ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿੱਢੀ ਗਈ ਪ੍ਰਚਾਰ ਮੁਹਿੰਮ ਤਹਿਤ ਵੱਡੇ-ਵੱਡੇ ਅਧਿਕਾਰੀਆਂ ਨੂੰ ਵਿਜੀਲੈਂਸ ਦੇ ਸ਼ਿਕੰਜੇ ਵਿੱਚ ਫਸਾਇਆ ਜਾ ਰਿਹਾ ਹੈ । ਖਬਰ ਵਾਲੇ ਡਾਟ ਕਾਮ ਨੂੰ ਵਿਜੀਲੈਂਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥੋੜੀ ਦੇਰ ਪਹਿਲਾਂ ਪੰਜਾਬ ਵਿਜੀਲੈਂਸ ਵਿਭਾਗ ਦੀ ਟੀਮ ਨੇ ਨਹਿਰੀ ਵਿਭਾਗ ਦੇ ਚੀਫ ਇੰਜੀਨੀਅਰ ਸ਼ੰਮੀ ਸ਼ਰਮਾ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸੂਚਨਾ ਹੈ ! ਦੱਸਿਆ ਜਾ ਰਿਹਾ ਹੈ ਕਿ ਚੀਫ਼ ਇੰਜੀਨੀਅਰ ਸ਼ੰਮੀ ਸ਼ਰਮਾ ਦੀ ਨਿਯੁਕਤੀ ਵੀ ਮਹੀਨੇ ਪਹਿਲਾਂ ਹੀ ਕੀਤੀ ਗਈ ਸੀ ਇਸ ਵਿੱਚ ਬੇਨਿਯਮੀਆਂ ਕੀਤੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h