ਸ਼ਨੀਵਾਰ, ਮਾਰਚ 21, 2026 01:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਂ ਬੋਲੀ ਦਿਹਾੜੇ ਸਬੰਧੀ ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਵਿਧਾਇਕਾਂ ਨਾਲ ਵਿਚਾਰ ਚਰਚਾ 7 ਫ਼ਰਵਰੀ ਨੂੰ

ਵਿਧਾਨ ਸਭਾ ਸਪੀਕਰ ਵੱਲੋਂ ਆਰੰਭੀ ਗਈ ਮੁਹਿੰਮ ਦੇ ਹੇਠ ਸੰਧਵਾਂ ਪੰਜਾਬੀ ਭਾਸ਼ਾ/ ਮਾਂ ਬੋਲੀ ਬਾਰੇ 7 ਫਰਬਰੀ ਨੂੰ ਵਿਧਾਨ ਸਭਾ ਸਕੱਤਰੇਤ ਵਿਖੇ ਇੱਕ ਵਿਚਾਰ ਚਰਚਾ ਰੱਖੀ ਗਈ ਹੈ।

by ਮਨਵੀਰ ਰੰਧਾਵਾ
ਫਰਵਰੀ 2, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਤ ਭਾਸ਼ਾ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਦਾ ਫੈਸਲਾ ਕੀਤਾ ਹੈ।

ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਲੋਕ ਮਹੱਤਤਾ ਦੇ ਵੱਖ ਵੱਖ ਮੁੱਦਿਆਂ ’ਤੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਲਈ ਵਿਧਾਨ ਸਭਾ ਸਪੀਕਰ ਵੱਲੋਂ ਆਰੰਭੀ ਗਈ ਮੁਹਿੰਮ ਦੇ ਹੇਠ ਸੰਧਵਾਂ ਪੰਜਾਬੀ ਭਾਸ਼ਾ/ ਮਾਂ ਬੋਲੀ ਬਾਰੇ 7 ਫਰਬਰੀ ਨੂੰ ਵਿਧਾਨ ਸਭਾ ਸਕੱਤਰੇਤ ਵਿਖੇ ਇੱਕ ਵਿਚਾਰ ਚਰਚਾ ਰੱਖੀ ਗਈ ਹੈ ਜਿਸ ਵਿੱਚ ਵਿਧਾਇਕਾਂ, ਅਧਿਕਾਰੀਆਂ ਅਤੇ ਸਾਹਿਤਕਾਰਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਬੁਲਾਰੇ ਅਨੁਸਾਰ ਸੰਧਵਾਂ ਨੇ 21 ਫਰਬਰੀ ਨੂੰ ਮਨਾਏ ਜਾ ਰਹੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਇਸ ਵਾਰ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਵਾਸਤੇ ਇਹ ਵਿਚਾਰ-ਚਰਚਾ ਰੱਖੀ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਅਦਾਲਤਾਂ ਵਿੱਚ ਮਾਤ ਭਾਸ਼ਾ ਪੰਜਾਬੀ ਨੂੰ ਲਾਗੂ ਕਰਨ ਸਬੰਧੀ ਵੀ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਇਆ ਜਾਵੇਗਾ।

ਗੌਰਤਲਬ ਹੈ ਕਿ ਪੰਜਾਬ ਸਰਕਾਰ ਵੱਲੋਂ ਵੀ ਮਾਤ ਭਾਸ਼ਾ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਪੰਜਾਬੀ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਆਰੰਭੀ ਹੋਈ ਹੈ। ਇਸ ਦੇ ਹੇਠ ਨਵੰਬਰ ਮਹੀਨੇ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਗਿਆ। ਇਸ ਮਾਹ ਦੇ ਦੌਰਾਨ ਅੰਮ੍ਰਿਤਸਰ ਵਿਖੇ ਇੱਕ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ 21 ਫਰਵਰੀ 2023 ਤੱਕ ਸਾਰੇ ਬੋਰਡਾਂ ‘ਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ। ਕੋਈ ਵੀ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡ ਉਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਹੋਵੇਗੀ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ।

ਕੌਮਾਂਤਰੀ ਮਾਂ ਬੋਲੀ ਦਿਵਸ 21 ਫਰਵਰੀ ਤੋਂ ਬਾਅਦ ਇਨਾਂ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਜੁਰਮਾਨੇ ਕੀਤੇ ਜਾਣਗੇ। ਵਿਧਾਨ ਸਭਾ ਸਪੀਕਰ ਨੇ ਅਦਾਲਤਾਂ ਵਿੱਚ ਵੀ ਪੰਜਾਬੀ ਨੂੰ ਲਾਗੂ ਕਰਵਾਉਣ ਦੀ ਮਹੱਤਤਾ ਬਾਰੇ ਲਾਮਬੰਦੀ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Kultar Singh Sandhwanpro punjab tvpunjab governmentPunjab MLAsPunjab Vidhan Sabha Speakerpunjabi language
Share207Tweet129Share52

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.