ਸ਼ਨੀਵਾਰ, ਫਰਵਰੀ 7, 2026 03:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੁਲਤਾਰ ਸੰਧਵਾਂ ਵਲੋਂ ਦੀਵਾਨ ਟੋਡਰਮੱਲ ਦੀ ਹਵੇਲੀ ਸਬੰਧੀ ਕੇਸ ਦੇ ਨਿਪਟਾਰੇ ਹਿੱਤ ਚਾਰਾਜੋਈ ਤੇਜ਼ ਕਰਨ ਲਈ ਉੱਚ ਪੱਧਰੀ ਮੀਟਿੰਗ

Punjab News: ਸੰਧਵਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਵਿਚਾਰਧਾਰਾ 'ਤੇ ਚੱਲ ਕੇ ਦੀਵਾਨ ਟੋਡਰਮੱਲ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਵਾਜ਼ ਚੁੱਕੀ।

by ਮਨਵੀਰ ਰੰਧਾਵਾ
ਜੂਨ 13, 2023
in ਪੰਜਾਬ
0

Dewan Toder Mal Haveli: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬਘਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰਮੱਲ ਜੀ ਦੀ ਯਾਦਗਾਰੀ ਹਵੇਲੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚਲ ਰਹੇ ਕੇਸ ਦੇ ਨਿਪਟਾਰੇ ਲਈ ਚਾਰਾਜੋਈ ਤੇਜ਼ ਕਰਨ।

ਵਿਧਾਨ ਸਭਾ ਵਿਖੇ ਦੀਵਾਨ ਟੋਡਰਮੱਲ ਜੀ ਦੀ ਹਵੇਲੀ ਦੀ ਸਾਂਭ-ਸੰਭਾਲ ਅਤੇ ਰੱਖ-ਰਖਾਅ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵਿਚਾਰ-ਵਟਾਂਦਰੇ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਵਿਚਾਰਧਾਰਾ ‘ਤੇ ਚੱਲ ਕੇ ਦੀਵਾਨ ਟੋਡਰਮੱਲ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਵਾਜ਼ ਚੁੱਕੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਵਾਨ ਟੋਡਰਮੱਲ ਜੀ ਦੀ ਹਵੇਲੀ ਦੀ ਸਾਂਭ-ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਭਾਈ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦੀ ਲੀਗਲ ਟੀਮ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਕੇਸ ਦੇ ਨਿਪਟਾਰੇ ਲਈ ਕਾਰਵਾਈ ਕਰਨ ਤੋਂ ਇਲਾਵਾ, ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਅਦਾਲਤ ਵਿੱਚ ਅਰਜ਼ੀ ਦਾਖ਼ਲ ਕਰਕੇ ਹਵੇਲੀ ਦੀ ਲੋੜੀਂਦੀ ਸਾਂਭ-ਸੰਭਾਲ ਵਾਸਤੇ ਯਤਨ ਕੀਤੇ ਜਾਣਗੇ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬਘਰ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੂੰ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਇਸ ਸਬੰਧੀ ਹਾਈਕੋਰਟ ਵਿੱਚ ਮਾਮਲੇ ਦੀ ਜਲਦ ਸੁਣਵਾਈ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਪ੍ਰਨੀਤ ਸ਼ੇਰਗਿੱਲ ਨੂੰ ਵੀ ਹਦਾਇਤ ਕੀਤੀ ਕਿ ਉਹ ਹਵੇਲੀ ਦੇ ਦਰਸ਼ਨ ਕਰਨ ਆਉਂਦੀ ਸੰਗਤ ਲਈ ਪਖ਼ਾਨਿਆਂ ਦਾ ਪ੍ਰਬੰਧ, ਚਾਰਦੀਵਾਰੀ, ਪਾਰਕਿੰਗ ਅਤੇ ਸਾਫ਼ ਸਫ਼ਾਈ ਲਈ ਯੋਗ ਪ੍ਰਬੰਧ ਕਰਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਕੁਲਤਾਰ ਸਿੰਘ ਸੰਧਵਾਂ ਨੇ ਵਧੀਕ ਐਡਵੋਕੇਟ ਜਨਰਲ ਸੁਮਨਦੀਪ ਸਿੰਘ ਵਾਲੀਆ ਰਾਹੀਂ ਐਡਵੋਕੇਟ ਜਨਰਲ ਦਫ਼ਤਰ ਨੂੰ ਹਦਾਇਤ ਕੀਤੀ ਕਿ ਅਦਾਲਤ ਵਿੱਚ ਇਸ ਕੇਸ ਦੀ ਸੁਚੱਜੀ ਪੈਰਵਾਈ ਲਈ ਸਮਰਪਿਤ ਵਧੀਕ ਐਡਵੋਕੇਟ ਜਨਰਲ ਤੈਨਾਤ ਕੀਤਾ ਜਾਵੇ।

ਯਾਦਗਾਰੀ ਹਵੇਲੀ ਦੀ ਸੇਵਾ ਕਰਨ ਵਾਲੀ ਸੰਸਥਾ ਦੀਵਾਨ ਟੋਡਰਮੱਲ ਵਿਰਾਸਤੀ ਫ਼ਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਸ. ਲਖਵਿੰਦਰ ਸਿੰਘ ਕਾਹਨੇਕੇ ਨੇ ਸਪੀਕਰ ਦੇ ਧਿਆਨ ਵਿੱਚ ਲਿਆਂਦਾ ਕਿ ਜੇਕਰ ਇਸ ਵਿਰਾਸਤੀ ਇਮਾਰਤ ਨੂੰ ਸੰਭਾਲਣ ਦੇ ਕੰਮ ਵਿੱਚ ਤੇਜ਼ੀ ਨਾ ਲਿਆਂਦੀ ਗਈ ਤਾਂ ਇਹ ਰਹਿੰਦੀ ਇਮਾਰਤ ਵੀ ਛੇਤੀ ਡਿੱਗ ਸਕਦੀ ਹੈ।

ਮੀਟਿੰਗ ਦੌਰਾਨ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਬੀਰ ਸਿੰਘ ਰਾਏ, ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੀ ਵਕੀਲ ਡਾ. ਪੁਨੀਤ ਕੌਰ ਸੇਖੋਂ, ਵਧੀਕ ਐਡਵੋਕੇਟ ਜਨਰਲ ਸੁਮਨਦੀਪ ਸਿੰਘ ਵਾਲੀਆ ਤੇ ਹੋਰ ਅਧਿਕਾਰੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dewan Toder Mal HaveliFatehgarh SahibHistorical HaveliKultar Singh Sandhwanpro punjab tvPunjab and Haryana High Courtpunjab newsPunjab Vidhan Sabha Speakerpunjabi news
Share214Tweet134Share54

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.