵਿਖੇ ਜਾ ਕੇ ਚੈਕਿੰਗ ਕੀਤੀ ਗਈ।

ਟਰਾਂਸਪੋਰਟ ਮੰਤਰੀ ਨੇ ਨਾਕਾਬੰਦੀ ਕਰਕੇ ਕਰੀਬ 63 ਪ੍ਰਾਈਵੇਟ ਕੰਪਨੀ ਦੀਆਂ ਬੱਸਾਂ ਦਾ ਨਿਰੀਖਣ ਕੀਤਾ ਤੇ ਸਾਰਿਆਂ ਦੇ ਦਸਤਾਵੇਜ਼ ਵੀ ਚੈੱਕ ਕੀਤੇ। ਟਰਾਂਸਪੋਰਟ ਮੰਤਰੀ ਨੇ ਦਸਤਾਵੇਜ਼ਾਂ ਦੀ ਘਾਟ ਜਾਂ ਠੀਕ ਨਾ ਹੋਣ ਕਾਰਨ 14 ਬੱਸਾਂ ਦੇ ਚਲਾਨ ਵੀ ਕੀਤੇ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬਗੈਰ ਰੂਟ ਪਰਮਿਟ ਤੇ ਰੋਡ ਟੈਕਸ ਅਦਾ ਕੀਤੇ ਕਿਸੇ ਵੀ ਬੱਸ ਨੂੰ ਪੰਜਾਬ ਦੀਆਂ ਸੜਕਾਂ ‘ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਇਸੇ ਤਰ੍ਹਾਂ ਨਾਕੇਬੰਦੀ ਕਰਕੇ ਬੱਸਾਂ ਦੀ ਚੈਕਿੰਗ ਕੀਤੀ ਜਾਵੇਗੀ।

ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਬੱਸਾਂ ਦੇ ਕਾਗਜ਼ਾਤ ਚੈੱਕ ਕੀਤੇ। ਵਿਭਾਗ ਦੇ ਅਧਿਕਾਰੀਆਂ ਅਨੁਸਾਰ 30 ਪ੍ਰਾਈਵੇਟ ਟਰਾਂਸਪੋਰਟ ਕੰਪਨੀ ਦੀਆਂ ਬੱਸਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ ਮੰਤਰੀ ਨੇ ਦਸਤਾਵੇਜ਼ਾਂ ਦੀ ਪਾਲਣਾ ਨਾ ਕਰਨ, ਰੂਟ ਪਰਮਿਟ ਅਤੇ ਟੈਕਸ ਦਾ ਭੁਗਤਾਨ ਨਾ ਕਰਨ ਕਾਰਨ 5 ਬੱਸਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Buses CheckingjalandharLaljit Singh Bhullarpro punjab tvpunjab newspunjab transport ministerpunjabi news
Share217Tweet136Share54

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.