ਵੀਰਵਾਰ, ਸਤੰਬਰ 3, 2026 05:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home about

CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, 26 ਤੋਂ 29 ਸਤੰਬਰ ਤੱਕ ਚੱਲੇਗਾ ਸੈਸ਼ਨ

ਹੜ੍ਹ ਪ੍ਰਭਾਵਿਤ ਪੰਜਾਬ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਹ ਵਿਸ਼ੇਸ਼ ਸੈਸ਼ਨ 26 ਤੋਂ 29 ਸਤੰਬਰ ਤੱਕ ਚੱਲੇਗਾ

by Pro Punjab Tv
ਸਤੰਬਰ 18, 2025
in about, Featured, Featured News, ਪੰਜਾਬ
0
Punjab vidhan sabha session: ਹੜ੍ਹ ਪ੍ਰਭਾਵਿਤ ਪੰਜਾਬ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਹ ਵਿਸ਼ੇਸ਼ ਸੈਸ਼ਨ 26 ਤੋਂ 29 ਸਤੰਬਰ ਤੱਕ ਚੱਲੇਗਾ। ਪੰਜਾਬ ਵਿੱਚ ਹੜ੍ਹ ਦੀ ਆਫ਼ਤ ਕਾਰਨ 57 ਲੋਕਾਂ ਦੀ ਜਾਨ ਚਲੀ ਗਈ ਹੈ। ਅਜਿਹੀ ਸਥਿਤੀ ਵਿੱਚ ਪੀੜਤਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।
Punjab vidhan sabha session
Punjab vidhan sabha session
ਇਸ ਤੋਂ ਪਹਿਲਾਂ, ਸਰਕਾਰ ਨੇ ਪ੍ਰਭਾਵਿਤ ਲੋਕਾਂ ਲਈ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਕਿਸਾਨਾਂ ਨੂੰ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਹੜ੍ਹ ਦੇ ਪਾਣੀ ਨਾਲ ਨੁਕਸਾਨੇ ਗਏ ਘਰਾਂ ਅਤੇ ਮਾਰੇ ਗਏ ਪਸ਼ੂਆਂ ਲਈ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦਾ ਵੀ ਐਲਾਨ ਕੀਤਾ ਗਿਆ ਹੈ।   ਇਹ ਵੀ ਚਰਚਾ ਹੈ ਕਿ ਸੈਸ਼ਨ ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸਮਾਗਮਾਂ ਸਬੰਧੀ ਵਿਸ਼ੇਸ਼ ਚਰਚਾ ਹੋ ਸਕਦੀ ਹੈ। ਸੂਤਰਾਂ ਮੁਤਾਬਕ ਚਾਰ ਦਿਨਾਂ ਦੇ ਇਸ ਸੈਸ਼ਨ ’ਚ ਦੋ ਹੀ ਬੈਠਕਾਂ ਹੋਣਗੀਆਂ।
Punjab vidhan sabha session
Punjab vidhan sabha session

26 ਸਤੰਬਰ, ਜਿਸ ਦਿਨ ਇਜਲਾਸ਼ ਸ਼ੁਰੂ ਹੋਵੇਗਾ, ਉਸ ਦਿਨ ਸ਼ੁੱਕਰਵਾਰ ਹੈ। 27 ਤੇ 28 ਸਤੰਬਰ ਨੂੰ ਸ਼ਨਿੱਚਰਵਾਰ ਤੇ ਐਤਵਾਰ ਦੀ ਹਫ਼ਤਾਵਾਰੀ ਛੁੱਟੀ ਹੋਵੇਗੀ। ਇਸ ਤਰ੍ਹਾਂ ਸੈਸ਼ਨ 29 ਸਤੰਬਰ (ਸੋਮਵਾਰ) ਨੂੰ ਵਿਧਾਨਕ ਕੰਮਕਾਰ ਹੋ ਸਕੇਗਾ। ਇੱਥੇ ਦੱਸਿਆ ਜਾਂਦਾ ਹੈ ਕਿ 15 ਜੁਲਾਈ ਨੂੰ ਵਿਧਾਨ ਸਬਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਦੀ ਕਾਰਵਾਈ ਮੁਲਤਵੀ ਕੀਤੀ ਹੋਈ ਇਸ ਲਈ ਸੈਸ਼ਨ ਬਲਾਉਣ ਲਈ ਰਾਜਪਾਲ ਪੰਜਾਬ ਤੋਂ ਪ੍ਰਵਾਨਗੀ ਲੈਣ ਦੀ ਜ਼ਰੂਰਤ ਨਹੀਂ ਹੈ। ਇਹ ਸੈਸ਼ਨ 26 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ।

Tags: Bhagwant Mannlatest newslatest Updatepro punjab tvpunjab newspunjab vidhan sabha sessionPunjab Vidhan special sessionpunjabi news
Share213Tweet133Share53

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.