ਸ਼ਨੀਵਾਰ, ਅਕਤੂਬਰ 10, 2026 07:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

by Pro Punjab Tv
ਅਗਸਤ 10, 2026
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਬਹੁਮਤ ਨਾਲ ਪਾਸ ਹੋਇਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ।

ਸਦਨ ਵੱਲੋਂ ਯੂਨੀਵਰਸਿਟੀਆਂ ਨਾਲ ਸਬੰਧਤ ਤਿੰਨ ਬਿੱਲ ਵੀ ਪਾਸ ਕੀਤੇ ਗਏ। ਇਹਨਾਂ ਬਿੱਲਾਂ ਵਿੱਚ ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ, 2026, ਐਮ.ਐਸ. ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਅਤੇ ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਸ਼ਾਮਲ ਸਨ ਜੋ ਕਿ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤੇ ਗਏ ਅਤੇ ਬਹੁਮਤ ਨਾਲ ਪਾਸ ਹੋ ਗਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਗੁਡਜ਼ ਐਂਡ ਸਰਿਵਸਜ਼ ਟੈਕਸ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋ ਗਿਆ! ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ।

ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋਇਆ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026 ਵੀ ਬਹੁਮਤ ਨਾਲ ਪਾਸ ਹੋਇਆ।

ਇਨ੍ਹਾਂ 9 ਬਿੱਲਾਂ ਦਾ ਪਾਸ ਹੋਣਾ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਿਆਰੀ ਅਤੇ ਪਹੁੰਚਯੋਗ ਸਿੱਖਿਆ ਨੂੰ ਉਤਸ਼ਾਹਿਤ ਕਰਨ, ਸੰਸਥਾਗਤ ਅਤੇ ਪ੍ਰਬੰਧਕੀ ਪ੍ਰਣਾਲੀਆਂ ਨੂੰ ਸੁਚਾਰੂ ਬਣਾਉਣ, ਕਰਮਚਾਰੀਆਂ ਅਤੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕਰਨ, ਪੇਂਡੂ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਸੂਬੇ ਵਿੱਚ ਵਾਤਾਵਰਣ ਸੁਰੱਖਿਆ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ।

Share201Tweet126Share50

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.